ਪੜਚੋਲ ਕਰੋ

ਜਹਾਜ਼ ਰਨਵੇ ਤੋਂ ਸੜਕ 'ਤੇ ਖਿਸਕਿਆ, 135 ਯਾਤਰੀ ਸੀ ਸਵਾਰ, ਵੇਖੋ ਵਾਇਰਲ ਵੀਡੀਓ

135 ਵਿਅਕਤੀਆਂ ਨਾਲ ਭਰਿਆ ਜਹਾਜ਼ ਲੈਂਡਿੰਗ ਕਰਨ ਤੋਂ ਬਾਅਦ ਰਨਵੇ ਦੇ ਕਾਫ਼ੀ ਅੱਗੇ ਜਾਣ ਤੋਂ ਬਾਅਦ ਨੇੜਲੀ ਸੜਕ 'ਤੇ ਰੁੱਕ ਗਿਆ ਪਰ ਚੰਗੀ ਗੱਲ ਇਹ ਹੈ ਕਿ ਇਸ ਹਾਦਸੇ 'ਚ ਕਿਸੇ ਯਾਤਰੀ ਤੇ ਸੜਕ 'ਤੇ ਜਾਣ ਵਾਲਿਆ ਨੂੰ ਨੁਕਸਾਨ ਨਹੀਂ ਪਹੁੰਚਿਆ।

ਮਹਸ਼ਰ: ਸੜਕ 'ਤੇ ਚੱਲਦੇ ਸਮੇਂ ਹਰ ਕੋਈ ਆਪਣੀ ਸੁਰੱਖਿਆ ਦਾ ਖਿਆਲ ਰੱਖਦਾ ਹੈ ਪਰ ਕੋਈ ਨਹੀਂ ਸੋਚਦਾ ਕਿ ਅਚਾਨਕ ਇੱਕ ਜਹਾਜ਼ ਸੜਕ 'ਤੇ ਉੱਤਰੇਗਾ। ਇੱਕ ਰਿਪੋਰਟ ਮੁਤਾਬਕ ਹਾਲ ਹੀ 'ਚ ਇਰਾਨ '135 ਵਿਅਕਤੀਆਂ ਨਾਲ ਭਰਿਆ ਇੱਕ ਜਹਾਜ਼ ਰਨਵੇ ਦੇ ਬਹੁਤ ਅੱਗੇ ਜਾ ਕੇ ਸੜਕ ਤੇ ਰੁੱਕ ਗਿਆ ਸੀ ਪਰ ਚੰਗੀ ਗੱਲ ਇਹ ਹੈ ਕਿ ਇਸ ਹਾਦਸੇ 'ਚ ਕਿਸੇ ਯਾਤਰੀ ਤੇ ਸੜਕ 'ਤੇ ਜਾਣ ਵਾਲੇ ਲੋਕਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਜਹਾਜ਼ ਰਨਵੇ ਤੋਂ ਸੜਕ 'ਤੇ ਖਿਸਕਿਆ, 135 ਯਾਤਰੀ ਸੀ ਸਵਾਰ, ਵੇਖੋ ਵਾਇਰਲ ਵੀਡੀਓ ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਕੈਸਪੀਅਨ ਏਅਰਲਾਇੰਸ ਦਾ ਜਹਾਜ਼ ਸੜਕ ਦੇ ਵਿਚਕਾਰ ਖੜ੍ਹਾ ਦਿਖਾਈ ਦੇ ਰਿਹਾ ਹੈ। ਇਸ ਕਾਰਨ ਸੜਕ ਦੇ ਦੋਵੇਂ ਪਾਸਿਆਂ ਤੋਂ ਆਵਾਜਾਈ ਰੁੱਕ ਗਈ ਹੈ। ਇਸ ਘਟਨਾ 'ਚ ਜਹਾਜ਼ ਤੇ ਜਹਾਜ਼ 'ਚ ਬੈਠੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਪਹੁੰਚਾਇਆ। ਜਦੋਂ ਜਹਾਜ਼ ਰੁੱਕ ਗਿਆ ਤਾਂ ਯਾਤਰੀਆਂ ਨੇ ਇੱਕ-ਦੂਜੇ ਦੀ ਮਦਦ ਕੀਤੀ, ਕੁਝ ਨੂੰ ਐਮਰਜੈਂਸੀ ਗੇਟ ਤੋਂ ਬਾਹਰ ਕੱਢਿਆ ਗਿਆ, ਜਦੋਂ ਕਿ ਕੁਝ ਬਾਹਰ ਜਾਣ ਲਈ ਮੁੱਖ ਗੇਟ ਦੀ ਵਰਤੋਂ ਕਰਦੇ ਰਹੇ। ਇਸ ਤੋਂ ਬਾਅਦ ਸਾਰੇ 135 ਲੋਕ ਜਹਾਜ਼ ਵਿੱਚੋਂ ਸੁਰੱਖਿਅਤ ਬਾਹਰ ਨਿਕਲ ਗਏ।

ਟਾਪ ਹੈਡਲਾਈਨ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget