ਪੜਚੋਲ ਕਰੋ

ਹੁਣ ਦੇਸ਼ 'ਚ 'ਅਮਫਾਨ' ਦਾ ਖ਼ਤਰਾ! ਕੋਰੋਨਾ ਤੋਂ ਵੀ ਵੱਡੀ ਮੁਸੀਬਤ ਪਲਾਂ ‘ਚ ਕਰ ਸਕਦੀ ਸਭ ਤਬਾਹ

ਚੱਕਰਵਾਤੀ 'ਅਮਫਾਨ' ਅੱਜ ਸੋਮਵਾਰ ਸ਼ਾਮ ਤੱਕ ਸੁਪਰ ਸਾਈਕਲੋਨ ‘ਚ ਬਦਲ ਸਕਦਾ ਹੈ। ਮੰਤਰਾਲੇ ਨੇ ਕਿਹਾ ਹੈ ਕਿ ਇਹ ਤੂਫਾਨ ਬੁੱਧਵਾਰ ਨੂੰ ਪੱਛਮੀ ਬੰਗਾਲ ਤੇ ਬੰਗਲਾਦੇਸ਼ ਦੇ ਸਮੁੰਦਰੀ ਕੰਢੇ ਨੂੰ ਪ੍ਰਭਾਵਤ ਕਰੇਗਾ। ਇਸ ਦੌਰਾਨ ਹਵਾ ਦੀ ਗਤੀ 185 ਕਿਲੋਮੀਟਰ ਪ੍ਰਤੀ ਘੰਟਾ ਦੀ ਹੋ ਸਕਦੀ ਹੈ। ਇਸ ਬਾਰੇ ਕੇਂਦਰ ਸਰਕਾਰ ਨੇ ਹੰਗਾਮੀ ਮੀਟਿੰਗ ਬੁਲਾ ਲਈ ਹੈ।

ਨਵੀਂ ਦਿੱਲੀ: ਇੱਕ ਪਾਸੇ ਪੂਰਾ ਦੇਸ਼ ਕੋਰੋਨਾ ਨਾਲ ਜੂਝ ਰਿਹਾ ਹੈ ਤੇ ਉਥੇ ਹੀ ਪੱਛਮੀ ਬੰਗਾਲ ਤੇ ਬੰਗਲਾਦੇਸ਼ ਲਈ ਚੁਣੌਤੀਪੂਰਨ ਸਮਾਂ ਚੱਲ ਰਿਹਾ ਹੈ। ਗ੍ਰਹਿ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਚੱਕਰਵਾਤੀ 'ਅਮਫਾਨ' ਅੱਜ ਸੋਮਵਾਰ ਸ਼ਾਮ ਤੱਕ ਸੁਪਰ ਸਾਈਕਲੋਨ ‘ਚ ਬਦਲ ਸਕਦਾ ਹੈ। ਮੰਤਰਾਲੇ ਨੇ ਕਿਹਾ ਹੈ ਕਿ
" ਇਹ ਤੂਫਾਨ ਬੁੱਧਵਾਰ ਨੂੰ ਪੱਛਮੀ ਬੰਗਾਲ ਤੇ ਬੰਗਲਾਦੇਸ਼ ਦੇ ਸਮੁੰਦਰੀ ਕੰਢੇ ਨੂੰ ਪ੍ਰਭਾਵਤ ਕਰੇਗਾ। ਇਸ ਦੌਰਾਨ ਹਵਾ ਦੀ ਗਤੀ 185 ਕਿਲੋਮੀਟਰ ਪ੍ਰਤੀ ਘੰਟਾ ਦੀ ਹੋ ਸਕਦੀ ਹੈ। ਇਸ ਬਾਰੇ ਕੇਂਦਰ ਸਰਕਾਰ ਨੇ ਹੰਗਾਮੀ ਮੀਟਿੰਗ ਬੁਲਾ ਲਈ ਹੈ। "
-
ਇਸ ਤੋਂ ਪਹਿਲਾਂ ਭਾਰਤੀ ਮੌਸਮ ਵਿਭਾਗ ਅਨੁਸਾਰ ਬੰਗਾਲ ਦੀ ਖਾੜੀ ਵਿੱਚ ਚੜ੍ਹਿਆ ਚੱਕਰਵਾਤੀ ਤੂਫਾਨ 'ਅਮਫਾਨ' ਨੇ 'ਅਤਿ ਗੰਭੀਰ ਗੰਭੀਰ ਚੱਕਰਵਾਤੀ ਤੂਫਾਨ'(Extremely Severe Cyclonic Storm) ਦਾ ਰੂਪ ਧਾਰ ਲਿਆ ਹੈ। ਨਿਊਜ਼ ਏਜੰਸੀ ਪੀਟੀਆਈ ਨੇ ਆਈਐਮਡੀ ਦੇ ਹਵਾਲੇ ਨਾਲ ਕਿਹਾ ਕਿ
" ਅਗਲੇ 12 ਘੰਟਿਆਂ ਵਿੱਚ ਤੂਫਾਨ ਇੱਕ ਸੁਪਰ ਸਾਈਕਲੋਨ ਵਿੱਚ ਬਦਲ ਸਕਦਾ ਹੈ। ਅਜਿਹੀ ਸਥਿਤੀ ਵਿੱਚ ਆਉਣ ਵਾਲਾ ਸਮਾਂ ਉੜੀਸਾ ਤੇ ਪੱਛਮੀ ਬੰਗਾਲ ਲਈ ਕਾਫ਼ੀ ਚੁਣੌਤੀ ਭਰਪੂਰ ਹੋਣ ਵਾਲਾ ਹੈ। "
-

