ਪੜਚੋਲ ਕਰੋ

Punjab news: ਵਿਦੇਸ਼ੀ ਧਰਤੀ 'ਤੇ ਇੱਕ ਹੋਰ ਮੁੱਛ ਫੁੱਟ ਗੱਭਰੂ ਦੀ ਹੋਈ ਮੌਤ, ਇੰਝ ਵਾਪਰਿਆ ਹਾਦਸਾ

Amritsar news: ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ 23 ਸਾਲਾ ਨੌਜਵਾਨ ਗੁਰਸਾਹਬ ਸਿੰਘ ਦੀ ਕੈਨੇਡਾ ਦੇ ਸਰੀ ਵਿਖੇ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ। 

Amritsar news: ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ 23 ਸਾਲਾ ਨੌਜਵਾਨ ਗੁਰਸਾਹਬ ਸਿੰਘ ਦੀ ਕੈਨੇਡਾ ਦੇ ਸਰੀ ਵਿਖੇ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ। 
ਦੱਸ ਦਈਏ ਕਿ ਗੁਰਸਾਹਿਬ ਕਰੀਬ 1 ਮਹੀਨਾ ਪਹਿਲਾਂ ਹੀ 13 ਮਾਰਚ 2024 ਨੂੰ ਕੈਨੇਡਾ ਦੇ ਸਰੀ ਵਿਖੇ ਪੜ੍ਹਾਈ ਕਰਨ ਲਿਆ ਗਿਆ ਸੀ। 

ਗੁਰਸਾਹਬ ਸਿੰਘ ਨਾਲ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਉਹ ਕਾਲਜ ਤੋਂ ਪੈਦਲ ਆ ਰਿਹਾ ਸੀ। ਇਸ ਦੌਰਾਨ ਅਚਾਨਕ ਉਸ ਨਾਲ ਵੱਡਾ ਹਾਦਸਾ ਵਾਪਰਿਆ ਗਿਆ।ਜਾਣਕਾਰੀ ਮੁਤਾਬਕ 3 ਓਵਰ ਸਪੀਡ ਗੱਡੀਆਂ ਆਪਸ ’ਚ ਟਕਰਾਅ ਗਈਆਂ  ਅਤੇ ਗੁਰਸਾਹਬ ਸਿੰਘ ਉਨ੍ਹਾਂ ਗੱਡੀਆਂ ਦੀ ਲਪੇਟ ’ਚ ਆ ਗਿਆ, ਜਿਸ ਕਰਕੇ ਉਸ ਦੀ ਮੌਕੇ ’ਤੇ ਮੌਤ ਹੋ ਗਈ।

ਗੁਰਸਾਹਬ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੋਂ ਛੇਤੀ ਵੀਜ਼ਾ ਦੇਣ ਦੀ ਮੰਗ ਕੀਤੀ ਤਾਂ ਜੋ ਉਹ ਆਪਣੇ ਪੁੱਤ ਦੀ ਲਾਸ਼ ਵਾਪਸ ਲਿਆ ਸਕਣ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇਹ ਵੀ ਪੜ੍ਹੋ: Congress in Firozpur: ਕਾਂਗਰਸ ਨੂੰ ਲੱਗਣ ਜਾ ਰਿਹਾ ਇੱਕ ਹੋਰ ਵੱਡਾ ਝਟਕਾ ! ਫਿਰੋਜ਼ਪੁਰ ਤੋਂ ਵੱਡਾ ਚਿਹਰਾ ਜਾ ਸਕਦੇ ਭਾਜਪਾ 'ਚ

ਟਾਪ ਹੈਡਲਾਈਨ

Delhi Building Collapse :  ਦਿੱਲੀ 'ਚ ਵੱਡਾ ਹਾਦਸਾ, 5 ਮੰਜ਼ਿਲਾ ਇਮਾਰਤ ਢਹਿ ਗਈ ,ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ
Delhi Building Collapse :  ਦਿੱਲੀ 'ਚ ਵੱਡਾ ਹਾਦਸਾ, 5 ਮੰਜ਼ਿਲਾ ਇਮਾਰਤ ਢਹਿ ਗਈ ,ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ
Punjab News : ਪੁੱਡਾ ਭਵਨ ’ਚ ED ਦੀ ਕਾਰਵਾਈ ਨੂੰ ਹਾਈਕੋਰਟ ’ਚ ਚੁਣੌਤੀ , ਗਮਾਡਾ ਨੇ ਜਤਾਇਆ ਇਤਰਾਜ਼ , ਅੱਜ ਹੋਵੇਗੀ ਸੁਣਵਾਈ
Punjab News : ਪੁੱਡਾ ਭਵਨ ’ਚ ED ਦੀ ਕਾਰਵਾਈ ਨੂੰ ਹਾਈਕੋਰਟ ’ਚ ਚੁਣੌਤੀ , ਗਮਾਡਾ ਨੇ ਜਤਾਇਆ ਇਤਰਾਜ਼ , ਅੱਜ ਹੋਵੇਗੀ ਸੁਣਵਾਈ
CM ਮਾਨ ਨੇ ਕਿਹਾ - ਰੇਡ 'ਚ ਸਿਰਫ ਪੋਸਟਰ ਮਿਲੇ, ਹਾਈਕੋਰਟ ਤੋਂ ਫਟਾਫਟ ਆਰਡਰ ਕਰਾਇਆ, 24 ਘੰਟਿਆਂ 'ਚ ਲਿਆ ਐਕਸ਼ਨ
CM ਮਾਨ ਨੇ ਕਿਹਾ - ਰੇਡ 'ਚ ਸਿਰਫ ਪੋਸਟਰ ਮਿਲੇ, ਹਾਈਕੋਰਟ ਤੋਂ ਫਟਾਫਟ ਆਰਡਰ ਕਰਾਇਆ, 24 ਘੰਟਿਆਂ 'ਚ ਲਿਆ ਐਕਸ਼ਨ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget