ਪੜਚੋਲ ਕਰੋ

ਰਾਹਤ ਦੀ ਖ਼ਬਰ: ਦੇਸ਼ ਦੇ 59 ਜ਼ਿਲ੍ਹਿਆਂ ‘ਚ ਪਿਛਲੇ 14 ਦਿਨਾਂ ਤੋਂ ਨਹੀਂ ਆਇਆ ਕੋਰੋਨਾਵਾਇਰਸ ਦਾ ਇੱਕ ਵੀ ਕੇਸ: ਸਿਹਤ ਮੰਤਰਾਲੇ

ਪਿਛਲੇ 14 ਦਿਨਾਂ ‘ਚ ਜ਼ਿਲ੍ਹਿਆਂ ‘ਚ ਜਿੱਥੇ ਕੋਈ ਕੇਸ ਦਰਜ ਨਹੀਂ ਹੋਇਆ ਉਨ੍ਹਾਂ ਦੀ ਗਿਣਤੀ ਵਧ ਕੇ 59 ਹੋ ਗਈ ਹੈ। ਗੋਆ ਤੇ ਮਣੀਪੁਰ ਹੁਣ ਕੋਵਿਡ-19 ਤੋਂ ਮੁਕਤ ਹਨ।

ਨਵੀਂ ਦਿੱਲੀ: ਦੇਸ਼ ‘ਚ ਕੋਰੋਨਾਵਾਇਰਸ ਨਾਲ ਨਜਿੱਠਣ ਅਤੇ ਲੌਕਡਾਊਨ ਦੀ ਸਥਿਤੀ ਲਈ ਸੋਮਵਾਰ ਨੂੰ ਸਿਹਤ ਸੰਭਾਲ ਅਤੇ ਗ੍ਰਹਿ ਮੰਤਰਾਲੇ ਦੀ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਕੋਰੋਨਾਵਾਇਰਸ ਨਾਲ ਪੀੜਤ 2546 ਵਿਅਕਤੀ ਠੀਕ ਹੋ ਗਏ ਹਨ। ਕੱਲ੍ਹ ਤੋਂ ਹੁਣ ਤੱਕ 1553 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਦੇਸ਼ ਦੇ ਕੁੱਲ ਕੇਸਾਂ ਨੂੰ 17265 ਤੱਕ ਲੈ ਕੇ ਗਏ ਹਨ। ਪਿਛਲੇ 24 ਘੰਟਿਆਂ ‘ਚ 36 ਮੌਤਾਂ ਵੀ ਦਰਜ ਕੀਤੀਆਂ ਗਈਆਂ ਹਨ। ਦੇਸ਼ ਵਿੱਚ ਹੁਣ ਕੋਰੋਨਾ ਦੇ ਮਾਮਲੇ 7.5 ਦਿਨਾਂ ਵਿੱਚ ਦੁੱਗਣੇ ਹੋ ਰਹੇ ਹਨ, ਪਹਿਲਾਂ ਕੋਰੋਨਾ ਮਾਮਲੇ 3.5 ਦਿਨਾਂ ਵਿੱਚ ਦੁਗਣੇ ਹੋ ਰਹੇ ਸੀ। 59 ਜ਼ਿਲ੍ਹਿਆਂ ਵਿੱਚ ਪਿਛਲੇ 14 ਦਿਨਾਂ ‘ਚ ਇੱਕ ਵੀ ਕੋਰੋਨਾ ਕੇਸ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਪਿਛਲੇ 28 ਦਿਨਾਂ ‘ਚ ਪੁਡੂਚੇਰੀ ਦੇ ਮਹੇ, ਕਰਨਾਟਕ ਦੇ ਕੋਡਾਗੂ ਅਤੇ ਉਤਰਾਖੰਡ ‘ਚ ਪਉੜੀ ਗੜ੍ਹਵਾਲ ‘ਚ ਕੋਵਿਡ-19 ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ।
ਗ੍ਰਹਿ ਮੰਤਰਾਲੇ ਦੇ ਸੰਯੁਕਤ ਸਕੱਤਰ ਪੁਨੀਅਮ ਸਲੀਲਾ ਸ੍ਰੀਵਾਸਤੁਵਾ ਨੇ ਕਿਹਾ ਕਿ ਲੌਕਡਾਊਨ ‘ਤੇ ਕੜੀ ਨਜ਼ਰ ਰੱਖੀ ਜਾ ਰਹੀ ਹੈ। ਲੌਕਡਾਊਨ ਦੀ ਉਲੰਘਣਾ ‘ਤੇ ਢੁਕਵੀਂ ਕਾਰਵਾਈ ਕੀਤੀ ਜਾ ਰਹੀ ਹੈ। ਸੂਬਾ ਸਰਕਾਰਾਂ ਨੂੰ ਸੂਚਿਤ ਕੀਤਾ ਗਿਆ ਹੈ ਜਿੱਥੇ ਲੌਕਡਾਊਨ ਦੀ ਉਲੰਘਣਾ ਕੀਤੀ ਜਾਂਦੀ ਹੈ। ਕੇਰਲ ਨੇ ਕੁਝ ਗਤੀਵਿਧੀਆਂ ਦੀ ਇਜਾਜ਼ਤ ਦਿੱਤੀ ਹੈ ਜੋ ਆਪਦਾ ਪ੍ਰਬੰਧਨ ਐਕਟ ਤਹਿਤ ਜਾਰੀ ਕੀਤੇ ਗਏ ਮੰਤਰਾਲੇ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਹੌਟਸਪੌਟਸ ‘ਚ ਕੋਰੋਨਾ ਦੀ ਸਥਿਤੀ ਵਿਗੜ ਰਹੀ ਹੈ ਜਾਂ ਵਿਗੜਦੀ ਜਾ ਰਹੀ ਹੈ। ਆਪਦਾ ਪ੍ਰਬੰਧਨ ਐਕਟ 2005 ਦੇ ਤਹਿਤ ਗ੍ਰਹਿ ਮੰਤਰਾਲੇ ਨੇ ਇਨ੍ਹਾਂ ਪ੍ਰਭਾਵੀ ਥਾਂਵਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ 6 ਅੰਤਰ-ਮੰਤਰਾਲੇ ਦੀਆਂ ਕੇਂਦਰੀ ਟੀਮਾਂ ਦਾ ਗਠਨ ਕੀਤਾ ਹੈ।

ਟਾਪ ਹੈਡਲਾਈਨ

Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget