ਪੜਚੋਲ ਕਰੋ

ਦਿੱਲੀ ਮੋਰਚੇ ਤੋਂ ਪਰਤੇ ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਬੇਟੇ ਦੀ ਵੀ ਗੁਰਦੇ ਫੇਲ੍ਹ ਹੋਣ ਕਾਰਨ ਮੌਤ 

ਦਿੱਲੀ ਕਿਸਾਨ ਮੋਰਚੇ ਤੋਂ ਵਾਪਸ ਪਰਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਧੌਲਾ ਦੇ ਕਿਸਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ। 45 ਸਾਲਾ ਮ੍ਰਿਤਕ ਕਿਸਾਨ ਨਿਰਮਲ ਸਿੰਘ ਪਿਛਲੇ 25 ਦਿਨਾਂ ਤੋਂ ਦਿੱਲੀ ਮੋਰਚੇ 'ਚ ਗਿਆ ਹੋਇਆ ਸੀ।

ਬਰਨਾਲਾ: ਦਿੱਲੀ ਕਿਸਾਨ ਮੋਰਚੇ ਤੋਂ ਵਾਪਸ ਪਰਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਧੌਲਾ ਦੇ ਕਿਸਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ। 45 ਸਾਲਾ ਮ੍ਰਿਤਕ ਕਿਸਾਨ ਨਿਰਮਲ ਸਿੰਘ ਪਿਛਲੇ 25 ਦਿਨਾਂ ਤੋਂ ਦਿੱਲੀ ਮੋਰਚੇ 'ਚ ਗਿਆ ਹੋਇਆ ਸੀ। ਪਰਿਵਾਰ ਦੀ ਮਾੜੀ ਆਰਥਿਕ ਹਾਲਤ ਅਤੇ ਦਿੱਲੀ ਮੋਰਚੇ ਵਿੱਚ ਕਿਸਾਨਾਂ ਦੀ ਸੁਣਵਾਈ ਨਾ ਹੋਣ ਤੋਂ ਨਿਰਮਲ ਸਿੰਘ ਦੁਖੀ ਸੀ। ਜਿਸ ਕਰਕੇ ਉਸ ਨੇ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਬੀਤੀ ਰਾਤ ਆਪਣੇ ਘਰ ਵਿੱਚ ਫਾਹਾ ਲੈ ਕੇ ਬੀਤੀ ਰਾਤ ਖ਼ੁਦਕੁਸ਼ੀ ਕਰ ਲਈ।
ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਆਗੂ ਗੁਰਦੇਵ ਸਿੰਘ ਮਾਂਗੇਵਾਲ ਨੇ ਦੱਸਿਆ ਕਿ ਨਿਰਮਲ ਸਿੰਘ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੀ ਜਥੇਬੰਦੀ ਨਾਲ ਜੁੜਿਆ ਹੋਇਆ ਸੀ। ਉਹ ਪੰਜਾਬ ਸਮੇਤ ਦਿੱਲੀ ਦੇ ਮੋਰਚੇ ਵਿੱਚ ਲਗਾਤਾਰ ਸ਼ਾਮਲ ਹੋ ਰਿਹਾ ਸੀ। ਕਿਸਾਨ ਦਿੱਲੀ ਮੋਰਚੇ ਵਿੱਚ ਕਿਸਾਨਾਂ ਦੇ ਮਾੜੇ ਹਾਲਾਤਾਂ ਅਤੇ ਆਪਣੇ ਪਰਿਵਾਰ ਦੀ ਮਾੜੀ ਆਰਥਿਕ ਹਾਲਤ ਤੋਂ ਨਿਰਾਸ਼ ਸੀ। ਬੀਤੇ ਦਿਨੀਂ ਉਹ ਦਿੱਲੀ ਮੋਰਚੇ ਤੋਂ ਵਾਪਸ ਪਰਤਿਆ ਅਤੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ।
ਮ੍ਰਿਤਕ ਕਿਸਾਨ ਦੀ ਪਤਨੀ ਸਰਬਜੀਤ ਕੌਰ ਨੇ ਕਿਹਾ ਕਿ ਪਰਿਵਾਰ ਕੋਲ ਕੋਈ ਜ਼ਮੀਨ ਨਹੀਂ ਹੈ। ਅਤੇ ਉਸ ਦਾ ਪਤੀ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ। ਉਨ੍ਹਾਂ ਦੇ ਇਕ ਬੇਟੇ ਦੇ ਗੁਰਦੇ ਫੇਲ੍ਹ ਹੋਣ ਕਾਰਨ ਸਾਰੀ ਜ਼ਮੀਨ ਉਸ ਦੇ ਇਲਾਜ ਵਿੱਚ ਚਲੀ ਗਈ ਅਤੇ ਬੱਚੇ ਦਾ ਵੀ ਬਚਾਅ ਨਾ ਹੋ ਸਕਿਆ। ਇਸ ਨਿਰਾਸ਼ਤਾ ਦੇ ਚਲਦਿਆਂ ਉਸ ਦੇ ਪਤੀ ਨੇ ਮੌਤ ਨੂੰ ਗਲ਼ ਲੈ ਲਿਆ।
ਬੀਕੇਯੂ ਡਕੌਂਦਾ ਦੇ ਆਗੂ ਦਰਸ਼ਨ ਸਿੰਘ ਮਹਿਤਾ ਨੇ ਕਿਹਾ ਕਿ ਦਿਨੋਂ ਦਿਨ ਕਿਸਾਨਾਂ ਦੀਆਂ ਸੰਘਰਸ਼ ਵਿੱਚ ਹੋ ਰਹੀਆਂ ਜਾਨਾਂ ਲਈ ਕੇਂਦਰ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ। ਉਨ੍ਹਾਂ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਦਾਨੀ ਸੱਜਣਾਂ ਅਤੇ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨੀ ਸੰਘਰਸ ਵਿੱਚ ਖੋਏ ਵਗੈਰਾ ਲਿਜਾਣ ਦੀ ਥਾਂ 'ਤੇ ਅਜਿਹੇ ਗਰੀਬ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਕੀਤੀ ਜਾਵੇ।

ਟਾਪ ਹੈਡਲਾਈਨ

Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
Mohali News : ਦਿੱਲੀ ਜਾਂਦੇ ਸਮੇਂ ਮੋਹਾਲੀ 'ਚ ਫਾਰਚੂਨਰ ਪਲਟੀ, ਜਿਮ ਸੰਚਾਲਕ ਸਮੇਤ 2 ਦੀ ਮੌਤ
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
Hoshiarpur 'ਚ ਘਰ ਦਾ ਕਿਰਾਇਆ ਮੰਗਣ 'ਤੇ ਪ੍ਰਵਾਸੀ ਪਰਿਵਾਰ ਵੱਲੋਂ ਮਕਾਨ ਮਾਲਕ 'ਤੇ ਜਾਨਲੇਵਾ ਹਮਲਾ
Hoshiarpur 'ਚ ਘਰ ਦਾ ਕਿਰਾਇਆ ਮੰਗਣ 'ਤੇ ਪ੍ਰਵਾਸੀ ਪਰਿਵਾਰ ਵੱਲੋਂ ਮਕਾਨ ਮਾਲਕ 'ਤੇ ਜਾਨਲੇਵਾ ਹਮਲਾ
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ
ਲੁਧਿਆਣਾ 'ਚ ਸਰਪੰਚ ਦੇ ਪਤੀ 'ਤੇ ਤਾਣੀ ਰਾਈਫਲ, ਕਿਹਾ-ਵੋਟ ਬਣਾਏ ਤਾਂ ਸਿੱਧੀ ਗੋਲੀ ਮਾਰ ਦਿਆਂਗਾ, ਬਟ ਨਾਲ ਕੀਤਾ ਹਮਲਾ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
Embed widget