ਪੜਚੋਲ ਕਰੋ

ਜੋਅ ਬਾਇਡੇਨ ਦੀ ਜਿੱਤ ਬਾਰੇ ਅਹਿਮ ਖੁਲਾਸਾ, ਇੰਝ ਹੋਏ ਟਰੰਪ ਚਿੱਤ

ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਦੇ ਨਤੀਜੇ ਆ ਗਏ ਹਨ। ਡੈਮੋਕ੍ਰੈਟਿਕ ਪਾਰਟੀ ਦੇ ਜੋਅ ਬਾਇਡੇਨ ਅਗਲੇ ਰਾਸ਼ਟਰਪਤੀ ਹੋਣਗੇ। ਹੁਣ ਦੁਨੀਆ ਦੇ ਸਿਆਸੀ ਮਾਹਿਰ ਬਾਇਡੇਨ ਦੀ ਜਿੱਤ ਬਾਰੇ ਮੰਥਨ ਕਰ ਰਹੇ।

ਵਾਸ਼ਿੰਗਟਨ: ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਦੇ ਨਤੀਜੇ ਆ ਗਏ ਹਨ। ਡੈਮੋਕ੍ਰੈਟਿਕ ਪਾਰਟੀ ਦੇ ਜੋਅ ਬਾਇਡੇਨ ਅਗਲੇ ਰਾਸ਼ਟਰਪਤੀ ਹੋਣਗੇ। ਹੁਣ ਦੁਨੀਆ ਦੇ ਸਿਆਸੀ ਮਾਹਿਰ ਬਾਇਡੇਨ ਦੀ ਜਿੱਤ ਬਾਰੇ ਮੰਥਨ ਕਰ ਰਹੇ। ਅਜਿਹੇ ਵਿੱਚ ਅਹਿਮ ਪੱਖ ਸਾਹਮਣੇ ਆਇਆ ਹੈ। ਇਸ ਵਾਰ ਅਮਰੀਕੀ ਚੋਣਾਂ ਵਿੱਚ ਪਰਵਾਸੀਆਂ ਤੇ ਖਾਸਕਰ ਮੁਸਲਮਾਨ ਵੋਟਰਾਂ ਦਾ ਅਹਿਮ ਭੂਮਿਕਾ ਨਿਭਾਈ ਹੈ। ਤਾਜ਼ਾ ਰਿਪੋਰਟ ਮੁਤਾਬਕ ਇਸ ਵਾਰ ਮੁਸਲਿਮ ਵੋਟਰਾਂ ਨੇ ਰਿਕਾਰਡ ਤੋੜ ਵੋਟਿੰਗ ਕੀਤੀ। ਜ਼ਿਆਦਾਤਰ ਦੀ ਪਹਿਲੀ ਪਸੰਦ ਡੈਮੋਕ੍ਰੈਟਿਕ ਪਾਰਟੀ ਦੇ ਉਮੀਦਵਾਰ ਜੋਅ ਬਾਇਡੇਨ ਰਹੇ। ‘ਕਾਊਂਸਿਲ ਆਨ ਅਮੈਰਿਕਨ-ਇਸਲਾਮਿਕ ਰਿਲੇਸ਼ਨ’ (CAIR) ਦੇ ਐਗਜ਼ਿਟ ਪੋਲ ਵਿੱਚ ਇਹ ਦਾਅਵਾ ਕੀਤਾ ਗਿਆ ਹੈ। ਸੰਗਠਨ ਨੇ ਮੰਗਲਵਾਰ ਰਾਤੀਂ ਪੋਲ ਦੇ ਨਤੀਜੇ ਐਲਾਨੇ। ਇਸ ਮੁਤਾਬਕ ਕੁੱਲ 89% ਮੁਸਲਿਮਾਂ ਨੇ ਚੋਣਾਂ ਵਿੱਚ ਵੋਟਾਂ ਪਾਈਆਂ। ਉਨ੍ਹਾਂ ਵਿੱਚੋਂ 69% ਨੇ ਜੋਅ ਬਾਇਡੇਨ ਨੂੰ ਵੋਟ ਪਾਈ। ਸਿਰਫ਼ 17% ਨੇ ਡੋਨਾਲਡ ਟਰੰਪ ’ਤੇ ਭਰੋਸਾ ਪ੍ਰਗਟਾਇਆ। ਇਸ ਪੋਲ ਵਿੱਚ ਕੁੱਲ 844 ਰਜਿਸਟਰਡ ਮੁਸਲਿਮ ਵੋਟਰਾਂ ਨੇ ਹਿੱਸਾ ਲਿਆ। ਟਰੰਪ ਵੱਲੋਂ ਵੱਡੇ ਫਰਕ ਨਾਲ ਜਿੱਤ ਦਾ ਐਲਾਨ, ਨਤੀਜੇ ਆਉਣ ਮਗਰੋਂ ਵੀ ਨਹੀਂ ਮੰਨੀ ਹਾਰ 2016 ਦੀਆਂ ਚੋਣਾਂ ਦੇ ਮੁਕਾਬਲੇ ਇਸ ਵਾਰ ਟਰੰਪ ਨੂੰ 4 ਫ਼ੀਸਦੀ ਵੱਧ ਹਮਾਇਤ ਮਿਲੀ ਹੈ। ਚਾਰ ਵਰ੍ਹੇ ਪਹਿਲਾਂ ਉਨ੍ਹਾਂ ਨੂੰ 13 ਫ਼ੀਸਦੀ ਮੁਸਲਿਮ ਵੋਟਾਂ ਮਿਲੀਆਂ ਸਨ। CAIR ਦੇ ਨੈਸ਼ਨਲ ਐਗਜ਼ੀਕਿਊਟਿਵ ਡਾਇਰੈਕਟਰ ਨਿਹਾਦ ਅਵਾਦ ਨੇ ਕਿਹਾ ਕਿ ਸੰਗਠਨ ਅਮਰੀਕਾ ਦੇ ਇੱਕ ਲੱਖ ਤੋਂ ਵੱਧ ਮੁਸਲਮਾਨਾਂ ਦਾ ਸ਼ੁਕਰੀਆ ਅਦਾ ਕਰਦਾ ਹੈ। ਉਨ੍ਹਾਂ ਇਨ੍ਹਾਂ ਚੋਣਾਂ ’ਚ ਰਿਕਾਰਡ ਤੋੜ ਵੋਟਿੰਗ ਕੀਤੀ ਹੈ। ਮੁਸਲਿਮ ਭਾਈਚਾਰਾ ਸਮੁੱਚੇ ਦੇਸ਼ ਵਿੱਚ ਚੋਣ ਨਤੀਜਿਆਂ ਉੱਤੇ ਅਸਰ ਪਾਉਣ ਦੀ ਸਮਰੱਥਾ ਰੱਖਦਾ ਹੈ। ਇਸੇ ਲਈ ਇਸ ਨੂੰ ਉਮੀਦਵਾਰਾਂ ਤੇ ਮੀਡੀਆ ਵਿੱਚ ਕਾਫ਼ੀ ਤਵੱਜੋ ਮਿਲੀ। CAIR ਦੇ ਡਾਇਰੈਕਟਰ ਆੱਫ਼ ਗਵਰਨਮੈਂਟ ਅਫ਼ੇਅਰਜ਼ ਰਾਬਰਟ ਐਸ. ਮੈਕਾਅ ਦਾ ਕਹਿਣਾ ਹੈ ਕਿ ਮੁਸਲਿਮ ਵੋਟ ਦਿੰਦੇ ਹਨ। ਲੋਕਲ, ਸਟੇਟ ਤੇ ਰਾਸ਼ਟਰੀ ਪੱਧਰ ਦੀ ਸਿਆਸਤ ਵਿੱਚ ਸਾਡੇ ਭਾਈਚਾਰੇ ਦੀ ਭੂਮਿਕਾ ਤੋਂ ਕੋਈ ਇਨਕਾਰ ਨਹੀਂ ਕਰ ਸਕਦਾ। ਹੁਣ ਸਮਾਂ ਆ ਗਿਆ ਹੈ ਕਿ ਅਸੀਂ ਜਿਹੜੇ ਆਗੂਆਂ ਨੂੰ ਚੁਣਦੇ ਹਾਂ, ਉਨ੍ਹਾਂ ਨੂੰ ਸਾਰੇ ਅਮਰੀਕਾ ਦੇ ਨਾਗਰਿਕ ਤੇ ਧਾਰਮਿਕ ਅਧਿਕਾਰਾਂ ਨੂੰ ਬਰਕਰਾਰ ਤੇ ਸੁਰੱਖਿਅਤ ਰੱਖਣ ਲਈ ਜ਼ਿੰਮੇਵਾਰ ਠਹਿਰਾਇਆ ਜਾਵੇ। ਪਾਕਿਸਤਾਨ ਨੂੰ ਵੱਡਾ ਝਟਕਾ, ਯੂਰਪ ਮਗਰੋਂ ਹੁਣ 188 ਦੇਸ਼ ਲਾ ਸਕਦੇ ਉਡਾਣਾਂ 'ਤੇ ਰੋਕ CAIR ਅਮਰੀਕਾ ’ਚ ਮੁਸਲਮਾਨਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਵਾਲੀ ਸਭ ਤੋਂ ਵੱਡੀ ਜਥੇਬੰਦੀ ਹੈ। ਇਸ ਦਾ ਉਦੇਸ਼ ਇਸਲਾਮ ਦੀ ਸਮਝ ਨੂੰ ਵਧਾਉਣਾ, ਨਾਗਰਿਕ ਅਧਿਕਾਰਾਂ ਦੀ ਰਾਖੀ ਕਰਨਾ, ਨਿਆਂ ਨੂੰ ਉਤਸ਼ਾਹਿਤ ਕਰਨਾ ਤੇ ਅਮਰੀਕੀ ਮੁਸਲਮਾਨਾਂ ਨੂੰ ਮਜ਼ਬੂਤ ਬਣਾਉਣਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget