ਪੜਚੋਲ ਕਰੋ

ਇੱਕ ਖੁਰਾਕ ਨਾਲ 48 ਘੰਟਿਆਂ ਵਿੱਚ ਖ਼ਤਮ ਹੋਇਆ ਕੋਰੋਨਾ! ਕਲੀਨਿਕਲ ਅਜ਼ਮਾਇਸ਼ ਦਾ ਰਾਹ ਤਿਆਰ, ਪਰਅ ਜੇ ਕਰਨਾ ਪਏਗਾ ਇੰਤਜ਼ਾਰ

ਅਜੇ ਤੱਕ ਕੋਰੋਨਾਵਾਇਰਸ ਦਾ ਕੋਈ ਜਾਇਜ਼ ਇਲਾਜ਼ ਨਹੀਂ ਹੈ ਜਿਸ ਨੂੰ ਵਿਗਿਆਨੀਆਂ ਵੱਲੋਂ ਮਨਜ਼ੂਰ ਕੀਤਾ ਗਿਆ ਹੈ। ਹਾਲਾਂਕਿ, ਹੁਣ ਉਮੀਦ ਦੀ ਇੱਕ ਵੱਡੀ ਕਿਰਨ ਚਮਕਦੀ ਪ੍ਰਤੀਤ ਹੁੰਦੀ ਹੈ। ਆਸਟਰੇਲੀਆ ਦੇ ਵਿਗਿਆਨੀ ਲੈਬ ‘ਚ ਐਂਟੀ-ਪੈਰਾਸਾਈਟ ਦਵਾਈ ਨਾਲ ਕੋਰੋਨਾਵਾਇਰਸ ਨੂੰ ਖ਼ਤਮ ਕਰਨ ‘ਚ ਕਾਮਯਾਬ ਹੋਏ ਹਨ।

ਮੈਲਬੌਰਨ: ਅੱਜ ਤਕਰੀਬਨ ਪੂਰਾ ਵਿਸ਼ਵ ਕੋਰੋਨਾਵਾਇਰਸ ਮਹਾਮਾਰੀ ਨਾਲ ਜੂਝ ਰਿਹਾ ਹੈ। ਹੁਣ ਤੱਕ 11 ਲੱਖ ਤੋਂ ਵੱਧ ਲੋਕ ਇਸ ਨਾਲ ਸੰਕਰਮਿਤ ਹੋ ਚੁੱਕੇ ਹਨ, ਜਦੋਂ ਕਿ 61 ਹਜ਼ਾਰ ਤੋਂ ਵੱਧ ਲੋਕ ਮਰ ਚੁੱਕੇ ਹਨ। ਇਸਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਵਾਇਰਸ ਨਵਾਂ ਹੈ, ਇਸ ਲਈ ਇੱਥੇ ਕੋਈ ਟੀਕਾ ਤੇ ਕੋਈ ਖਾਸ ਇਲਾਜ ਨਹੀਂ ਹੈ। ਦੁਨੀਆਭਰ ‘ਚ ਇਸਦੇ ਇਲਾਜ ਅਤੇ ਟੀਕੇ ਲਈ ਵਿਗਿਆਨਕ ਖੋਜ ਵਿੱਚ ਲੱਗੇ ਹੋਏ ਹਨ। ਹੁਣ ਉਮੀਦ ਦੀ ਕਿਰਨ ਚਮਕਦੀ ਦਿਖਾਈ ਦੇ ਰਹੀ ਹੈ। ਦਰਅਸਲ, ਆਸਟਰੇਲੀਆ ਦੇ ਵਿਗਿਆਨੀ ਇਸ ਦੇ ਇਲਾਜ ਨੂੰ ਲੱਭਣ ਦੇ ਬਹੁਤ ਨੇੜੇ ਹਨ। ਪਰਜੀਵੀਆਂ ਨੂੰ ਮਾਰਨ ਵਾਲੀ ਡਰੱਗ ਨੇ ਕੀਤਾ ਹੈਰਾਨ: ਆਸਟਰੇਲੀਆ ਦੇ ਵਿਗਿਆਨੀਆਂ ਨੇ ਇੱਕ ਲੈਬ ‘ਚ ਕੋਰੋਨਾਵਾਇਰਸ ਨਾਲ ਸੰਕਰਮਿਤ ਸੈੱਲ ਤੋਂ ਸਿਰਫ 48 ਘੰਟਿਆਂ ‘ਚ ਇਸ ਮਾਰੂ ਵਾਇਰਸ ਨੂੰ ਖ਼ਤਮ ਕਰ ਦਿੱਤਾ ਹੈ ਅਤੇ ਉਹ ਵੀ ਇੱਕ ਅਜਿਹੀ ਦਵਾਈ ਨਾਲ ਜੋ ਪਹਿਲਾਂ ਹੀ ਮੌਜੂਦ ਹੈ। ਖੋਜਕਰਤਾਵਾਂ ਨੇ ਪਾਇਆ ਕਿ ਇੱਕ ਐਂਟੀ- ਪੈਰਾਸਾਈਟ ਦਵਾਈ, ਜੋ ਕਿ ਪਰਜੀਵੀਆਂ ਨੂੰ ਮਾਰਦੀ ਹੈ ਨੇ ਕੋਰੋਨਾਵਾਇਰਸ ਨੂੰ ਮਾਰ ਦਿੱਤਾ ਹੈ। ਇਹ ਕੋਰੋਨਾਵਾਇਰਸ ਦੇ ਇਲਾਜ ‘ਚ ਇਕ ਵੱਡੀ ਕਾਮਯਾਬੀ ਹੈ ਅਤੇ ਹੁਣ ਇਹ ਕਲੀਨਿਕਲ ਅਜ਼ਮਾਇਸ਼ਾਂ ਦਾ ਰਾਹ ਪੱਧਰਾ ਕਰ ਸਕਦਾ ਹੈ। ਸਿਰਫ ਇੱਕ ਖੁਰਾਕ ਨਾਲ 48 ਘੰਟਿਆਂ ‘ਚ ਕੋਰੋਨਾ ਖ਼ਤਮ! ਐਂਟੀ-ਵਾਇਰਲ ਰਿਸਰਚ ਦੇ ਜਰਨਲ ‘ਚ ਪ੍ਰਕਾਸ਼ਤ ਰਿਪੋਰਟ ਮੁਤਾਬਕ, ਈਵਰਮੈਕਟਿਨ ਨਾਂ ਦੀ ਦਵਾਈ ਸਿਰਫ ਇੱਕ ਖੁਰਾਕ ਕੋਰੋਨਾਵਾਇਰਸ ਸਣੇ ਸਾਰੇ ਵਾਇਰਲ ਆਰਐਨਏ ਨੂੰ 48 ਘੰਟਿਆਂ ‘ਚ ਮਾਰ ਸਕਦੀ ਹੈ। ਜੇ ਸੰਕਰਮਣ ਘੱਟ ਪ੍ਰਭਾਵਿਤ ਹੈ ਤਾਂ ਡੱਰਗ ਨਾਲ ਵਾਇਰਸ ਨੂੰ 24 ਘੰਟਿਆਂ ਵਿੱਚ ਖ਼ਤਮ ਕੀਤਾ ਜਾ ਸਕਦਾ ਹੈ। ਇਹ ਅਧਿਐਨ ਆਸਟਰੇਲੀਆ ਦੀ ਮੋਨਾਸ਼ ਯੂਨੀਵਰਸਿਟੀ ਦੀ ਕਾਇਲੀ ਵੈਗਸਟਾਫ ਨੇ ਹੋਰ ਵਿਗਿਆਨੀਆਂ ਨਾਲ ਮਿਲ ਕੇ ਲਿਖਿਆ ਹੈ। ਪਹਿਲਾਂ ਹੀ ਬਹੁਤ ਸਾਰੇ ਹੋਰ ਵਾਇਰਸਾਂ ਦੇ ਇਲਾਜ ਲਈ ਵਰਤੀ ਜਾ ਰਹੀ ਹੈ ਇਹ ਦਵਾਈ: ਅਧਿਐਨ ਦੇ ਵਿਗਿਆਨੀਆਂ ਨੇ ਕਿਹਾ ਹੈ ਕਿ ਐਵਰਨੈਕਟੀਨ ਇੱਕ ਐਂਟੀ- ਪੈਰਾਸਾਈਟ ਦਵਾਈ ਹੈ ਜੋ ਐਚਆਈਵੀ, ਡੇਂਗੂ, ਇਨਫਲੂਐਂਜ਼ਾ ਅਤੇ ਜ਼ੀਕਾ ਵਾਇਰਸ ਵਰਗੇ ਸਾਰੇ ਵਿਸ਼ਾਣੂਆਂ ਵਿਰੁੱਧ ਕੰਮ ਕਰਦੀ ਹੈ। ਇਵਰਮੇਕਟਿਨ ਨੂੰ ਇੱਕ ਸੁਰੱਖਿਅਤ ਦਵਾਈ ਮੰਨਿਆ ਜਾਂਦਾ ਹੈ: ਵੈਗਸਟਾਫ ਨੇ ਕਿਹਾ, 'ਇਵਰਮੇਕਟਿਨ ਦੀ ਵਰਤੋਂ ਬਹੁਤ ਜ਼ਿਆਦਾ ਕੀਤੀ ਜਾਂਦੀ ਹੈ ਅਤੇ ਇਸਨੂੰ ਇੱਕ ਸੁਰੱਖਿਅਤ ਦਵਾਈ ਮੰਨਿਆ ਜਾਂਦਾ ਹੈ। ਹੁਣ ਵੇਖਣ ਵਾਲੀ ਗੱਲ ਤਾਂ ਇਹ ਹੈ ਕਿ ਕੀ ਇਹ ਖੁਰਾਕ ਮਨੁੱਖਾਂ (ਕਾਰੋਨਾ ਵਾਇਰਸ ਦੇ ਵਿਰੁੱਧ) ‘ਚ ਪ੍ਰਭਾਵਸ਼ਾਲੀ ਹੈ। ਕਲੀਨਿਕਲ ਟ੍ਰਾਈਲ ਕਰਨ ਦਾ ਰਾਹ ਹੋਇਆ ਪੱਧਰਾ: ਹਾਲਾਂਕਿ, ਇਵਰਮੇਕਟਿਨ ਕੋਰੋਨਾਵਾਇਰਸ 'ਤੇ ਕਿਵੇਂ ਕੰਮ ਕਰਦਾ ਹੈ ਇਸ ਬਾਰੇ ਸਹੀ ਜਾਣਕਾਰੀ ਨਹੀਂ ਹੈ। ਪਰ ਵਿਗਿਆਨੀ ਮੰਨਦੇ ਹਨ ਕਿ ਜਿਸ ਤਰ੍ਹਾਂ ਇਹ ਡੱਰਗ ਹੋਰ ਵਾਇਰਸਾਂ 'ਤੇ ਕੰਮ ਕਰਦਾ ਹੈ, ਇਹ ਕੋਰੋਨਾ 'ਤੇ ਵੀ ਕੰਮ ਕਰੇਗਾ। ਹੋਰ ਵਾਇਰਸਾਂ ‘ਚ ਇਹ ਦਵਾਈ ਪਹਿਲਾਂ ਹੋਸਟ ਸੈੱਲਾਂ ‘ਚ ਵਾਇਰਸ ਦੇ ਪ੍ਰਭਾਵ ਨੂੰ ਮਿਟਾਉਂਦੀ ਹੈ। ਪਰ ਅਜੇ ਇੰਤਜ਼ਾਰ ਬਾਕੀ ਹੈ: ਅਧਿਐਨ ਦੇ ਇੱਕ ਹੋਰ ਸਹਿ-ਲੇਖਕ ਰਾਇਲ ਮੈਲਬਰਨ ਹਸਪਤਾਲ ਦੀ ਲਿਓਨ ਕੈਲੀ ਨੇ ਕਿਹਾ ਕਿ ਉਹ ਕੋਰੋਨਾਵਾਇਰਸ ਦੀ ਇਸ ਸੰਭਾਵਤ ਦਵਾਈ ਬਾਰੇ ਉਤਸ਼ਾਹਤ ਹੈ। ਜਦਕਿ, ਉਸਨੇ ਸਾਵਧਾਨ ਕੀਤਾ ਕਿ ਪ੍ਰੀ-ਕਲੀਨਿਕਲ ਟੈਸਟਿੰਗ ਅਤੇ ਬਾਅਦ ਵਿੱਚ ਕਲੀਨਿਕਲ ਅਜ਼ਮਾਇਸ਼ਾਂ ਦੇ ਅਜੇ ਵੀ ਪੜਾਅ ਹਨ। ਇਨ੍ਹਾਂ ਕਦਮਾਂ ਦੇ ਨਤੀਜਿਆਂ ਤੋਂ ਬਾਅਦ ਹੀ ਕੋਰੋਨਾਵਾਇਰਸ ਦੇ ਇਲਾਜ ‘ਚ ਇਵਰਮੇਕਟਿਨ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ
Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ
Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ
ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ
ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ
Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ
Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ
Embed widget