ਪੜਚੋਲ ਕਰੋ

ਪਾਕਿਸਾਤਾਨ ਦੀ ਇੱਕ ਹੋਰ ਕਰਤੂਤ ਦਾ ਪਰਦਾਫਾਸ਼, ਜਸੂਸੀ ਦੇ ਆਰੋਪ ‘ਚ ਫੜੇ ਗਏ ਪਾਕਿ ਹਾਈ ਕਮਿਸ਼ਨ ਦੇ ਦੋ ਅਧਿਕਾਰੀ

ਜਾਸੂਸੀ ਦੀਆਂ ਗਤੀਵਿਧੀਆਂ ‘ਚ ਸ਼ਾਮਲ ਹੋਣ ਲਈ ਪਾਕਿਸਤਾਨ ਹਾਈ ਕਮਿਸ਼ਨ ਦੇ ਦੋ ਅਧਿਕਾਰੀਆਂ ਨੂੰ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਦੋਵਾਂ ਅਧਿਕਾਰੀਆਂ ਨੂੰ 24 ਘੰਟਿਆਂ ਵਿੱਚ ਦੇਸ਼ ਛੱਡ ਜਾਣ ਲਈ ਕਿਹਾ ਹੈ।

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਕਾਲ ‘ਚ ਵੀ ਪਾਕਿਸਤਾਨ ਆਪਣੀਆਂ ਕਰਤੂਤਾਂ ਤੋਂ ਬਾਜ਼ ਨਹੀਂ ਆ ਰਿਹਾ। ਜਾਸੂਸੀ ਦੀਆਂ ਗਤੀਵਿਧੀਆਂ ‘ਚ ਸ਼ਾਮਲ ਹੋਣ ਲਈ ਪਾਕਿਸਤਾਨ ਹਾਈ ਕਮਿਸ਼ਨ ਦੇ ਦੋ ਅਧਿਕਾਰੀਆਂ ਨੂੰ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਦੋਵਾਂ ਅਧਿਕਾਰੀਆਂ ਨੂੰ 24 ਘੰਟਿਆਂ ਵਿੱਚ ਦੇਸ਼ ਛੱਡ ਜਾਣ ਲਈ ਕਿਹਾ ਹੈ।

ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਦੇ ਹਾਈ ਕਮਿਸ਼ਨ ਇੰਚਾਰਜ ਨੂੰ ਤਲਬ ਕੀਤਾ ਹੈ ਅਤੇ ਇਨ੍ਹਾਂ ਕਾਰਜਾਂ 'ਤੇ ਸਖਤ ਇਤਰਾਜ਼ ਜਤਾਇਆ ਹੈ। ਸੂਤਰਾਂ ਅਨੁਸਾਰ ਹਾਈ ਕਮਿਸ਼ਨ ਦੇ ਵੀਜ਼ਾ ਵਿਭਾਗ ਵਿੱਚ ਤਾਇਨਾਤ ਆਬਿਦ ਹੁਸੈਨ ਨੇ ਤਾਹਿਰ ਹੁਸੈਨ ਨੂੰ ਜਾਸੂਸੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਡਿਪਲੋਮੈਟਿਕ ਮਿਸ਼ਨ ਦਾ ਮੈਂਬਰ ਦੇ ਰੂਪ 'ਚ ਪਰਸੋਨਾ-ਨਾਨ-ਗ੍ਰੇਟਾ ਐਲਾਨ ਕੀਤਾ ਹੈ। ਉਨ੍ਹਾਂ ਨੂੰ ਚੌਵੀ ਘੰਟਿਆਂ ਵਿੱਚ ਦੇਸ਼ ਛੱਡਣ ਲਈ ਕਿਹਾ ਗਿਆ ਹੈ। ਭਾਰਤ ਨੇ ਪਾਕਿਸਤਾਨੀ ਹਾਈ ਕਮਿਸ਼ਨ ਦੇ ਮੁਖੀ ਨੂੰ ਚੇਤਾਵਨੀ ਦੇਣ ਲਈ ਵੀ ਤਲਬ ਕੀਤਾ ਹੈ ਕਿ ਉਸ ਦੇ ਕੂਟਨੀਤਕ ਮਿਸ਼ਨ ਦਾ ਕੋਈ ਵੀ ਕਰਮਚਾਰੀ ਭਾਰਤ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਨਹੀਂ ਹੋਣਾ ਚਾਹੀਦਾ ਅਤੇ ਉਸ ਦੇ ਕੂਟਨੀਤਕ ਰੁਤਬੇ ਦੀ ਦੁਰਵਰਤੋਂ ਨਹੀਂ ਕਰਨੀ ਚਾਹੀਦੀ। ਸੰਗੀਤਕਾਰ ਜੋੜੀ ਸਾਜਿਦ-ਵਾਜਿਦ ਦੇ ਵਾਜਿਦ ਖਾਨ ਦਾ ਦੇਹਾਂਤ, ਕੋਰੋਨਾ ਨਾਲ ਸੀ ਸੰਕਰਮਿਤ

ਹਾਲਾਂਕਿ, ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਭਾਰਤ ‘ਚ ਜਾਸੂਸੀ ਦਾ ਨੈੱਟਵਰਕ ਚਲਾਉਣ ਦੀ ਸਾਜਿਸ਼ ਨੇ ਨਵੀਂ ਦਿੱਲੀ ‘ਚ ਪਾਕਿਸਤਾਨ ਹਾਈ ਕਮਿਸ਼ਨ ਨਾਲ ਜੁੜੀਆਂ ਤਾਰਾਂ ਦਾ ਪਰਦਾਫਾਸ਼ ਕੀਤਾ।

ਇਸ ਤੋਂ ਪਹਿਲਾਂ ਸਾਲ 2016 ਵਿੱਚ ਪਾਕਿ ਹਾਈ ਕਮਿਸ਼ਨ ਦੇ ਇੱਕ ਡਿਪਲੋਮੈਟ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। ਉਸ ਨੂੰ ਵੀ ਪਰਸੋਨਾ-ਨਾਨ-ਗ੍ਰੇਟਾ ਕਹਿ ਕੇ ਭਾਰਤ ਤੋਂ ਕੱਢ ਦਿੱਤਾ ਗਿਆ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ABP Sanjha Top 10, 11 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 11 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 10 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 10 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget