ਪੜਚੋਲ ਕਰੋ

ਕਾਂਗਰਸ ਨੇਤਾ ਇਮਰਾਨ ਪ੍ਰਤਾਪਗੜ੍ਹੀ ਨੂੰ 1 ਕਰੋੜ ਤੋਂ ਜ਼ਿਆਦਾ ਦਾ ਜ਼ੁਰਮਾਨਾ, ਜਾਣੋ ਕਾਰਨ

ਪ੍ਰਸ਼ਾਸਨ ਨੇ ਇਮਰਾਨ ਪ੍ਰਤਾਪਗੜ੍ਹੀ ਨੂੰ ਹਰ ਦਿਨ ਦੇ ਖਰਚਿਆਂ ਦਾ ਲੇਖਾ ਜੋਖਾ ਕਰਨ ਤੋਂ ਬਾਅਦ 13 ਲੱਖ 42 ਹਜ਼ਾਰ ਰੁਪਏ ਦਾ ਨੋਟਿਸ ਭੇਜਿਆ ਹੈ।

ਨਵੀਂ ਦਿੱਲੀ: ਮੁਰਾਦਾਬਾਦ ਜ਼ਿਲ੍ਹਾ ਪ੍ਰਸ਼ਾਸਨ ਨੇ ਸੀਏਏ ਦੇ ਵਿਰੋਧ 'ਚ ਸ਼ਾਮਲ ਹੋਣ ਅਤੇ ਧਾਰਾ 144 ਦੀ ਉਲੰਘਣਾ ਕਰਨ ਦੇ ਇਲਜ਼ਾਮ 'ਚ ਕਵੀ ਅਤੇ ਕਾਂਗਰਸੀ ਆਗੂ ਇਮਰਾਨ ਪ੍ਰਤਾਪਗੜ੍ਹੀ ਨੂੰ 1 ਕਰੋੜ 4 ਲੱਖ 8 ਹਜ਼ਾਰ ਰੁਪਏ ਜੁਰਮਾਨੇ ਦਾ ਨੋਟਿਸ ਭੇਜਿਆ ਹੈ। ਪ੍ਰਸ਼ਾਸਨ ਨੇ ਇਮਰਾਨ ਪ੍ਰਤਾਪਗੜ੍ਹੀ ਨੂੰ ਨੋਟਿਸ '13 ਲੱਖ 42 ਹਜ਼ਾਰ ਰੁਪਏ ਦੇ ਖਰਚਿਆਂ ਦਾ ਲੇਖਾ ਜੋਖਾ ਕਰਨ ਤੋਂ ਬਾਅਦ ਇੱਕ ਨੋਟਿਸ ਭੇਜਿਆ ਹੈ। ਸੀਏਏ ਵਿਰੁੱਧ 29 ਜਨਵਰੀ ਤੋਂ ਮੁਰਾਦਾਬਾਦ 'ਚ ਵਿਰੋਧ ਪ੍ਰਦਰਸ਼ਨ ਚੱਲ ਰਿਹਾ ਹੈ। ਰਿਪੋਰਟਾਂ ਮੁਤਾਬਕ ਪ੍ਰਦਰਸ਼ਨ ਨੂੰ ਸਮਾਜਿਕ ਸਦਭਾਵਨਾ ਲਈ ਖ਼ਤਰਾ ਦੱਸਿਆ ਗਿਆ ਹੈ। ਇਹ ਵੀ ਕਿਹਾ ਗਿਆ ਹੈ ਕਿ ਇਸ ਕਾਰਨ ਕਾਨੂੰਨ ਅਤੇ ਵਿਵਸਥਾ 'ਤੇ ਬਹੁਤ ਪੈਸਾ ਖ਼ਰਚ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਸਰਕਾਰ ਨੇ ਨਾਗਰਿਕਤਾ ਕਾਨੂੰਨ ਦੇ ਵਿਰੋਧ ਦੇ ਨਾਂ 'ਤੇ ਹਿੰਸਾ ਕਰਨ ਵਾਲਿਆਂ ਖਿਲਾਫ ਵੱਡੀ ਕਾਰਵਾਈ ਕੀਤੀ ਸੀ। ਅਤੇ ਕਾਫੀ ਲੋਕਾਂ ਨੂੰ ਹਰਜਾਨੇ ਦਾ ਭੁਗਤਾਨ ਕਰਨ ਲਈ ਇੱਕ ਹੁਕਮ ਜਾਰੀ ਕੀਤਾ ਸੀ। ਹਿੰਸਾ 'ਚ ਕਰੋੜਾਂ ਦੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਨੋਟਿਸ ਦਿੱਤਾ ਗਿਆ ਸੀ। ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੀ ਮੁਰਾਦਾਬਾਦ ਲੋਕ ਸਭਾ ਸੀਟ ‘ਤੇ ਕਾਂਗਰਸ ਨੇ ਇਮਰਾਨ ਪ੍ਰਤਾਪਗੜ੍ਹੀ ਨੂੰ 2019 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਸੀ। ਹਾਲਾਂਕਿ, ਉਹ ਚੋਣ ਜਿੱਤ ਨਹੀਂ ਸਕਿਆ

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget