ਪੜਚੋਲ ਕਰੋ

ਪੰਜਾਬ 'ਚ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਖੋਲ੍ਹਣ ਦਾ ਐਲਾਨ

ਪੰਜਾਬ ਸਰਕਾਰ ਨੇ ਛੋਟੀਆਂ ਕਲਾਸਾਂ ਲਈ ਵੀ ਸਕੂਲ 27 ਜਨਵਰੀ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਸਕੂਲ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਤੋਂ ਬਾਅਦ ਸਰਕਾਰੀ, ਏਡਿਡ ਤੇ ਪ੍ਰਾਈਵੇਟ ਸਕੂਲ ਤੀਜੀ ਅਤੇ ਚੌਥੀ ਕਲਾਸ ਲਈ 27 ਜਨਵਰੀ ਤੋਂ ਖੁੱਲ੍ਹਣਗੇ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਛੋਟੀਆਂ ਕਲਾਸਾਂ ਲਈ ਵੀ ਸਕੂਲ 27 ਜਨਵਰੀ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਸਕੂਲ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਤੋਂ ਬਾਅਦ ਸਰਕਾਰੀ, ਏਡਿਡ ਤੇ ਪ੍ਰਾਈਵੇਟ ਸਕੂਲ ਤੀਜੀ ਅਤੇ ਚੌਥੀ ਕਲਾਸ ਲਈ 27 ਜਨਵਰੀ ਤੋਂ ਖੁੱਲ੍ਹਣਗੇ। ਸਰਕਾਰ ਨੂੰ ਕਿਸਾਨਾਂ ਤੋਂ ਦਿਖੀ ਉਮੀਦ, ਡੇਢ ਸਾਲ ਤੱਕ ਕਾਨੂੰਨ ਰੋਕਣ ਦੇ ਆਫਰ 'ਤੇ ਕਿਸਾਨ ਅੱਜ ਕਰਨਗੇ ਮੰਥਨ ਇਸ ਤੋਂ ਬਾਅਦ 1 ਫਰਵਰੀ ਤੋਂ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਸਕੂਲਾਂ ’ਚ ਕਲਾਸਾਂ ਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲ ਖੁੱਲ੍ਹਣ ਤੇ ਬੰਦ ਹੋਣ ਦਾ ਸਮਾਂ ਪਹਿਲਾਂ ਵਾਂਗ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗਾ ਤੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਲਿਖਤੀ ਸਹਿਮਤੀ ਵੀ ਦੇਣੀ ਪਵੇਗੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar 'ਚ ਪੈਟਰੋਲ ਪੰਪ ਹੋਇਆ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
Jalandhar 'ਚ ਪੈਟਰੋਲ ਪੰਪ ਹੋਇਆ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਇਜ਼ਰਾਈਲ 'ਤੇ ਰਾਕੇਟ ਦੀ ਬਰਸਾਤ, ਹਿਜ਼ਬੁੱਲਾ ਨੇ ਮਚਾਇਆ ਹੜਕੰਪ, ਇੱਕ ਦੀ ਮੌਤ; ਕਈ ਜ਼ਖ਼ਮੀ
ਇਜ਼ਰਾਈਲ 'ਤੇ ਰਾਕੇਟ ਦੀ ਬਰਸਾਤ, ਹਿਜ਼ਬੁੱਲਾ ਨੇ ਮਚਾਇਆ ਹੜਕੰਪ, ਇੱਕ ਦੀ ਮੌਤ; ਕਈ ਜ਼ਖ਼ਮੀ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
8th Pay Commission: ਵਧਣ ਵਾਲੀ ਤਨਖ਼ਾਹ! 186 ਫੀਸਦੀ ਤੱਕ ਮਿਲੇਗੀ Hike? ਦੇਖੋ ਪੂਰਾ ਕਲੈਕਸ਼ਨ
8th Pay Commission: ਵਧਣ ਵਾਲੀ ਤਨਖ਼ਾਹ! 186 ਫੀਸਦੀ ਤੱਕ ਮਿਲੇਗੀ Hike? ਦੇਖੋ ਪੂਰਾ ਕਲੈਕਸ਼ਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Embed widget