ਪੜਚੋਲ ਕਰੋ

ਮਾਨਸਾ ‘ਚ ਇੱਕ ਹੋਰ ਮਰੀਜ਼ ਨੇ ਦਿੱਤੀ ਕੋਰੋਨਾ ਨੂੰ ਮਾਤ, ਹੁਣ ਤਕ ਚਾਰ ਮਰੀਜ਼ ਹੋ ਚੁੱਕੇ ਨੇ ਠੀਕ

ਕੋਰੋਨਾ ਸੰਕਟ ‘ਚ ਇੱਕ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਮਾਨਸਾ ਜ਼ਲ੍ਹੇ ‘ਚ ਇੱਕ ਹੋਰ ਕੋਰੋਨਾ ਸਕਾਰਾਤਮਕ ਮਰੀਜ਼ ਠੀਕ ਹੋ ਗਈ ਤੇ ਉਹ ਆਪਣੇ ਘਰ ਵਾਪਸ ਆ ਗਈ।

ਮਾਨਸਾ: ਕੋਰੋਨਾ (coronavirus) ਸੰਕਟ ‘ਚ ਇੱਕ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਮਾਨਸਾ (Mansa) ਜ਼ਲ੍ਹੇ ‘ਚ ਇੱਕ ਹੋਰ ਕੋਰੋਨਾ ਸਕਾਰਾਤਮਕ (Covid-19 positive) ਮਰੀਜ਼ ਠੀਕ ਹੋ ਗਈ ਤੇ ਉਹ ਆਪਣੇ ਘਰ ਵਾਪਸ ਆ ਗਈ। ਦੱਸ ਦਈਏ ਕਿ ਕੋਰੋਨਾ ਦੀ ਲੜਾਈ ਜਿੱਤਣ ਵਾਲੀ ਔਰਤ ਦਾ ਨਿੱਘਾ ਸਵਾਗਤ ਕਰਦਿਆਂ ਉਸ ਨੂੰ ਰਵਾਨਾ ਕੀਤਾ ਗਿਆ। ਮਾਨਸਾ ਜ਼ਿਲ੍ਹੇ ਵਿੱਚ ਕੁੱਲ 13 ਵਿਅਕਤੀਆਂ ਨੂੰ ਕੋਰੋਨਾ ਤੋਂ ਪੀੜਤ ਪਾਇਆ ਗਿਆ ਸੀ। ਜਿਸ ਚੋਂ 3 ਜਮਾਤੀ ਪਹਿਲਾਂ ਹੀ ਠੀਕ ਹੋ ਗਏ ਤੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਬਾਕੀ ਮਰੀਜ਼ਾਂ ਦਾ ਇਲਾਜ ਵੀ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦੀ ਸਿਹਤ ਠੀਕ ਹੈ ਅਤੇ ਉਹ ਵੀ ਜਲਦੀ ਠੀਕ ਹੋ ਜਾਣ ਤੇ ਉਹ ਆਪਣੇ ਘਰਾਂ ਨੂੰ ਪਰਤਣਗੇ। ਇਸ ਮੌਕੇ ਕੋਰੋਨਾ ਨੂੰ ਹਰਾਉਣ ਵਾਲੀ ਔਰਤ ਨੇ ਦੱਸਿਆ ਕਿ ਮਾਨਸਾ ਦੇ ਲੋਕਾਂ ਨੇ ਉਨ੍ਹਾਂ ਨੂੰ ਬਹੁਤ ਸਤਕਾਰ ਦਿੱਤਾ। ਨਾਲ ਹੀ ਉਸ ਨੇ ਦੱਸਿਆ ਕਿ ਡਾਕਟਰਾਂ ਨੇ ਉਸਦਾ ਪੂਰਾ ਇਲਾਜ ਕੀਤਾਤੇ ਉਸ ਦੇ ਖਾਣ ਪੀਣ ਦਾ ਵੀ ਖਿਆਲ ਰੱਖਿਆ ਗਿਆ। ਜਿਸ ਕਾਰਨ ਉਹ ਇਸ ਬਿਮਾਰੀ ਤੋਂ ਜਿੱਤ ਹਾਸਲ ਕਰਨ ਦੇ ਯੋਗ ਹੋਈ। ਉਧਰ ਦੂਜੇ ਪਾਸੇ ਐਸਐਮਓ ਮਾਨਸਾ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦਾ ਚੌਥਾ ਕੋਰੋਨਾ ਸਕਾਰਾਤਮਕ ਮਰੀਜ਼ ਠੀਕ ਹੋ ਗਿਆ ਹੈ ਅਤੇ ਵਾਪਸ ਆਪਣੇ ਘਰ ਪਰਤ ਗਿਆ ਹੈ। ਜਿਸ ਦਾ ਪਹਿਲਾਂ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਹੁਣ ਤਕ ਤਿੰਨ ਮਰੀਜ਼ ਹੋਰ ਠੀਕ ਹੋ ਚੁੱਕੇ ਹਨ ਅਤੇ ਆਪਣੇ ਘਰ ਪਰਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਨੌ ਮਰੀਜ਼ ਵੀ ਜਲਦੀ ਠੀਕ ਹੋ ਜਾਣਗੇ ਅਤੇ ਆਪਣੇ ਪਰਿਵਾਰ ਨੂੰ ਵਾਪਸ ਕਰਨਗੇ। ਹੁਣ ਤਕ ਜ਼ਿਲ੍ਹੇ ‘ਚ ਕੁਲ 13 ਮਰੀਜ਼ ਹਨ, ਜਿਨ੍ਹਾਂ ਚੋਂ ਐਕਟਿਵ ਕੇਸ ਨੌ ਹਨ, ਨਾਲ ਹੀ ਚਾਰ ਮਰੀਜ਼ ਠੀਕ ਹੋ ਘਰ ਜਾ ਚੁੱਕੇ ਹਨ।

ਟਾਪ ਹੈਡਲਾਈਨ

15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget