ਪੜਚੋਲ ਕਰੋ
ਲੱਦਾਖ 'ਚ ਸਵੇਰੇ 5:13 ਵਜੇ ਲੱਗੇ ਭੁਚਾਲ ਦੇ ਝਟਕੇ
ਲੱਦਾਖ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਅਨੁਸਾਰ ਭੂਚਾਲ ਦੀ ਤੀਬਰਤਾ 5.1 ਸੀ।

ਲੱਦਾਖ: ਲੱਦਾਖ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਅਨੁਸਾਰ ਭੂਚਾਲ ਦੀ ਤੀਬਰਤਾ 5.1 ਸੀ। ਭੂਚਾਲ ਸਵੇਰੇ 5.13 ਵਜੇ ਆਇਆ। ਭੂਚਾਲ ਦੀ ਡੂੰਘਾਈ ਧਰਤੀ ਦੇ ਅੰਦਰ 10 ਕਿਲੋਮੀਟਰ ਤੱਕ ਸੀ। ਭੂਚਾਲ ਦਾ ਕੇਂਦਰ ਲੱਦਾਖ ਸੀ। ਭੂਚਾਲ ਕਾਰਨ ਕਿਸੇ ਦੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਹੋਰ ਪੜ੍ਹੋ























