ਪੜਚੋਲ ਕਰੋ

ਅਨਮੋਲ ਗਗਨ ਮਾਨ ਨੇ ਅਕਾਲੀਆਂ ਤੇ ਕਾਂਗਰਸੀਆਂ 'ਤੇ ਲਾਏ ਵੱਡੇ ਇਲਜ਼ਾਮ, ਦਿੱਤੀ ਚੇਤਾਵਨੀ

ਆਮ ਆਦਮੀ ਪਾਰਟੀ ਦੀ ਨੌਜਵਾਨ ਆਗੂ ਅਨਮੋਲ ਗਗਨ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼ੂਗਰ ਮਿੱਲਾਂ ਦੇ ਮਾਲਕਾਂ ਨਾਲ ਸਬੰਧ ਨੂੰ ਲੈ ਜੇ ਘੇਰਿਆ ਹੈ। ਅਨਮੋਲ ਨੇ ਕੈਪਟਨ 'ਤੇ ਕਿਸਾਨਾਂ ਦੇ ਕਰੋੜਾਂ ਰੁਪਏ 'ਤੇ ਕਬਜ਼ਾ ਕਰੀ ਬੈਠੇ ਮਿੱਲਾਂ ਦੇ ਮਾਲਕਾਂ ਨੂੰ ਬਚਾਉਣ ਦਾ ਦੋਸ਼ ਲਾਇਆ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਨੌਜਵਾਨ ਆਗੂ ਅਨਮੋਲ ਗਗਨ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼ੂਗਰ ਮਿੱਲਾਂ ਦੇ ਮਾਲਕਾਂ ਨਾਲ ਸਬੰਧ ਨੂੰ ਲੈ ਜੇ ਘੇਰਿਆ ਹੈ। ਅਨਮੋਲ ਨੇ ਕੈਪਟਨ 'ਤੇ ਕਿਸਾਨਾਂ ਦੇ ਕਰੋੜਾਂ ਰੁਪਏ 'ਤੇ ਕਬਜ਼ਾ ਕਰੀ ਬੈਠੇ ਮਿੱਲਾਂ ਦੇ ਮਾਲਕਾਂ ਨੂੰ ਬਚਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਸ਼ੂਗਰ ਮਿੱਲਾਂ ਵੱਲੋਂ ਪੰਜਾਬ ਦੇ ਗੰਨਾ ਕਿਸਾਨਾਂ ਦੀ ਕਰੀਬ 250 ਕਰੋੜ ਰੁਪਏ ਦੀ ਅਦਾਇਗੀ ਨਹੀਂ ਕੀਤੀ। ਅਨਮੋਲ ਗਗਨ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਖ਼ੂਨ ਪਸੀਨੇ ਦੀ ਕਮਾਈ ਨੂੰ ਦੱਬਣ ਵਾਲੇ ਜ਼ਿਆਦਾਤਰ ਖੰਡ ਮਿੱਲ ਮਾਲਕਾ ਕਾਂਗਰਸ ਜਾਂ ਅਕਾਲੀ ਦਲ ਦੇ ਆਗੂ ਹਨ, ਜਿਸ ਕਾਰਨ ਕਿਸਾਨਾਂ ਦੀ ਆਵਾਜ਼ ਨੂੰ ਕੋਈ ਨਹੀਂ ਸੁਣ ਰਿਹਾਂ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਖੰਡ ਮਿੱਲ ਮਾਲਕਾਂ ਨੇ ਕਿਸਾਨਾਂ ਦੇ ਪੈਸੇ ਨਾ ਦਿੱਤੇ ਤਾਂ ਆਮ ਆਦਮੀ ਪਾਰਟੀ ਇਨ੍ਹਾਂ ਰਾਜਨੀਤਕ ਆਗੂਆਂ ਦੇ ਘਰਾਂ ਦਾ ਘਿਰਾਓ ਕਰੇਗੀ। ਮਾਨ ਨੇ ਕਿਹਾ ਕਿ ਕਿਸਾਨਾਂ ਦੇ ਅਖੌਤੀ ਹਮਦਰਦ ਬਣੇ ਕੈਪਟਨ ਅਮਰਿੰਦਰ ਸਿੰਘ ਨੇ ਜਾਣ ਬੁੱਝ ਕੇ ਹੌਲੀ ਹੌਲੀ ਸ਼ੂਗਰ ਮਿੱਲ ਸਹਿਕਾਰੀ ਸਭਾਵਾਂ ਨੂੰ ਖਤਮ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਨਵਾਂ ਪ੍ਰਧਾਨ ਚੁਣਨ ਲਈ ਕੀਤੀ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਮੁੱਖ ਮੰਤਰੀ ਕੈਪਟਨ ਨੇ ਇਸ ਸਿਸਟਮ ਨੂੰ ਇਸ ਲਈ ਖਤਮ ਕੀਤਾ, ਕਿਉਂਕਿ ਉਨ੍ਹਾਂ ਨੇ ਆਪਣੇ ਪਾਰਟੀ ਦੇ ਆਗੂਆਂ ਤੇ ਆਪਣੇ ਚਹੇਤਿਆਂ ਨੂੰ ਇਹ ਮਿੱਲਾਂ ਦੇਣੀਆਂ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਾਹਮਣੇ ਕੈਪਟਨ ਅਮਰਿੰਦਰ ਸਿੰਘ ਝੂਠ ਦਾ ਪਾਠ ਪੜ੍ਹ ਰਹੇ ਹਨ ਕਿ ਉਹ ਕਿਸਾਨਾਂ ਲਈ ਲੜ ਰਹੇ ਹਨ। ਕੈਪਟਨ ਨਾਲ ਲੰਚ ਕਰ ਅੰਮ੍ਰਿਤਸਰ ਪਰਤੇ ਨਵਜੋਤ ਸਿੱਧੂ, ਦੋਵਾਂ ਲੀਡਰਾਂ ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ ਦੂਜੇ ਪਾਸੇ ਉਨ੍ਹਾਂ ਦੀ ਪਾਰਟੀ ਦੇ ਆਗੂ ਜੋ ਸ਼ੂਗਰ ਮਿੱਲ ਦੇ ਮਾਲਕ ਹਨ ਪਿਛਲੇ 3 ਸਾਲਾਂ ਤੋਂ ਕਿਸਾਨਾਂ ਦਾ ਪੈਸਾ ਨਹੀਂ ਦੇ ਰਹੇ ਤੇ ਕੈਪਟਨ ਸਾਹਿਬ ਚੁੱਪ ਹਨ। ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਜੋ ਕੈਪਟਨ ਸਾਹਿਬ ਕਰ ਰਹੇ ਹਨ ਉਹ ਸਿਰਫ ਨਾਟਕ ਹੈ ਤੇ ਅਸਲੀਅਤ ਇਹ ਹੈ ਕਿ ਉਹ ਕਿਸਾਨਾਂ ਬਾਰੇ ਸੋਚਦੇ ਹੀ ਨਹੀਂ, ਸੋਚਦੇ ਹਨ ਤਾਂ ਸਿਰਫ ਆਪਣੇ ਆਗੂਆਂ ਬਾਰੇ ਹੀ ਸੋਚਦੇ ਹਨ। ਮਾਨ ਨੇ ਕਿਹਾ ਕਿ ਜੋ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਮਾਰੂ ਖੇਤੀ ਕਾਨੂੰਨ ਲੈ ਕੇ ਆਈ ਹੈ ਜੇਕਰ ਉਸ ਨੂੰ ਦੇਖਿਆ ਜਾਵੇ ਤਾਂ ਉਹ ਇਹ ਹੀ ਸਭ ਕੁਝ ਹੈ ਜੋ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਚਲਾ ਰਹੇ ਹਨ।  
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ
ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget