ਪੜਚੋਲ ਕਰੋ

ਅੰਮ੍ਰਿਤਸਰ ਡਰੱਗਸ ਫੈਕਟਰੀ ਮਾਮਲੇ 'ਚ ਈਡੀ ਦੀ ਐਂਟਰੀ

ਡਰੱਗਸ ਫੈਕਟਰੀ ਮਾਮਲੇ 'ਚ ਹੁਣ ਈਡੀ ਦੀ ਐਂਟਰੀ ਹੋ ਗਈ ਹੈ। ਈਡੀ ਨੇ ਪੰਜਾਬ ਐਸਟੀਐਡ ਦੀ ਬਰਾਮਦਗੀ 'ਤੇ ਮੁਲਜ਼ਮਾਂ ਖ਼ਿਲਾਫ਼ ਜਾਂਚ ਸ਼ਰੂ ਕੀਤੀ ਹੈ। ਈਡੀ ਸਾਰੇ ਮੁਲਜ਼ਮਾਂ ਤੇ ਉਨ੍ਹਾਂ ਦੇ ਸਾਥੀਆਂ ਦੀ ਜਾਇਦਾਦ ਤੇ ਬੈਂਕ ਖਾਤਿਆਂ ਦੀ ਪੜਤਾਲ ਕਰੇਗੀ।

ਅੰਮ੍ਰਿਤਸਰ: ਡਰੱਗਸ ਫੈਕਟਰੀ ਮਾਮਲੇ 'ਚ ਹੁਣ ਈਡੀ ਦੀ ਐਂਟਰੀ ਹੋ ਗਈ ਹੈ। ਈਡੀ ਨੇ ਪੰਜਾਬ ਐਸਟੀਐਡ ਦੀ ਬਰਾਮਦਗੀ 'ਤੇ ਮੁਲਜ਼ਮਾਂ ਖ਼ਿਲਾਫ਼ ਜਾਂਚ ਸ਼ਰੂ ਕੀਤੀ ਹੈ। ਈਡੀ ਸਾਰੇ ਮੁਲਜ਼ਮਾਂ ਤੇ ਉਨ੍ਹਾਂ ਦੇ ਸਾਥੀਆਂ ਦੀ ਜਾਇਦਾਦ ਤੇ ਬੈਂਕ ਖਾਤਿਆਂ ਦੀ ਪੜਤਾਲ ਕਰੇਗੀ। ਜੇਕਰ ਇਸ ਦੌਰਾਨ ਖਾਤਿਆਂ 'ਚ ਵੱਡੀ ਟ੍ਰਾਂਜ਼ੈਕਸ਼ਨ ਹੋਈ ਤਾਂ ਈਡੀ ਦੀ ਜਾਂਚ ਤੇਜ਼ ਹੋ ਜਾਵੇਗੀ। ਇਸ ਦੇ ਨਾਲ ਹੀ ਈਡੀ ਮਨੀਲਾਂਡਰਿੰਗ ਤੇ ਸਮਗਲਰਾਂ ਦੇ ਵਿਦੇਸ਼ੀ ਤੇ ਸਿਆਸੀ ਕੁਨੈਕਸ਼ਨ ਦੀ ਵੀ ਜਾਂਚ ਕਰੇਗੀ। ਪਿਛਲੇ ਹਫਤੇ ਅੰਮ੍ਰਿਤਸਰ 'ਚ ਐਸਟੀਐਫ ਨੇ ਇੱਕ ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਡਰੱਗਸ ਬਰਾਮਦ ਕੀਤੀ, ਜਿਸ 'ਚ 188 ਕਿਲੋ ਹੈਰੋਇਨ ਸੀ। ਇਸ ਦੌਰਾਨ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ 'ਚੋਂ ਇੱਕ ਅਫਗਾਨ ਨਾਗਰਿਕ ਵੀ ਹੈ ਜਿਸ ਘਰ 'ਚੋਂ ਨਸ਼ਾ ਬਰਾਮਦ ਕੀਤਾ ਗਿਆ ਉਹ ਮੁਲਜ਼ਮਾਂ ਨੇ ਅਕਾਲੀ ਦਲ ਦੇ ਉੱਪ ਪ੍ਰਧਾਨ ਤੋਂ ਕਰਾਏ 'ਤੇ ਲਿਆ ਹੋਇਆ ਸੀ। ਹਾਲਾਂਕਿ ਮਸੀਹ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਕਿਰਾਏਦਾਰਾਂ ਦੀਆਂ ਹਰਕਤਾਂ ਬਾਰੇ ਕੁਝ ਵੀ ਨਹੀਂ ਪਤਾ ਸੀ।

ਟਾਪ ਹੈਡਲਾਈਨ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget