ਪੜਚੋਲ ਕਰੋ

ਸਮਲਿੰਗੀ ਜੋੜੇ ਵੱਲੋਂ ਹਾਈ ਕੋਰਟ ਨੂੰ ਅਪੀਲ, ਵਿਆਹ ਨੂੰ ਮਾਨਤਾ ਦੇਣ ਦੀ ਕੀਤੀ ਮੰਗ

ਕੇਰਲ ਹਾਈ ਕੋਰਟ 'ਚ ਗੇ ਜੋੜੇ ਨੇ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ 'ਚ ਉਨ੍ਹਾਂ ਦੇ ਵਿਆਹ ਨੂੰ ਮਾਨਤਾ ਦੇਣ ਦੀ ਮੰਗ ਕੀਤੀ ਗਈ ਹੈ।

ਨਵੀਂ ਦਿੱਲੀ: ਇੱਕ ਵਿਆਹੁਤਾ ਜੋੜੇ ਨੇ ਕੇਰਲ ਹਾਈ ਕੋਰਟ 'ਚ ਇੱਕ ਪਟੀਸ਼ਨ ਦਾਖਲ ਕੀਤੀ ਹੈ ਜਿਸ 'ਚ ਸਪੈਸ਼ਲ ਮੈਰੀਜ ਐਕਟ 1954 ਨੂੰ ਚੁਣੌਤੀ ਦਿੱਤੀ ਗਈ ਹੈ। ਉਸ ਦਾ ਕਹਿੰਦਾ ਹੈ ਕਿ ਵਿਆਹ ਐਕਟ ਦੀਆਂ ਧਾਰਾਵਾਂ ਉਨ੍ਹਾਂ ਦੇ ਵਿਆਹ ਨੂੰ ਰਜਿਸਟਰ ਕਰਨ ਦੀ ਇਜਾਜ਼ਤ ਨਹੀਂ ਦਿੰਦੀਆਂ। ਜਸਟਿਸ ਅਨੁਸ਼ੀਵਰਮਨ ਦੀ ਅਦਾਲਤ ਨੇ ਉਸ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਅਤੇ ਕੇਂਦਰ ਅਤੇ ਕੇਰਲ ਸਰਕਾਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨਕਰਤਾ ਜੋੜਾ ਨਿਕੇਸ਼ ਅਤੇ ਸੋਨੂੰ ਦੀ ਮੁਲਾਕਾਤ 2018 'ਚ ਹੋਈ ਸੀ। ਇੱਕ ਦੂਜੇ ਨੂੰ ਮਿਲਣ ਤੋਂ ਬਾਅਦ ਦੋਵਾਂ ਨੂੰ ਪਿਆਰ ਹੋ ਗਿਆ। ਪਿਆਰ ਦੇ ਰਿਸ਼ਤੇ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਨੇ ਵਿਆਹ ਕਰਾਉਣ ਦਾ ਫੈਸਲਾ ਕੀਤਾ। ਆਪਣੀ ਪਟੀਸ਼ਨ 'ਚ ਉਸਨੇ ਕਿਹਾ ਕਿ ਉਹ ਜਾਣਦਾ ਸੀ ਕਿ ਧਾਰਮਿਕ ਸੰਸਥਾਵਾਂ ਉਨ੍ਹਾਂ ਦੇ ਵਿਆਹ ਦੇ ਪ੍ਰਮਾਣ ਪੱਤਰ ਜਾਰੀ ਨਹੀਂ ਕਰਨਗੀਆਂ। ਇਸ ਲਈ ਉਸਨੇ ਸਪੈਸ਼ਲ ਮੈਰੀਜ ਐਕਟ 1954 ਦੀਆਂ ਧਾਰਾਵਾਂ ਨੂੰ ਚੁਣੌਤੀ ਦੇਣ ਦਾ ਫੈਸਲਾ ਕੀਤਾ ਹੈ। ਪਟੀਸ਼ਨਕਰਤਾ ਜੋੜਾ ਨੇ ਸਾਲ 2015 ਦੇ ਅਮਰੀਕੀ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦਿੱਤਾ ਹੈ। ਉਸਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਉਸ ਨੂੰ ਵਿਆਹ ਅਤੇ ਸਪੈਸ਼ਲ ਮੈਰਿਜ ਐਕਟ ਤਹਿਤ ਰਜਿਸਟਰ ਕਰਨ ਦੀ ਆਗਿਆ ਦਿੱਤੀ ਜਾਵੇ। ਉਸਦਾ ਦਾਅਵਾ ਹੈ ਕਿ ਸਪੈਸ਼ਲ ਮੈਰਿਜ ਐਕਟ 1954 ਦੀਆਂ ਧਾਰਾਵਾਂ ਸਮਲਿੰਗੀ ਜੋੜਿਆਂ ਦੇ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਕਰਦੀਆਂ ਹਨ। ਸਮਾਨ ਲਿੰਗ ਦੇ ਵਿਚਕਾਰ ਵਿਆਹ ਤੋਂ ਇਨਕਾਰ ਕਰਨਾ ਬਰਾਬਰਤਾ ਅਤੇ ਸਤਿਕਾਰ ਦੇ ਅਧਿਕਾਰਾਂ ਦੀ ਉਲੰਘਣਾ ਹੈ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Embed widget