ਜਲੰਧਰ: ਮੁਹਾਲੀ ਵਿੱਚ ਇੱਕ ਪੈਟਰੋਲ ਪੰਪ ਮਾਲਕ ਦੀ ਖੁਦਕੁਸ਼ੀ ਤੋਂ ਬਾਅਦ ਪੰਜਾਬ ਦੇ ਸਾਰੇ ਪੈਟਰੋਲ ਪੰਪ ਮਾਲਕਾਂ ਨੇ 29 ਜੁਲਾਈ ਨੂੰ ਸਵੇਰੇ 8:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪੈਟਰੋਲ ਪੰਪ ਬੰਦ ਰੱਖਣ ਦਾ ਐਲਾਨ ਕੀਤਾ ਹੈ। ਪੈਟਰੋਲ ਪੰਪ ਮਾਲਕਾਂ ਦਾ ਕਹਿਣਾ ਹੈ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਪੈਟਰੋਲ ਪੰਪ ਮਾਲਕ ਨੇ ਖੁਦਕੁਸ਼ੀ ਕਰ ਲਈ ਹੈ ਅਤੇ ਉਹ ਸਾਰੇ ਇਸ ਦਾ ਵਿਰੋਧ ਕਰਦੇ ਹਨ।
ਕੋਰੋਨਾ ਨੂੰ ਰੋਕਣ ਲਈ ਪਵੇਗੀ 50 ਤੋਂ 60 ਫ਼ੀਸਦ ਅਬਾਦੀ ਦੀ ਲੋੜ, WHO ਦੇ ਵਿਗਿਆਨੀ ਦਾ ਦਾਅਵਾ
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਪੰਜਾਬ ਦੇ ਬੁਲਾਰੇ ਮੌਂਟੀ ਸਹਿਗਲ ਨੇ ਕਿਹਾ ਕਿ ਪੰਜਾਬ ਦੇ 32 ਤੋਂ ਵੱਧ ਪੰਪ ਬੰਦ ਹੋ ਜਾਣਗੇ। ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਪੰਪ ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦੇਣਗੇ।
ਬਿਨ੍ਹਾਂ ਮਾਸਕ ਪਾਏ ਨਹੀਂ ਉੱਡੇਗਾ ਅਮਰੀਕਾ ਦਾ ਜਹਾਜ਼
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਇਸ ਦਿਨ ਪੈਟਰੋਲ ਪੰਪ ਬੰਦ ਰੱਖਣ ਦਾ ਐਲਾਨ, ਨਾਲ ਹੀ ਅਣਮਿੱਥੇ ਸਮੇਂ ਲਈ ਬੰਦ ਰੱਖਣ ਦੀ ਵੀ ਚੇਤਾਵਨੀ
ਏਬੀਪੀ ਸਾਂਝਾ
Updated at:
25 Jul 2020 01:29 PM (IST)
ਮੁਹਾਲੀ ਵਿੱਚ ਇੱਕ ਪੈਟਰੋਲ ਪੰਪ ਮਾਲਕ ਦੀ ਖੁਦਕੁਸ਼ੀ ਤੋਂ ਬਾਅਦ ਪੰਜਾਬ ਦੇ ਸਾਰੇ ਪੈਟਰੋਲ ਪੰਪ ਮਾਲਕਾਂ ਨੇ 29 ਜੁਲਾਈ ਨੂੰ ਸਵੇਰੇ 8:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪੈਟਰੋਲ ਪੰਪ ਬੰਦ ਰੱਖਣ ਦਾ ਐਲਾਨ ਕੀਤਾ ਹੈ।
ਸੰਕੇਤਕ ਤਸਵੀਰ
- - - - - - - - - Advertisement - - - - - - - - -