ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਨਾਲ ਇੱਕ ਹੋਰ ਮੌਤ, 125 ਨਵੇਂ ਪੌਜ਼ੇਟਿਵ ਕੇਸ

ਇੱਕ ਹੋਰ ਵਿਅਕਤੀ ਦੀ ਪੰਜਾਬ ਵਿੱਚ ਕੋਰੋਨਾ ਨਾਲ ਮੌਤ ਹੋ ਗਈ। ਫਿਰੋਜ਼ਪੁਰ ਵਿੱਚ ਇੱਕ 46 ਸਾਲਾ ਵਿਅਕਤੀ ਦੀ ਮੌਤ ਹੋ ਗਈ। ਉਸ ਦਾ ਇਲਾਜ ਲੁਧਿਆਣਾ ਵਿੱਚ ਚੱਲ ਰਿਹਾ ਸੀ। ਰਾਜ ‘ਚ ਹੁਣ ਮਰਨ ਵਾਲਿਆਂ ਦੀ ਗਿਣਤੀ 99 ਹੋ ਗਈ ਹੈ। ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 31 ਮੌਤਾਂ ਹੋਈਆਂ ਹਨ।

ਚੰਡੀਗੜ੍ਹ: ਇੱਕ ਹੋਰ ਵਿਅਕਤੀ ਦੀ ਪੰਜਾਬ ਵਿੱਚ ਕੋਰੋਨਾ ਨਾਲ ਮੌਤ ਹੋ ਗਈ। ਫਿਰੋਜ਼ਪੁਰ ਵਿੱਚ ਇੱਕ 46 ਸਾਲਾ ਵਿਅਕਤੀ ਦੀ ਮੌਤ ਹੋ ਗਈ। ਉਸ ਦਾ ਇਲਾਜ ਲੁਧਿਆਣਾ ਵਿੱਚ ਚੱਲ ਰਿਹਾ ਸੀ। ਰਾਜ ‘ਚ ਹੁਣ ਮਰਨ ਵਾਲਿਆਂ ਦੀ ਗਿਣਤੀ 99 ਹੋ ਗਈ ਹੈ। ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 31 ਮੌਤਾਂ ਹੋਈਆਂ ਹਨ। ਲੁਧਿਆਣਾ ਤੇ ਜਲੰਧਰ ਵਿੱਚ 14-14 ਵਿਅਕਤੀਆਂ ਦੀਆਂ ਜਾਨਾਂ ਗਈਆਂ ਹਨ। ਯਾਨੀ 99 ਵਿੱਚੋਂ 59 ਮੌਤਾਂ ਸਿਰਫ ਤਿੰਨ ਜ਼ਿਲ੍ਹਿਆਂ ਵਿੱਚ ਹੋਈਆਂ ਹਨ। ਇਸ ਦੇ ਨਾਲ ਹੀ ਰਾਜ ‘ਚ 125 ਨਵੇਂ ਮਾਮਲੇ ਸਾਹਮਣੇ ਆਏ ਹਨ।
ਲੁਧਿਆਣਾ ਵਿੱਚ ਸਭ ਤੋਂ ਵੱਧ 44, ਅੰਮ੍ਰਿਤਸਰ ਵਿੱਚ 21, ਫਾਜ਼ਿਲਕਾ ਵਿੱਚ 19, ਸੰਗਰੂਰ ਵਿੱਚ 15, ਜਲੰਧਰ ਵਿੱਚ ਅੱਠ, ਗੁਰਦਾਸਪੁਰ ਵਿੱਚ ਪੰਜ, ਮੁਹਾਲੀ ਵਿੱਚ ਚਾਰ, ਨਵਾਂ ਸ਼ਹਿਰ ਵਿੱਚ ਤਿੰਨ, ਫਰੀਦਕੋਟ, ਮੁਕਤਸਰ ਤੇ ਰੂਪਨਗਰ ਵਿੱਚ ਦੋ ਤੇ ਸੰਗਰੂਰ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਹੈ।
ਪਿਛਲੇ 10 ਦਿਨਾਂ ‘ਚ ਪੰਜਾਬ ‘ਚ 1180 ਮਾਮਲੇ ਹੋਏ ਹਨ। ਯਾਨੀ ਪਿਛਲੇ ਦਸ ਦਿਨਾਂ ਤੋਂ ਰੋਜ਼ ਔਸਤ 118 ਕੇਸ ਆ ਰਹੇ ਹਨ। ਰਾਜ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 4171 ਹੋ ਗਈ ਹੈ, ਹਾਲਾਂਕਿ ਇੱਥੇ ਸਿਰਫ 1372 ਸਰਗਰਮ ਕੇਸ ਹਨ। 2700 ਸਿਹਤਮੰਦ ਹਨ। ਐਤਵਾਰ ਨੂੰ ਵੀ 22 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਸੀ। 10 ਦਿਨਾਂ ‘ਚ 413 ਲੋਕ ਠੀਕ ਹੋ ਗਏ ਹਨ।
ਅੱਜ ਸੰਕਰਮਿਤ: 125
ਅੱਜ ਮੌਤ: 01
ਕੁੱਲ ਸੰਕਰਮਿਤ: 4171
ਹੁਣ ਤੱਕ ਠੀਕ ਹੋਏ: 2700
ਐਕਟਿਵ ਕੇਸ: 1372
ਕੁੱਲ ਮੌਤਾਂ: 99
ਕੁੱਲ ਸੈਂਪਲ: 2,40,803

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget