ਪੜਚੋਲ ਕਰੋ

ਬ੍ਰੇਕਿੰਗ: ਜਲੰਧਰ ‘ਚ ਇੱਕ ਹੋਰ ਵਿਅਕਤੀ ਕੋਰੋਨਾ ਪੌਜ਼ੇਟਿਵ

ਸ਼ਾਮ ਇੱਕ ਹੋਰ ਵਿਅਕਤੀ ਕੋਰੋਨਾ ਦਾ ਪੌਜ਼ੇਟਿਵ ਪਾਇਆ ਗਿਆ ਹੈ, ਜਿਸ ਦਾ ਪਤਾ ਲੱਗਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਹਰਕਤ ’ਚ ਆਏ ਗਏ ਹਨ।

ਜਲੰਧਰ: ਮਾਈ ਹੀਰਾਂ ਗੇਟ ਨੇੜਲੇ ਇਲਾਕੇ ਮਿੱਠਾ ਬਾਜ਼ਾਰ ਅੱਜ ਸ਼ਾਮ ਇੱਕ ਹੋਰ ਵਿਅਕਤੀ ਕੋਰੋਨਾ ਦਾ ਪੌਜ਼ੇਟਿਵ ਪਾਇਆ ਗਿਆ ਹੈ, ਜਿਸ ਦਾ ਪਤਾ ਲੱਗਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਹਰਕਤ ’ਚ ਆਏ ਗਏ ਹਨ। ਕੋਰੋਨਾ ਪੌਜ਼ੇਟਿਵ ਮਰੀਜ਼ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ ਅਤੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ। ਇਸੇ ਦੌਰਾਨ ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਨੇ ਪੂਰੇ ਇਲਾਕੇ ਨੂੰ ਕੁਆਰੰਟਾਈਨ ਕਰਨ ਲਈ ਮੈਡੀਕਲ ਟੀਮਾਂ ਭੇਜ ਦਿੱਤੀਆਂ। ਇਸ ਦੇ ਨਾਲ ਹੀ ਇਸ ਗੱਲ ਦੀ ਜਾਂਚ ‘ਚ ਜੁੱਟ ਗਈਆਂ ਕਿ ਉਕਤ ਵਿਅਕਤੀ ਦੇ ਸੰਪਰਕ ਵਿਚ ਹੋਰ ਕੌਣ-ਕੌਣ ਆਇਆ ਹੈ ਅਤੇ ਲੋਕਾਂ ਨੂੰ ਸਖ਼ਤੀ ਨਾਲ ਘਰਾਂ ਅੰਦਰ ਕੁਆਰੰਟਾਈਨ ਕਰ ਦਿੱਤਾ ਗਿਆ। 59 ਸਾਲਾ ਵਿਅਕਤੀ ਛੋਟਾ ਕਾਰੋਬਾਰੀ ਹੈ ਜੋ ਪੁਰਾਣਾ ਸ਼ਹਿਰ ਖੇਤਰ ਦੇ ਮਿੱਠਾ ਬਾਜ਼ਾਰ ਦਾ ਵਸਨਿਕ ਹੈ। ਜਾਣਕਾਰੀ ਮੁਤਾਬਕ ਦਸੰਬਰ ‘ਚ ਕੈਨੇਡਾ ਤੋਂ ਕੋਈ ਉਸ ਨੂੰ ਮਿਲਣ ਆਇਆ ਸੀ। ਉਸ ਦੀ ਆਪਣੀ ਕੋਈ ਟ੍ਰੈਵਲ ਹਿਸਟ੍ਰੀ ਨਹੀਂ ਹੈ। ਮਰੀਜ਼ ਨੂੰ ਸਾਹ ਲੈਣ ‘ਚ ਤਕਲੀਫ ਅਤੇ ਹੋਰ ਲੱਛਣ ਨਜ਼ਰ ਆਉਣ ਤੋਂ ਬਾਅਦ ਸੀਐਚ ਜਲੰਧਰ ਦੇ ਆਈਸੋਲੇਸ਼ਨ ਵਾਰਡ ‘ਚ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget