ਸਰਕਾਰ ਨੂੰ ਕਿਸਾਨਾਂ ਤੋਂ ਦਿਖੀ ਉਮੀਦ, ਡੇਢ ਸਾਲ ਤੱਕ ਕਾਨੂੰਨ ਰੋਕਣ ਦੇ ਆਫਰ 'ਤੇ ਕਿਸਾਨ ਅੱਜ ਕਰਨਗੇ ਮੰਥਨ
ਇਸ ਤੋਂ ਬਾਅਦ 1 ਫਰਵਰੀ ਤੋਂ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਸਕੂਲਾਂ ’ਚ ਕਲਾਸਾਂ ਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲ ਖੁੱਲ੍ਹਣ ਤੇ ਬੰਦ ਹੋਣ ਦਾ ਸਮਾਂ ਪਹਿਲਾਂ ਵਾਂਗ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗਾ ਤੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਲਿਖਤੀ ਸਹਿਮਤੀ ਵੀ ਦੇਣੀ ਪਵੇਗੀ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Education Loan Information:
Calculate Education Loan EMI