ਪੜਚੋਲ ਕਰੋ

ਨਸ਼ੇ ਨੇ ਖ਼ਤਮ ਕੀਤਾ ਇੱਕ ਹੋਰ ਨੌਜਵਾਨ, ਝਾੜੀਆਂ 'ਚੋਂ ਮਿਲੀ ਲਾਸ਼ ਤੇ ਨਸ਼ਾ

ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਖ਼ਤਮ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਇਸ ਦੇ ਉਲਟ ਅਜੇ ਵੀ ਨਸ਼ੇ ਦਾ ਕਾਰੋਬਾਰ ਖੁੱਲ੍ਹੇਆਮ ਚੱਲ ਰਿਹਾ ਹੈ। ਨੌਜਵਾਨ ਨਸ਼ੇ ਦਾ ਸੇਵਨ ਕਰ ਆਪਣੀਆਂ ਜ਼ਿੰਦਗੀਆਂ ਖ਼ਰਾਬ ਕਰ ਮੌਤ ਦੇ ਮੂੰਹ ´ਚ ਜਾ ਰਹੇ ਹਨ।

ਜਲੰਧਰ: ਤਾਜ਼ਾ ਮਾਮਲਾ ਜਲੰਧਰ-ਅੰਮ੍ਰਿਤਸਰ ਮਾਰਗ 'ਤੇ ਪੈਂਦੇ ਜ਼ਿੰਦਾ ਰੋਡ ਸਥਿਤ ਖਾਲੀ ਪਲਾਟ ਦੀ ਝਾੜੀਆਂ ਵਿੱਚੋਂ ਨਸ਼ੇ ਦੀ ਸਮੱਗਰੀ ਸਣੇ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਨੌਜਵਾਨ ਦੀ ਪਛਾਣ ਰਣਜੀਤ ਸਿੰਘ ਪੁੱਤਰ ਸੂਬੇਦਾਰ ਜਗੀਰ ਸਿੰਘ ਵਾਸੀ ਜਿੰਦਾ ਰੋਡ ਨਿਊ ਰਵਿਦਾਸ ਨਗਰ ਮਕਸੂਦਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਿੰਦਾ ਰੋਡ ਸੂਰਤ ਨਗਰ ´ਚ ਇਲੈਕਟਰਾਨਿਕਸ ਦੇ ਸਮਾਨ ਦੀ ਰਿਪੇਅਰ ਦੀ ਦੁਕਾਨ ਚਲਾਉਂਦਾ ਨੌਜਵਾਨ ਬੀਤੇ ਦਿਨ ਤੋਂ ਲਾਪਤਾ ਸੀ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬੀਤੇ ਦਿਨ ਤੋਂ ਜਦੋਂ ਉਹ ਘਰ ਨਾ ਆਇਆ ਤਾਂ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਦੁਪਹਿਰ ਤੱਕ ਉਸ ਦਾ ਕੁਝ ਪਤਾ ਨਾ ਲੱਗਾ ਤਾਂ ਉਨ੍ਹਾਂ ਵੱਲੋਂ ਲਾਪਤਾ ਦੀ ਸੂਚਨਾ ਪੁਲਿਸ ਥਾਣੇ ਨੂੰ ਦਿੱਤੀ ਗਈ। ਇਸੇ ਦੌਰਾਨ ਹੀ ਮ੍ਰਿਤਕ ਨੌਜਵਾਨ ਦੀ ਲਾਸ਼ ਪਿੰਡ ਜਿੰਦਾ ਦੇ ਨਜ਼ਦੀਕ ਖ਼ਾਲੀ ਪਲਾਟ 'ਚ ਉੱਗੀਆਂ ਝਾੜੀਆਂ ਵਿੱਚੋਂ ਮਿਲੀ ਜਿਸ ਦੀ ਮ੍ਰਿਤਕ ਦੇਹ ਦੇ ਨਜ਼ਦੀਕ ਨਸ਼ੇ ਦੀ ਸਮੱਗਰੀ ਵੀ ਪਈ ਹੋਈ ਸੀ। ਝਾੜੀਆਂ ´ਚੋਂ ਲਾਸ਼ ਮਿਲਣ ਦੌਰਾਨ ਵਾਰਸਾਂ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਥਾਣਾ ਡਵੀਜ਼ਨ 1 ਦੇ ਥਾਣੇਦਾਰ ਰਾਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਵੱਲੋਂ ਮੌਕੇ ਤੇ ਪੁੱਜ ਕੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ। ਨਸ਼ੇ ਨੇ ਖ਼ਤਮ ਕੀਤਾ ਇੱਕ ਹੋਰ ਨੌਜਵਾਨ, ਝਾੜੀਆਂ 'ਚੋਂ ਮਿਲੀ ਲਾਸ਼ ਤੇ ਨਸ਼ਾ ਦੂਸਰੇ ਪਾਸੇ ਏਸੀਪੀ ਨੋਰਥ ਜਸਬਿੰਦਰ ਸਿੰਘ ਖੈਰਾ ਦਾ ਕਹਿਣਾ ਹੈ ਕਿ ਮ੍ਰਿਤਕ ਵਿਅਕਤੀ ਦੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਇਸ ਤੋਂ ਇਲਾਵਾ ਆਸਪਾਸ ਦੇ ਲੋਕਾ ਨੇ ਦੱਸਿਆ ਕਿ ਉਹ ਨਸ਼ੇ ਦਾ ਸੇਵਨ ਕਰਨ ਦਾ ਆਦੀ ਸੀ।

ਟਾਪ ਹੈਡਲਾਈਨ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Embed widget