ਪੜਚੋਲ ਕਰੋ

ਮੁਖਤਾਰ ਅੰਸਾਰੀ ਨੂੰ ਅਦਾਲਤ ਲੈ ਕੇ ਜਾਣ ਵਾਲੀ ਐਂਬੂਲੈਂਸ ਢਾਬੇ ਦੇ ਬਾਹਰ ਮਿਲੀ ਲਾਵਾਰਿਸ, ਏਬੀਪੀ ਨਿਊਜ਼ ਦੀ ਖ਼ਬਰ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ 

ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਤੋਂ ਮੁਹਾਲੀ ਅਦਾਲਤ ਵਿੱਚ ਜਿਸ ਯੂਪੀ ਰਜਿਸਟ੍ਰੇਸ਼ਨ ਨੰਬਰ ਵਾਲੀ ਐਂਬੂਲੈਂਸ 'ਚ ਲਿਜਾਇਆ ਗਿਆ ਸੀ ਉਸ 'ਤੇ ਸਵਾਲ ਖੜੇ ਕੀਤੇ ਜਾ ਰਹੇਸੀ। ਇਹ ਐਂਬੂਲੈਂਸ ਰੋਪੜ ਆਨੰਦਪੁਰ ਸਾਹਿਬ ਰੋਡ ’ਤੇ ਲਾਵਾਰਿਸ ਮਿਲੀ ਹੈ। ਇਸ ਐਂਬੂਲੈਂਸ ਉਸ ਦਿਨ ਤੋਂ ਚਰਚਾ ਵਿੱਚ ਹੈ, ਜਦ ਮੁਖਤਾਰ ਅੰਸਾਰੀ ਨੂੰ 31 ਮਾਰਚ ਨੂੰ ਕੇਸ ਦੇ ਸਬੰਧ ਵਿੱਚ ਰੋਪੜ ਜੇਲ੍ਹ ਤੋਂ ਮੁਹਾਲੀ ਅਦਾਲਤ ਵਿੱਚ ਇਸ ਹੀ ਐਂਬੂਲੈਂਸ 'ਚ ਬਿਠਾ ਕੇ ਲਿਜਾਇਆ ਗਿਆ ਸੀ।

ਰੋਪੜ: ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਤੋਂ ਮੁਹਾਲੀ ਅਦਾਲਤ ਵਿੱਚ ਜਿਸ ਯੂਪੀ ਰਜਿਸਟ੍ਰੇਸ਼ਨ ਨੰਬਰ ਵਾਲੀ ਐਂਬੂਲੈਂਸ 'ਚ ਲਿਜਾਇਆ ਗਿਆ ਸੀ ਉਸ 'ਤੇ ਸਵਾਲ ਖੜੇ ਕੀਤੇ ਜਾ ਰਹੇਸੀ। ਇਹ ਐਂਬੂਲੈਂਸ ਰੋਪੜ ਆਨੰਦਪੁਰ ਸਾਹਿਬ ਰੋਡ ’ਤੇ ਲਾਵਾਰਿਸ ਮਿਲੀ ਹੈ। ਇਸ ਐਂਬੂਲੈਂਸ ਉਸ ਦਿਨ ਤੋਂ ਚਰਚਾ ਵਿੱਚ ਹੈ, ਜਦ ਮੁਖਤਾਰ ਅੰਸਾਰੀ ਨੂੰ 31 ਮਾਰਚ ਨੂੰ ਕੇਸ ਦੇ ਸਬੰਧ ਵਿੱਚ ਰੋਪੜ ਜੇਲ੍ਹ ਤੋਂ ਮੁਹਾਲੀ ਅਦਾਲਤ ਵਿੱਚ ਇਸ ਹੀ ਐਂਬੂਲੈਂਸ 'ਚ ਬਿਠਾ ਕੇ ਲਿਜਾਇਆ ਗਿਆ ਸੀ। ਇਹ ਐਂਬੂਲੈਂਸ ਅੱਜ ਐਤਵਾਰ ਰਾਤ ਨੂੰ ਰੋਪੜ ਹਾਈਵੇਅ 'ਤੇ ਨਾਨਕ ਢਾਬੇ ਦੇ ਬਾਹਰ ਖੜ੍ਹੀ ਮਿਲੀ ਹੈ।
 
ਏਬੀਪੀ ਨਿਊਜ਼ ਦੀ ਖ਼ਬਰ ਤੋਂ ਬਾਅਦ ਰੋਪੜ ਪੁਲਿਸ ਐਂਬੂਲੈਂਸ ਨੂੰ ਕਬਜ਼ੇ ਵਿੱਚ ਲੈਣ ਲਈ ਪਹੁੰਚੀ। ਖੇਤਰ ਦੇ ਐਸਐਚਓ ਵੀ ਮੌਕੇ 'ਤੇ ਪਹੁੰਚ ਚੁਕੇ ਹਨ। ਢਾਬੇ ਵਾਲੇ ਤੋਂ ਉਸ ਵਿਅਕਤੀ ਬਾਰ ਪੁੱਛਗਿੱਛ ਕੀਤੀ ਜਾ ਰਹੀ ਹੈ, ਜੋ ਇਸ ਨੂੰ ਇਥੇ ਖੜ੍ਹੀ ਕਰਕੇ ਗਿਆ ਹੈ। ਢਾਬੇ ਦੇ ਕਰਮਚਾਰੀਆਂ ਨੇ ਦੱਸਿਆ ਕਿ ਸ਼ਾਮ ਕਰੀਬ 7:45 ਵਜੇ ਕੋਈ ਇਹ ਐਂਬੂਲੈਂਸ ਖੜ੍ਹੀ ਕਰਕੇ ਆਪ ਕਿਸੇ ਹੋਰ ਕਾਰ 'ਤੇ ਚਲਾ ਗਿਆ। ਐਂਬੂਲੈਂਸ ਦੇ ਦੋਵੇਂ ਦਰਵਾਜ਼ੇ ਲੌਕ ਕੀਤੇ ਹੋਏ ਹਨ। ਐਂਬੂਲੈਂਸ ਨੂੰ ਅੱਗੇ ਤੇ ਪਿੱਛੇ ਰਜਿਸਟਰੇਸ਼ਨ ਪਲੇਟ 'ਤੇ ਯੂਕੋ ਮਿੱਟੀ ਨਾਲ ਢਕਣ ਦੀ ਕੋਸ਼ਿਸ਼ ਕੀਤੀ ਗਈ ਹੈ। 
 
ਬੇਸ਼ਕ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਮੁਖਤਾਰ ਅੰਸਾਰੀ ਨੂੰ ਸਿਰਫ ਅਦਾਲਤ ਦੇ ਆਦੇਸ਼ 'ਤੇ ਇਕ ਨਿੱਜੀ ਐਂਬੂਲੈਂਸ ਜਾਣ ਦੀ ਆਗਿਆ ਦਿੱਤੀ ਗਈ ਸੀ, ਪਰ ਇਹ ਅਜੇ ਵੀ ਭੇਤ ਬਣਿਆ ਹੋਇਆ ਹੈ ਕਿ ਮੁਖਤਾਰ ਅੰਸਾਰੀ ਨੇ ਯੂਪੀ ਦੇ ਰਜਿਸਟ੍ਰੇਸ਼ਨ ਨੰਬਰ ਵਾਲੀ ਐਂਬੂਲੈਂਸ ਨੂੰ ਹੀ ਕਿਉਂ ਚੁਣਿਆ। ਇਹ ਵੀ ਕਿਆਸ ਲਗਾਏ ਜਾਂਦੇ ਰਹੇ ਹਨ ਕਿ ਇਹ ਐਂਬੂਲੈਂਸ ਬੁਲੇਟ ਪਰੂਫ ਹੈ ਪਰ ਐਂਬੂਲੈਂਸ ਨੂੰ ਵੇਖਦਿਆਂ ਇਹ ਬੁਲੇਟ ਪਰੂਫ ਨਹੀਂ ਜਾਪਦੀ। 
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget