ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਸੂਬੇ ‘ਚ ਕੋਰੋਨਾ ਨਾਲ ਇੱਕ ਹੋਰ ਮੌਤ, ਮ੍ਰਿਤਕਾਂ ਦੀ ਗਿਣਤੀ ਹੋਈ 39
ਪੰਜਾਬ ‘ਚ ਕੋਰੋਨਾਵਾਇਰਸ ਨਾਲ ਮ੍ਰਿਤਕਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ। ਅੱਜ ਜਲੰਧਰ ‘ਚ ਕੋਵਿਡ-19 ਨਾਲ 7ਵੀਂ ਜਦਕਿ ਸੂਬੇ ‘ਚ 39ਵੀਂ ਮੌਤ ਹੋਈ।
![ਸੂਬੇ ‘ਚ ਕੋਰੋਨਾ ਨਾਲ ਇੱਕ ਹੋਰ ਮੌਤ, ਮ੍ਰਿਤਕਾਂ ਦੀ ਗਿਣਤੀ ਹੋਈ 39 Another death with corona in the province, the death toll was 39 ਸੂਬੇ ‘ਚ ਕੋਰੋਨਾ ਨਾਲ ਇੱਕ ਹੋਰ ਮੌਤ, ਮ੍ਰਿਤਕਾਂ ਦੀ ਗਿਣਤੀ ਹੋਈ 39](https://static.abplive.com/wp-content/uploads/sites/5/2020/03/27175513/Itlay-Coronavirus.jpg?impolicy=abp_cdn&imwidth=1200&height=675)
ਜਲੰਧਰ: ਪੰਜਾਬ ‘ਚ ਕੋਰੋਨਾਵਾਇਰਸ ਨਾਲ ਮ੍ਰਿਤਕਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ। ਅੱਜ ਜਲੰਧਰ ‘ਚ ਕੋਵਿਡ-19 ਨਾਲ 7ਵੀਂ ਜਦਕਿ ਸੂਬੇ ‘ਚ 39ਵੀਂ ਮੌਤ ਹੋਈ। ਦੱਸ ਦਈਏ ਕਿ ਮ੍ਰਿਤਕਾ ਨੇ ਜਲੰਧਰ ਦੇ ਸਿਵਲ ਹਸਪਤਾਲ ‘ਚ ਆਖਰੀ ਸਾਹ ਲਏ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾ ਦਾ ਨਾਂ ਸੰਤੋਸ਼ ਕੁਮਾਰੀ (69) ਹੈ, ਜੋ ਪਹਿਲਾਂ ਕਿਡਨੀ ਦੇ ਬਿਮਾਰੀ ਨਾਲ ਪੀੜਤ ਸੀ।
ਪੰਜਾਬ ਵਿਚ ਕੋਰੋਨਾਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪੌਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਕੁੱਝ ਰਾਹਤ ਭਰੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਸੂਬੇ ‘ਚ ਜਿੱਥੇ ਮ੍ਰਿਤਕਾਂ ਦਾ ਅੰਕੜਾ 39 ਤੱਕ ਪਹੁੰਚ ਗਿਆ ਹੈ। ਉੱਥੇ ਹੀ 1642 ਕੋਰੋਨਾ ਦੇ ਮਰੀਜ਼ ਇਸ ਮਹਾਮਾਰੀ ਤੋਂ ਜੰਗ ਜਿੱਤ ਕੇ ਸਿਹਤਯਾਬ ਵੀ ਹੋ ਚੁੱਕੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਕ੍ਰਿਕਟ
ਕਾਰੋਬਾਰ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)