ਪੜਚੋਲ ਕਰੋ
ਪਠਾਨਕੋਟ ਨਾਲ ਲਗਦੀ ਹਿਮਾਚਲ ਦੀ ਸਰਹੱਦ 'ਚ ਆਰਮੀ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
ਪਠਾਨਕੋਟ ਦੇ ਨਾਲ ਲਗਦੀ ਹਿਮਾਚਲ ਦੀ ਸਰਹੱਦ 'ਚ ਆਰਮੀ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਫਿਲਹਾਲ ਅਜੇ ਕਾਰਨਾਂ ਬਾਰੇ ਪਤਾ ਨਹੀਂ ਲਗਿਆ। ਆਰਮੀ ਦੇ ਵੱਡੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।

ਪਠਾਨਕੋਟ ਨਾਲ ਲਗਦੀ ਹਿਮਾਚਲ ਦੀ ਸਰਹੱਦ 'ਚ ਆਰਮੀ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
ਪਠਾਨਕੋਟ: ਪਠਾਨਕੋਟ ਦੇ ਨਾਲ ਲਗਦੀ ਹਿਮਾਚਲ ਦੀ ਸਰਹੱਦ 'ਚ ਆਰਮੀ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਫਿਲਹਾਲ ਅਜੇ ਕਾਰਨਾਂ ਬਾਰੇ ਪਤਾ ਨਹੀਂ ਲਗਿਆ। ਆਰਮੀ ਦੇ ਵੱਡੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਹੈਲੀਕਾਪਟਰ ਨੇ ਮਾਮੂਨ ਕੈਂਟ ਤੋਂ ਉਡਾਨ ਭਰੀ ਸੀ। ਇਸ ਦੌਰਾਨ ਪਾਇਲਟ ਸੁਰੱਖਿਤ ਹੈ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ
















