ਪੜਚੋਲ ਕਰੋ

ਇਨ੍ਹਾਂ ਕਰਤੂਤਾਂ ਕਰਕੇ ਕੈਨੇਡਾ 'ਚ ਬਦਨਾਮ ਹੋ ਰਹੇ ਪੰਜਾਬੀ, ਇੱਕ ਹੋਰ ਵੀਡੀਓ ਨੇ ਭਰੀ ਗਵਾਹੀ

ਇੱਕ ਵਾਰ ਫਿਰ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਲੈ ਕੇ ਪੰਜਾਬੀਆਂ ‘ਚ ਕਾਫੀ ਰੋਸ ਹੈ। ਵੀਡੀਓ ‘ਚ ਇੱਕ ਸਥਾਨਕ ਲੜਕੀ ਲੰਘ ਰਹੀ ਹੈ, ਉਸ ਨੂੰ ਦੇਖ ਕੇ ਕਿਵੇਂ ਪੰਜਾਬੀ ਨੌਜਵਾਨ ਗੀਤ ਗਾ ਕੇ ਛੇੜਖਾਨੀ ਕਰ ਰਹੇ ਹਨ।

ਪਵਨਪ੍ਰੀਤ ਕੌਰ  ਵਿਦੇਸ਼ਾਂ ‘ਚ ਇੱਕ ਪਾਸੇ ਪੰਜਾਬੀ ਨਾਮ ਕਮਾ ਰਹੇ ਹਨ, ਉੱਥੇ ਹੀ ਕੁੱਝ ਕੁ ਪੰਜਾਬੀ ਬਦਨਾਮੀ ਵੀ ਖੱਟ ਰਹੇ ਹਨ। ਇਹ ਗੱਲ ਅਸੀਂ ਨਹੀਂ ਕਹਿ ਰਹੇ, ਬਲਕਿ ਸਚਾਈ ਉਹ ਵੀਡੀਓਜ਼ ਦਰਸ਼ਾ ਰਹੀਆਂ ਹਨ, ਜੋ ਲੜੀਵਾਰ ਸਾਹਮਣੇ ਆ ਰਹੀਆਂ ਹਨ। ਹੁਣ ਇੱਕ ਵਾਰ ਫਿਰ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਲੈ ਕੇ ਪੰਜਾਬੀਆਂ ‘ਚ ਕਾਫੀ ਰੋਸ ਹੈ। ਵੀਡੀਓ ਕੈਨੇਡਾ ਦੇ ਓਂਟਾਰੀਓ ਦੀ ਦੱਸੀ ਜਾ ਰਹੀ ਹੈ। ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਇੱਕ ਸਥਾਨਕ ਲੜਕੀ ਲੰਘ ਰਹੀ ਹੈ, ਉਸ ਨੂੰ ਦੇਖ ਕੇ ਕਿਵੇਂ ਪੰਜਾਬੀ ਨੌਜਵਾਨ ਗੀਤ ਗਾ ਕੇ ਛੇੜਖਾਨੀ ਕਰ ਰਹੇ ਹਨ। ਵੀਡੀਓ ਨੂੰ ਲੈ ਕੇ ਵਿਦੇਸ਼ਾਂ ‘ਚ ਵਸਦੇ ਪੰਜਾਬੀ ਭਾਈਚਾਰੇ ‘ਚ ਵੀ ਖਾਸਾ ਰੋਸ ਦੇਖਣ ਨੂੰ ਮਿਲ ਰਿਹਾ ਹੈ। ਦੁਸਹਿਰੇ ਦੀ ਸ਼ਾਮ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ 'ਚ ਚਾਰ ਅਫ਼ਸਰ ਦੋਸ਼ੀ ਕਰਾਰ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ
Train News : ਅੱਜ ਤੋਂ 7 ਅਗਸਤ ਤੱਕ ਕਈ ਟ੍ਰੇਨਾਂ ਹੋਣਗੀਆਂ ਪ੍ਰਭਾਵਿਤ, ਜਾਣੋ ਕਿਨ੍ਹਾਂ ਨੇ ਬਦਲੇ ਰੂਟ!
Train News : ਅੱਜ ਤੋਂ 7 ਅਗਸਤ ਤੱਕ ਕਈ ਟ੍ਰੇਨਾਂ ਹੋਣਗੀਆਂ ਪ੍ਰਭਾਵਿਤ, ਜਾਣੋ ਕਿਨ੍ਹਾਂ ਨੇ ਬਦਲੇ ਰੂਟ!
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
Embed widget