ਪੜਚੋਲ ਕਰੋ

ਅਨਿਲ ਪਰਿਹਾਰ ਕਤਲ ਕੇਸ: ਐਨਆਈਏ ਕਾਂਗਰਸ ਨੇਤਾ ਗੁਲਾਮ ਮੁਹੰਮਦ ਤੋਂ ਕਰੇਗੀ ਪੁੱਛਗਿੱਛ

ਕਿਸ਼ਤਵਾੜ ਪੁਲਿਸ ਨੇ ਗੁਲਾਮ ਮੁਹੰਮਦ ਸਰੂਰੀ ਦੇ ਭਰਾ ਮੁਹੰਮਦ ਸ਼ਫੀ ਸਰੂਰੀ ਦੇ ਖਿਲਾਫ 1 ਅਕਤੂਬਰ 2019 ਨੂੰ ਅੱਤਵਾਦੀਆਂ ਦੀ ਮਦਦ ਕਰਨ ਲਈ ਕੇਸ ਦਰਜ ਕੀਤਾ ਸੀ।

ਜੰਮੂ: ਜੰਮੂ ਦੇ ਕਿਸ਼ਤਵਾੜ 'ਚ ਨਵੰਬਰ 2018 ਵਿਚ ਭਾਜਪਾ ਨੇਤਾ ਅਨਿਲ ਪਰਿਹਾਰ ਅਤੇ ਉਸ ਦੇ ਭਰਾ ਅਜੀਤ ਪਰਿਹਾਰ ਦੇ ਕਤਲ ਦੀ ਜਾਂਚ ਕਰ ਰਹੀ ਐਨਆਈਏ ਨੇ ਜੰਮੂ-ਕਸ਼ਮੀਰ ਦੇ ਕਾਂਗਰਸ ਨੇਤਾ ਅਤੇ ਤਿੰਨ ਵਾਰ ਦੇ ਵਿਧਾਇਕ ਗੁਲਾਮ ਮੁਹੰਮਦ ਸਰੂਰੀ ਤੋਂ ਪੁੱਛਗਿੱਛ ਲਈ ਬੁਲਾਇਆ ਹੈ। ਪੁਲਿਸ ਪਹਿਲਾਂ ਹੀ ਸਰੂਰੀ ਦੇ ਭਰਾ ਮੁਹੰਮਦ ਸ਼ਫੀ 'ਤੇ ਕੇਸ ਦਰਜ ਕਰ ਚੁੱਕੀ ਹੈ। ਐਨਆਈਏ ਸੂਤਰਾਂ ਮੁਤਾਬਕ, 1 ਨਵੰਬਰ 2018 ਨੂੰ ਕਿਸ਼ਤਵਾੜ 'ਚ ਭਾਜਪਾ ਨੇਤਾ ਅਨਿਲ ਪਰਿਹਾਰ ਅਤੇ ਉਸਦੇ ਭਰਾ ਅਜੀਤ ਪਰਿਹਾਰ ਦੇ ਕਤਲ ਮਾਮਲੇ 'ਚ ਬਜ਼ੁਰਗ ਕਾਂਗਰਸੀ ਨੇਤਾ ਅਤੇ ਇੰਦਰਾਵਾਲ ਵਿਧਾਨ ਸਭਾ ਦੇ ਤਿੰਨ ਵਾਰ ਵਿਧਾਇਕ ਗੁਲਾਮ ਮੁਹੰਮਦ ਸਰੂਰੀ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਹ ਨੋਟਿਸ ਐਸਐਸਪੀ ਕਿਸ਼ਤਵਾੜ ਰਾਹੀਂ ਕਾਂਗਰਸੀ ਨੇਤਾ ਨੂੰ ਭੇਜਿਆ ਗਿਆ ਹੈ। ਕਿਸ਼ਤਵਾੜ ਜ਼ਿਲੇ ਵਿਚ ਪਰਿਹਾਰ ਭਰਾਵਾਂ ਦੀ ਹੱਤਿਆ ਤੋਂ ਬਾਅਦ ਆਰਐਸਐਸ ਦੇ ਨੇਤਾ ਚੰਦਰਕਾਂਤ ਸ਼ਰਮਾ ਅਤੇ ਉਸ ਦਾ ਪੀਐਸਓ ਨੂੰ ਵੀ ਮਾਰਿਆ ਗਿਆ ਸੀ। ਇਨ੍ਹਾਂ ਘਟਨਾਵਾਂ ਦੇ ਨਾਲ ਕਿਸ਼ਤਵਾੜ ਜ਼ਿਲੇ 'ਚ ਸੁਰੱਖਿਆ ਬਲਾਂ ਤੋਂ ਹਥਿਆਰ ਖੋਹਣ ਦੀਆਂ ਦੋ ਘਟਨਾਵਾਂ ਵੀ ਵਾਪਰੀਆਂ ਸੀ। ਇਸ ਤੋਂ ਬਾਅਦ ਜੰਮੂ ਪੁਲਿਸ ਨੇ ਰਾਮਬੰਨ ਜ਼ਿਲ੍ਹੇ ਦੇ ਬਟੋਟ 'ਚ ਹੋਏ ਇੱਕ ਮੁਕਾਬਲੇ ਵਿੱਚ ਤਿੰਨ ਅੱਤਵਾਦੀਆਂ ਨੂੰ ਮਾਰਿਆ ਸੀ।

ਟਾਪ ਹੈਡਲਾਈਨ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ABP Sanjha Top 10, 4 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget