ਪੜਚੋਲ ਕਰੋ

ਭਾਰਤ ਖ਼ਿਲਾਫ਼ ਚੀਨ ਦੀ ਇੱਕ ਹੋਰ ਚਾਲ ਦਾ ਖ਼ੁਲਾਸਾ, ਹੈਕਰਾਂ ਨੇ ਕੋਰੋਨਾ ਵੈਕਸੀਨ ਦਾ ਫਾਰਮੂਲਾ ਚੁਰਾਉਣ ਦੀ ਕੀਤੀ ਕੋਸ਼ਿਸ਼ 

ਚੀਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਵਿਸ਼ਵਭਰ 'ਚ ਕੋਰੋਨਾਵਾਇਰਸ ਫੈਲਾਉਣ ਦੇ ਦੋਸ਼ ਦਾ ਸਾਹਮਣਾ ਕਰ ਰਿਹਾ ਚੀਨ ਹੁਣ ਭਾਰਤੀ ਵੈਕਸੀਨ 'ਤੇ ਨਜ਼ਰ ਬਣਾਏ ਹੋਏ ਹੈ। ਨਿਊਜ਼ ਏਜੰਸੀ ਰਾਏਟਰਜ਼ ਨੇ ਸਾਈਬਰ ਇੰਟੈਲੀਜੈਂਸ ਫਰਮ ਸਾਈਫਰਮਾ ਦੇ ਹਵਾਲੇ ਨਾਲ ਕਿਹਾ ਕਿ ਚੀਨੀ ਹੈਕਰਸ ਨੇ ਭਾਰਤ 'ਚ ਕੋਰੋਨਾ ਵੈਕਸੀਨ ਬਣਾਉਣ ਵਾਲੀਆਂ ਕੰਪਨੀਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ।

ਨਵੀਂ ਦਿੱਲੀ: ਚੀਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਵਿਸ਼ਵਭਰ 'ਚ ਕੋਰੋਨਾਵਾਇਰਸ ਫੈਲਾਉਣ ਦੇ ਦੋਸ਼ ਦਾ ਸਾਹਮਣਾ ਕਰ ਰਿਹਾ ਚੀਨ ਹੁਣ ਭਾਰਤੀ ਵੈਕਸੀਨ 'ਤੇ ਨਜ਼ਰ ਬਣਾਏ ਹੋਏ ਹੈ। ਨਿਊਜ਼ ਏਜੰਸੀ ਰਾਏਟਰਜ਼ ਨੇ ਸਾਈਬਰ ਇੰਟੈਲੀਜੈਂਸ ਫਰਮ ਸਾਈਫਰਮਾ ਦੇ ਹਵਾਲੇ ਨਾਲ ਕਿਹਾ ਕਿ ਚੀਨੀ ਹੈਕਰਸ ਨੇ ਭਾਰਤ 'ਚ ਕੋਰੋਨਾ ਵੈਕਸੀਨ ਬਣਾਉਣ ਵਾਲੀਆਂ ਕੰਪਨੀਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ।

ਚੀਨੀ ਸਰਕਾਰ ਦੇ ਸਮਰਥਨ ਵਾਲੇ ਹੈਕਰਾਂ ਨੇ ਭਾਰਤ ਦੇ ਸੀਰਮ ਇੰਸਟੀਚਿਊਟ ਅਤੇ ਭਾਰਤ ਬਾਇਓਟੈਕ ਟੀਕੇ ਦੇ ਫਾਰਮੂਲੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਇਨ੍ਹਾਂ ਦੋਵਾਂ ਕੰਪਨੀਆਂ ਦੀ ਵੈਕਸੀਨ ਭਾਰਤ 'ਚ ਲੋਕਾਂ ਨੂੰ ਦਿੱਤੀ ਜਾ ਰਹੀ ਹੈ। ਗੋਲਡਮੈਨ ਸੈਕਸ ਨਾਲ ਜੁੜੀ ਇਕ ਕੰਪਨੀ ਸਾਈਫਰਮਾ ਦੇ ਅਨੁਸਾਰ, ਚੀਨੀ ਹੈਕਿੰਗ ਗਰੁੱਪ ਏਪੀਟੀ 10 ਨੇ ਵੈਕਸੀਨ ਕੰਪਨੀਆਂ ਦੇ ਆਈਟੀ ਇਨਫਰਾਸਟਰਕਚਰ ਨੂੰ ਸੇਧ ਲਾਈ ਹੈ। ਭਾਰਤ ਵਿਸ਼ਵ ਵਿੱਚ ਵਿਕਣ ਵਾਲੇ ਕੁਲ ਟੀਕਿਆਂ ਦਾ 60 ਪ੍ਰਤੀਸ਼ਤ ਤੋਂ ਵੱਧ ਉਤਪਾਦਨ ਕਰਦਾ ਹੈ। ਇਹੀ ਗੱਲ ਹੈ ਜੋ ਚੀਨ ਭਾਰਤ ਤੋਂ ਚਿੜਿਆ ਹੋਇਆ ਹੈ। 

ਸਾਈਫਰਮਾ ਨੇ ਕਿਹਾ ਕਿ ਚੀਨੀ ਹੈਕਿੰਗ ਗਰੁੱਪ ਏਪੀਟੀ 10 ਨੂੰ ਸਟੋਨ ਪਾਂਡਾ ਵੀ ਕਿਹਾ ਜਾਂਦਾ ਹੈ। ਸਾਈਫਰਮਾ ਨੇ ਕਿਹਾ ਕਿ ਏਪੀਟੀ 10 ਨੇ ਦੁਨੀਆ ਦੀ ਸਭ ਤੋਂ ਵੱਡੀ ਟੀਕਾ ਕੰਪਨੀ, ਭਾਰਤ ਬਾਇਓਟੈਕ ਅਤੇ ਸੀਰਮ ਇੰਸਟੀਚਿਊਟ ਆਫ ਇੰਡੀਆ ਦੀ ਆਈਟੀ ਇਨਫਰਾਸਟਰਕਚਰ ਅਤੇ ਸਪਲਾਈ ਚੇਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ

Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ

Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 

ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ

CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ

Embed widget