ਪੜਚੋਲ ਕਰੋ

ਕੋਰੋਨਾਵਾਇਰਸ ਨਾਲ ਜੰਗ ਲਈ ਫੌਜ ਤਿਆਰ

ਯੂਰਪ ‘ਚ ਇਟਲੀ ਤੋਂ ਬਾਅਦ ਬ੍ਰਿਟੇਨ ਦੀ ਰਾਜਧਾਨੀ ਲੰਡਨ ਵੀ ਲੋਕਡਾਊਨ ਵੱਲ ਵਧ ਰਹੀ ਹੈ। ਲੰਡਨ ਦੇ 40 ਅੰਡਰ-ਗ੍ਰਾਉਂਡ ਸਟੇਸ਼ਨਸ ਨੂੰ ਬੰਦ ਕਰਨ ਦਾ ਵਿਚਾਰ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ: ਯੂਰਪ ‘ਚ ਇਟਲੀ ਤੋਂ ਬਾਅਦ ਬ੍ਰਿਟੇਨ ਦੀ ਰਾਜਧਾਨੀ ਲੰਡਨ ਵੀ ਲੋਕਡਾਊਨ ਵੱਲ ਵਧ ਰਹੀ ਹੈ। ਲੰਡਨ ਦੇ 40 ਅੰਡਰ-ਗ੍ਰਾਉਂਡ ਸਟੇਸ਼ਨਸ ਨੂੰ ਬੰਦ ਕਰਨ ਦਾ ਵਿਚਾਰ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਬੋਰਿਸ ਜਾਨਸਨ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਸਖ਼ਤ ਉਪਾਵਾਂ 'ਤੇ ਵਿਚਾਰ ਕਰ ਰਹੇ ਹਨ। ਦੇਸ਼ ਭਰ ਵਿੱਚ ਸਕੂਲ ਬੰਦ ਕਰਨ ਦੇ ਆਦੇਸ਼ ਦੇਣ ਤੋਂ ਬਾਅਦ, ਜੌਹਨਸਨ ਨੇ ਬੁੱਧਵਾਰ ਨੂੰ ਕਿਹਾ ਕਿ ਲੰਡਨ ਨੂੰ ਲੋਕਡਾਊਨ ਕੀਤੇ ਜਾਣ ਦੇ ਕਦਮ ਤੋਂ ਇਨਕਾਰ ਨਹੀਂ ਕੀਤਾ ਜਾ ਰਿਹਾ ਹੈ। ਲੰਡਨ ਵਿਚ, 20 ਹਜ਼ਾਰ ਸੈਨਿਕਾਂ ਨੂੰ ਐਮਰਜੈਂਸੀ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ ਤਾਂ ਜੋ ਲੋਕਾਂ ਨੂੰ ਬਚਾਉਣ ਲਈ ਮਦਦ ਹੋ ਸਕੇ। ਇਸ ਦੇ ਨਾਲ ਹੀ ਜੌਨਸਨ ਨੇ ਇੱਕ ਮਹੀਨੇ ‘ਚ ਵੈਕਸੀਨ ਤਿਆਰ ਕਰਨ ਦਾ ਦਾਅਵਾ ਕੀਤਾ ਹੈ। ਮਹਾਰਾਣੀ ਐਲਿਜ਼ਾਬੇਥ ਵੀ ਲੰਡਨ ਤੋਂ ਦੂਰ ਆਪਣੇ ਵਿੰਡਸਰ ਪੈਲੇਸ ਵਿੱਚ ਰਹਿਣ ਜਾ ਰਹੀ ਹੈ। ਬ੍ਰਿਟੇਨ ਵਿੱਚ ਹੁਣ ਤੱਕ 2,626 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਇਨ੍ਹਾਂ ਵਿੱਚੋਂ 953 ਇਕੱਲੇ ਲੰਡਨ ਵਿੱਚ ਪੇਸ਼ ਹੋਏ ਹਨ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget