ਪੜਚੋਲ ਕਰੋ

ਅਨਮੋਲ ਗਗਨ ਮਾਨ 'ਆਪ' 'ਚ ਸ਼ਾਮਲ! ਭਗਵੰਤ ਮਾਨ ਦਾ ਦੇਵੇਗੀ ਸਾਥ

ਅਕਸਰ ਲੀਡਰਾਂ ਨੂੰ ਉਨ੍ਹਾਂ ਦੀ ਕਾਰਗੁਜ਼ਾਰੀ 'ਤੇ ਘੇਰਨ ਵਾਲੀ ਬੇਬਾਕ ਪੰਜਾਬੀ ਸਿੰਗਰ ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ਪੰਜਾਬ 'ਚ ਸ਼ਾਮਲ ਹੋ ਰਹੀ ਹੈ। ਇਹ ਜਾਣਕਾਰੀ 'ਆਪ' ਆਗੂ ਬਲਦੇਵ ਸਿੰਘ ਜੈਤੋ ਦੇ ਫੇਸਬੁੱਕ ਅਕਾਊਂਟ ਤੋਂ ਪਤਾ ਲੱਗੀ ਹੈ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਅਕਸਰ ਲੀਡਰਾਂ ਨੂੰ ਉਨ੍ਹਾਂ ਦੀ ਕਾਰਗੁਜ਼ਾਰੀ 'ਤੇ ਘੇਰਨ ਵਾਲੀ ਬੇਬਾਕ ਪੰਜਾਬੀ ਸਿੰਗਰ ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ਪੰਜਾਬ 'ਚ ਸ਼ਾਮਲ ਹੋ ਰਹੀ ਹੈ। ਇਹ ਜਾਣਕਾਰੀ 'ਆਪ' ਆਗੂ ਬਲਦੇਵ ਸਿੰਘ ਜੈਤੋ ਦੇ ਫੇਸਬੁੱਕ ਅਕਾਊਂਟ ਤੋਂ ਪਤਾ ਲੱਗੀ ਹੈ। ਅਨਮੋਲ ਗਗਨ ਮਾਨ ਸ਼ੁਰੂ ਤੋਂ ਹੀ ਪੰਜਾਬ ਦੇ ਮੁੱਦਿਆਂ ਨੂੰ ਚੁੱਕਦੀ ਆਈ ਹੈ, ਜਿਸ ਤੋਂ ਕਿਤੇ ਨਾ ਕਿਤੇ ਇਹ ਕਿਆਸ ਲਾਏ ਜਾ ਰਹੇ ਸੀ ਕਿ ਉਹ ਸਿਆਸਤ 'ਚ ਕਦਮ ਰੱਖ ਸਕਦੀ ਹੈ।
ਬਲਦੇਵ ਸਿੰਘ ਜੈਤੋ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਫੇਸਬੁੱਕ 'ਤੇ ਲਿਖਿਆ, 'ਅੱਜ ਮੈਨੂੰ ਬਹੁਤ ਖੁਸ਼ੀ ਹੋਈ ਕਿ ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੀ ਹੈ। ਪਿਛਲੇ ਜੂਨ ਮਹੀਨੇ ਵਿੱਚ ਹੀ ਮੈਂ ਇਨ੍ਹਾਂ ਦੇ ਘਰ ਇਨਾਂ ਦੇ ਪਿਤਾ ਜੋਧਾ ਸਿੰਘ ਮਾਨ ਜੀ ਦੇ ਸੱਦੇ ਤੇ ਮੁਹਾਲੀ ਵਿਖੇ ਗਿਆ ਸੀ। 12ਵੀਂ ਦੇ ਨਤੀਜੇ ਆਏ ਸਾਹਮਣੇ , ਇੱਥੇ ਚੈੱਕ ਕਰੋ ਰਿਜ਼ਲਟ, cbseresults.nic.in 'ਤੇ ਵੀ ਅਪਲੋਡ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਸਬੰਧੀ ਲਗਪਗ ਦੋ ਘੰਟੇ ਗੱਲਬਾਤ ਹੋਈ। ਅਨਮੋਲ ਕਾਫੀ ਪ੍ਰਭਾਵਿਤ ਹੋਏ। ਮੈਂ ਦਿੱਲੀ ਤੱਕ ਵੀ ਗੱਲ ਪਹੁੰਚਾ ਦਿੱਤੀ ਸੀ। ਅਖੀਰ ਵਿੱਚ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਲਿਆਉਣ ਦਾ ਤੁਹਾਡਾ ਯੋਗਦਾਨ ਵੱਧ ਹੋਵੇਗਾ।' ਘਰ ਦੀ ਜ਼ਮੀਨ 'ਚੋਂ ਨਿਕਲੇ ਦਰਜਨ ਤੋਂ ਵੱਧ ਕੋਬਰਾ ਸੱਪ, ਘਰ ਵਾਲਿਆਂ ਦੇ ਸੁੱਕੇ ਸਾਹ ਇਹ ਕੋਈ ਪਹਿਲੀ ਵਾਰ ਨਹੀਂ ਜਦ ਕੋਈ ਸੈਲੇਬ੍ਰਿਟੀ ਸਿਆਸਤ 'ਚ ਕਦਮ ਰੱਖ ਰਿਹਾ ਹੋਵੇ। ਇਸ ਤੋਂ ਪਹਿਲਾਂ ਵੀ ਸੰਨੀ ਦਿਓਲ, ਇਰਫਾਨ ਪਠਾਨ ਤੇ ਹੰਸ ਰਾਜ ਹੰਸ ਵਰਗੇ ਕਈ ਨਾਂ ਸਿਆਸਤ ਨਾਲ ਜੁੜ ਚੁੱਕੇ ਹਨ। ਫਿਲਹਾਲ ਅਨਮੋਲ ਗਗਨ ਮਾਨ ਕਦੋਂ ਪਾਰਟੀ 'ਚ ਸ਼ਾਮਲ ਹੋ ਰਹੀ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Tarun Tejpal ਨੂੰ 10 ਸਾਲ ਦੀ ਸਜ਼ਾ, ਬਲਾਤਕਾਰ ਮਾਮਲੇ 'ਚ ਹਾਈ ਕੋਰਟ ਨੇ ਹੇਠਲੀ ਅਦਾਲਤ ਦਾ ਪਲਟਿਆ ਫੈਸਲਾ 
Tarun Tejpal ਨੂੰ 10 ਸਾਲ ਦੀ ਸਜ਼ਾ, ਬਲਾਤਕਾਰ ਮਾਮਲੇ 'ਚ ਹਾਈ ਕੋਰਟ ਨੇ ਹੇਠਲੀ ਅਦਾਲਤ ਦਾ ਪਲਟਿਆ ਫੈਸਲਾ 
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Embed widget