ਉੜੀਸਾ ਇਸ ਚੱਕਰਵਾਤ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਜਾ ਰਿਹਾ ਹੈ। ਰਾਜ ਸਰਕਾਰ ਨੇ 11 ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲਿਜਾਣ ਦੀ ਤਿਆਰੀ ਕਰ ਲਈ ਹੈ।

20 ਮਈ ਦੀ ਦੁਪਹਿਰ/ਸ਼ਾਮ ਸਮੇਂ ਦੀਘਾ (ਪੱਛਮੀ ਬੰਗਾਲ) ਤੇ ਹਾਤੀਆ ਟਾਪੂ (ਬੰਗਲਾਦੇਸ਼) ਨੂੰ ਪਾਰ ਕਰੇਗਾ। ਆਈਐਮਡੀ ਭੁਵਨੇਸ਼ਵਰ ਦੇ ਵਿਗਿਆਨੀ ਉਮਸ਼ੰਕਰ ਦਾਸ ਨੇ ਕਿਹਾ, 'ਉੱਤਰੀ ਓਡੀਸ਼ਾ ਦੇ ਤੱਟ ‘ਤੇ 'ਅਮਫਾਨ' ਦਾ ਜ਼ਿਆਦਾ ਅਸਰ ਪਵੇਗਾ ਜਦ ਉਹ ਜ਼ਮੀਨ ਨਾਲ ਟਕਰਾਏਗਾ। ਹਵਾ ਦੀ ਗਤੀ 110-120 ਕਿਲੋਮੀਟਰ ਪ੍ਰਤੀ ਘੰਟਾ ਤੋਂ ਲੈ ਕੇ 130 ਕਿਲੋਮੀਟਰ ਪ੍ਰਤੀ ਘੰਟਾ ਦੀ ਹੋਵੇਗੀ। ਕੋਰੋਨਾ ਨਾਲ ਲੜਨ ਲਈ ਨਵੀਂ ਰਣਨੀਤੀ, ਮੋਦੀ ਨੇ ਸੂਬਿਆਂ ਨੂੰ ਦਿੱਤੇ ਅਧਿਕਾਰ ਬਾਲਾਸੌਰ, ਭਦਰਕ, ਜਾਜਪੁਰ, ਮਯੂਰਭੰਜ ਜ਼ਿਲ੍ਹਾ 20 ਮਈ ਨੂੰ ਪ੍ਰਭਾਵਿਤ ਹੋ ਸਕਦਾ ਹੈ। ਇਸ ਨਾਲ ਵਿਆਪਕ ਨੁਕਸਾਨ ਹੋਣ ਦੀ ਉਮੀਦ ਹੈ। ਤੂਫਾਨ ਦੇ ਧਰਤੀ ਵੱਲ ਵਧਣ ਨਾਲ ਸਮੁੰਦਰ ਅਸ਼ਾਂਤ ਹੋਣਾ ਸ਼ੁਰੂ ਹੋ ਜਾਵੇਗਾ। ਮਛੇਰਿਆਂ ਨੂੰ ਸਖਤ ਸਲਾਹ ਦਿੱਤੀ ਗਈ ਹੈ ਕਿ ਉਹ ਸਮੁੰਦਰ ਵਿੱਚ ਨਾ ਜਾਣ। ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਫੋਰਸ (ਐਨਡੀਆਰਐਫ) ਨੇ ਚੱਕਰਵਾਤ 'ਅਮਫਾਨ' ਦੇ ਮੱਦੇਨਜ਼ਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਆਪਣੀਆਂ 10 ਟੀਮਾਂ ਉੜੀਸਾ ਤੇ ਸੱਤ ਪੱਛਮੀ ਬੰਗਾਲ ਭੇਜੀਆਂ ਹਨ। ਐਨਡੀਆਰਐਫ ਤੂਫਾਨ ਦੇ ਮੱਦੇਨਜ਼ਰ ਸਥਿਤੀ ਦੀ ਨਿਗਰਾਨੀ ਕਰ ਰਹੀ ਹੈ ਤੇ ਰਾਜਾਂ ਤੇ ਉਨ੍ਹਾਂ ਦੀਆਂ ਆਫ਼ਤ ਪ੍ਰਬੰਧਨ ਟੀਮਾਂ ਤੇ ਆਈਐਮਡੀ ਨਾਲ ਕੰਮ ਕਰ ਰਹੀ ਹੈ। ਪੰਜਾਬ 'ਚੋਂ ਕੋਰੋਨਾ ਦਾ ਤੇਜ਼ੀ ਨਾਲ ਖਾਤਮਾ! 82 ਫੀਸਦ ਮਰੀਜ਼ ਹੋਏ ਠੀਕ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕਤਲ; ਹਮਲਾਵਰਾਂ ਨੇ ਘੇਰੀ ਕਾਰ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕਤਲ; ਹਮਲਾਵਰਾਂ ਨੇ ਘੇਰੀ ਕਾਰ: ਫਿਰ...
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਜ਼ਿਲ੍ਹਾ, ਸੁਰੱਖਿਆ ਬਲਾਂ ਨੇ ਘੇਰਿਆ ਪੂਰਾ ਇਲਾਕਾ; 3 ਜਵਾਨ ਸ਼ਹੀਦ, 1 ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਜ਼ਿਲ੍ਹਾ, ਸੁਰੱਖਿਆ ਬਲਾਂ ਨੇ ਘੇਰਿਆ ਪੂਰਾ ਇਲਾਕਾ; 3 ਜਵਾਨ ਸ਼ਹੀਦ, 1 ਜ਼ਖਮੀ...
Big News: ਵੱਡੀ ਖਬਰ, ਇਸ ਮੰਤਰੀ ਦੇ ਅਹੁਦੇ 'ਤੇ ਮੰਡਰਾ ਰਿਹਾ ਵੱਡਾ ਖਤਰਾ! ਜਾਣੋ ਕਿਉਂ ਖੋਹੀ ਜਾਏਗੀ ਕੁਰਸੀ ?
Big News: ਵੱਡੀ ਖਬਰ, ਇਸ ਮੰਤਰੀ ਦੇ ਅਹੁਦੇ 'ਤੇ ਮੰਡਰਾ ਰਿਹਾ ਵੱਡਾ ਖਤਰਾ! ਜਾਣੋ ਕਿਉਂ ਖੋਹੀ ਜਾਏਗੀ ਕੁਰਸੀ ?

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ
ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ
Embed widget