ਪੜਚੋਲ ਕਰੋ

ਚੀਨ ਨੂੰ ਭਾਰਤ ਦਾ ਇੱਕ ਹੋਰ ਵੱਡਾ ਝਟਕਾ!

ਭਾਰਤ ਨੇ ਚੀਨ ਨੂੰ ਇਕ ਹੋਰ ਝਟਕਾ ਦਿੱਤਾ ਹੈ। ਕਾਨਪੁਰ ਅਤੇ ਆਗਰਾ ਵਿੱਚ ਮੈਟਰੋ ਬਣਾਉਣ ਲਈ ਚੀਨੀ ਕੰਪਨੀਆਂ ਦੇ ਠੇਕੇ ਰੱਦ ਕਰ ਦਿੱਤੇ ਗਏ ਹਨ। ਉੱਤਰ ਪ੍ਰਦੇਸ਼ ਮੈਟਰੋ ਰੇਲ ਕਾਰਪੋਰੇਸ਼ਨ (ਯੂਪੀਐਮਆਰਸੀ) ਨੇ ਤਕਨੀਕੀ ਘਾਟ ਕਾਰਨ ਕਾਨਪੁਰ ਅਤੇ ਆਗਰਾ ਵਿੱਚ ਚੀਨੀ ਕੰਪਨੀ ਦੇ ਟੈਂਡਰ ਰੱਦ ਕਰ ਦਿੱਤੇ ਹਨ।

ਲਖਨਊ: ਭਾਰਤ ਨੇ ਚੀਨ ਨੂੰ ਇਕ ਹੋਰ ਝਟਕਾ ਦਿੱਤਾ ਹੈ। ਕਾਨਪੁਰ ਅਤੇ ਆਗਰਾ ਵਿੱਚ ਮੈਟਰੋ ਬਣਾਉਣ ਲਈ ਚੀਨੀ ਕੰਪਨੀਆਂ ਦੇ ਠੇਕੇ ਰੱਦ ਕਰ ਦਿੱਤੇ ਗਏ ਹਨ। ਉੱਤਰ ਪ੍ਰਦੇਸ਼ ਮੈਟਰੋ ਰੇਲ ਕਾਰਪੋਰੇਸ਼ਨ (ਯੂਪੀਐਮਆਰਸੀ) ਨੇ ਤਕਨੀਕੀ ਘਾਟ ਕਾਰਨ ਕਾਨਪੁਰ ਅਤੇ ਆਗਰਾ ਵਿੱਚ ਚੀਨੀ ਕੰਪਨੀ ਦੇ ਟੈਂਡਰ ਰੱਦ ਕਰ ਦਿੱਤੇ ਹਨ। ਸਰਕਾਰ ਨੇ ਇਹ ਟੈਂਡਰ ਹੁਣ ਭਾਰਤੀ ਕੰਪਨੀ ਬੰਬਾਰਡੀਅਰ ਟ੍ਰਾਂਸਪੋਰਟ ਇੰਡੀਆ ਪ੍ਰਾਈਵੇਟ ਲਿਮਟਿਡ ਨੂੰ ਦੇ ਦਿੱਤਾ ਹੈ। ਕਾਨਪੁਰ ਅਤੇ ਆਗਰਾ ਮੈਟਰੋ ਪ੍ਰਾਜੈਕਟ ‘ਚ ਰੇਲ ਕੰਟਰੋਲ ਅਤੇ ਸਿਗਨਲਿੰਗ ਪ੍ਰਣਾਲੀ ਦਾ ਇਕਰਾਰਨਾਮਾ ਇਸ ਭਾਰਤੀ ਕੰਪਨੀ ਦੁਆਰਾ ਵੇਖਿਆ ਜਾਵੇਗਾ। 18 ਫਰਵਰੀ, 2020 ਨੂੰ ਚਾਰ ਅੰਤਰਰਾਸ਼ਟਰੀ ਕੰਪਨੀਆਂ ਨੇ ਇਸ ਪ੍ਰਾਜੈਕਟ ਲਈ ਟੈਂਡਰ ਯੂ ਪੀ ਮੈਟਰੋ ਰੇਲ ਕਾਰਪੋਰੇਸ਼ਨ ਲਿਮਟਿਡ ਨੂੰ ਸੌਂਪਿਆ। ਉਨ੍ਹਾਂ ‘ਚੋਂ ਇਕ ਚੀਨੀ ਕੰਪਨੀ ਸੀ.ਆਰ.ਆਰ.ਸੀ. ਵੀ ਸ਼ਾਮਿਲ ਸੀ। ਪਰ ਚੀਨੀ ਕੰਪਨੀ ਤਕਨੀਕੀ ਖਾਮੀਆਂ ਕਾਰਨ ਅਯੋਗ ਕਰ ਦਿੱਤੀ ਗਈ। 1984 ਦੰਗਿਆਂ ਨਾਲ ਜੁੜਿਆ ਅਮਿਤਾਭ ਬੱਚਨ ਦਾ ਬਿਆਨ ਟਾਈਟਲਰ ਨੂੰ ਫਸਾਏਗਾ! ਜੀਕੇ ਨੇ ਕੀਤੀ ਘੇਰਾਬੰਦੀ ਕਾਨਪੁਰ ਅਤੇ ਆਗਰਾ ਦੋਵਾਂ ਸ਼ਹਿਰਾਂ ‘ਚ 67 ਤਿੰਨ ਕੋਚਾਂ ਵਾਲੀਆਂ ਮੈਟਰੋ ਰੇਲ ਗੱਡੀਆਂ ਚਲਾਈਆਂ ਜਾਣਗੀਆਂ। ਇਨ੍ਹਾਂ ‘ਚੋਂ 39 ਟ੍ਰੇਨਾਂ ਕਾਨਪੁਰ ਲਈ ਅਤੇ 28 ਰੇਲ ਗੱਡੀਆਂ ਆਗਰਾ ਲਈ ਚੱਲਣ ਦੀ ਯੋਜਨਾ ਹੈ। ਇਕ ਟ੍ਰੇਨ ਦੀ ਯਾਤਰੀ ਸਮਰੱਥਾ ਲਗਭਗ 980 ਹੋਵੇਗੀ। ਯਾਨੀ ਹਰੇਕ ਕੋਚ ‘ਚ ਤਕਰੀਬਨ 315 ਤੋਂ 350 ਲੋਕ ਯਾਤਰਾ ਕਰ ਸਕਣਗੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget