ਪੜਚੋਲ ਕਰੋ

ਪੱਤਰਕਾਰ ਅਰਨਬ ਗੋਸਵਾਮੀ ਖਿਲਾਫ ਪਰਚਿਆਂ ਦਾ ਹੜ੍ਹ, ਆਖਰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਵੱਲੋਂ ਬਹਿਸ ਦੌਰਾਨ ਸੋਨੀਆ ਗਾਂਧੀ ‘ਤੇ ਟਿੱਪਣੀ ਕਰਨ ਮਗਰੋਂ ਉਨ੍ਹਾਂ ਖਿਲਾਫ ਦੇਸ਼ ਵਿੱਚ ਪਰਚੇ ਦਰਜ ਕਰਾਉਣ ਦਾ ਹੜ੍ਹ ਆ ਗਿਆ। ਉਨ੍ਹਾਂ ਖਿਲਾਫ ਸੈਂਕੜਿਆਂ ਦੇ ਹਿਸਾਬ ਨਾਲ ਐਫਆਈਆਰਜ਼ ਦਰਜ ਹੋਈਆਂ।

ਨਵੀਂ ਦਿੱਲੀ: ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਵੱਲੋਂ ਬਹਿਸ ਦੌਰਾਨ ਸੋਨੀਆ ਗਾਂਧੀ ‘ਤੇ ਟਿੱਪਣੀ ਕਰਨ ਮਗਰੋਂ ਉਨ੍ਹਾਂ ਖਿਲਾਫ ਦੇਸ਼ ਵਿੱਚ ਪਰਚੇ ਦਰਜ ਕਰਾਉਣ ਦਾ ਹੜ੍ਹ ਆ ਗਿਆ। ਉਨ੍ਹਾਂ ਖਿਲਾਫ ਸੈਂਕੜਿਆਂ ਦੇ ਹਿਸਾਬ ਨਾਲ ਐਫਆਈਆਰਜ਼ ਦਰਜ ਹੋਈਆਂ। ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਤੋਂ ਉਨ੍ਹਾਂ ਨੂੰ ਕੁਝ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਸਾਰੀਆਂ ਐਫਆਈਆਰਜ਼ ‘ਤੇ ਰੋਕ ਲਾ ਦਿੱਤੀ। ਨਾਗਪੁਰ ਵਿੱਚ ਦਾਇਰ ਕੇਸ ਨੂੰ ਮੁੰਬਈ ਤਬਦੀਲ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਮੁੰਬਈ ਪੁਲਿਸ ਕਮਿਸ਼ਨਰ ਨੂੰ ਅਰਨਬ ਤੇ ਉਸ ਦੇ ਚੈਨਲ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਵੀ ਹੁਕਮ ਦਿੱਤੇ। ਅੰਤਰਿਮ ਆਦੇਸ਼ ‘ਚ ਸੁਪਰੀਮ ਕੋਰਟ ਨੇ ਗੋਸਵਾਮੀ ਖ਼ਿਲਾਫ਼ 3 ਹਫ਼ਤਿਆਂ ਲਈ ਕਿਸੇ ਵੀ ਕਾਰਵਾਈ ‘ਤੇ ਰੋਕ ਲਾ ਦਿੱਤੀ। ਇਸ ਸਮੇਂ ਦੌਰਾਨ, ਉਹ ਅਗਾਉਂ ਜ਼ਮਾਨਤ ਲਈ ਅਰਜ਼ੀ ਦਾਇਰ ਕਰ ਸਕਦੇ ਹਨ। ਅਰਨਬ ‘ਤੇ ਇਲਜ਼ਾਮ: ਕਾਂਗਰਸ ਨੇਤਾਵਾਂ ਦਾ ਇਲਜ਼ਾਮ ਹੈ ਕਿ ਅਰਨਬ ਨੇ ਇੱਕ ਡਿਬੇਟ ਸ਼ੋਅ ਦੌਰਾਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ। ਇਸ ਤੋਂ ਬਾਅਦ ਕਾਂਗਰਸ ਨੇਤਾਵਾਂ ਨੇ ਮਹਾਰਾਸ਼ਟਰ, ਛੱਤੀਸਗੜ੍ਹ, ਰਾਜਸਥਾਨ, ਪੰਜਾਬ, ਤੇਲੰਗਾਨਾ ਤੇ ਜੰਮੂ-ਕਸ਼ਮੀਰ ‘ਚ ਅਰਨਬ ਵਿਰੁੱਧ ਐਫਆਈਆਰ ਦਰਜ ਕਰਵਾਈਆਂ ਹਨ। ਅਰਨਬ ਨੇ ਇਨ੍ਹਾਂ ਸ਼ਿਕਾਇਤਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ। ਜਸਟਿਸ ਡੀਵਾਈ ਚੰਦਰਚੂਹੜ ਤੇ ਜਸਟਿਸ ਐਮ ਆਰ ਸ਼ਾਹ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਕੇਸ ਦੀ ਸੁਣਵਾਈ ਕੀਤੀ। ਅਰਨਬ ਦਾ ਇਲਜ਼ਾਮ- ਉਸ ‘ਤੇ ਹਮਲਾ ਕੀਤਾ ਗਿਆ: ਮੁੰਬਈ ਵਿੱਚ ਵੀਰਵਾਰ ਦੀ ਰਾਤ ਨੂੰ ਦਫਤਰ ਤੋਂ ਘਰ ਪਰਤਦਿਆਂ ਦੋ ਵਿਅਕਤੀਆਂ ਨੇ ਅਰਨਬ ਦੀ ਕਾਰ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ 'ਤੇ ਅਰਨਬ ਤੇ ਉਸ ਦੀ ਪਤਨੀ ਦੀ ਕਾਰ ‘ਤੇ ਸਿਆਹੀ ਸੁੱਟਣ ਦਾ ਇਲਜ਼ਾਮ ਹੈ।

ਟਾਪ ਹੈਡਲਾਈਨ

Daljit Singh Death Case : ਭਲਕੇ PGI ਚੰਡੀਗੜ੍ਹ 'ਚ ਹੋਵੇਗਾ ਪੋਸਟਮਾਰਟਮ, ਹਾਈਕੋਰਟ ਨੇ ਦਿੱਤਾ ਹੁਕਮ 
Daljit Singh Death Case : ਭਲਕੇ PGI ਚੰਡੀਗੜ੍ਹ 'ਚ ਹੋਵੇਗਾ ਪੋਸਟਮਾਰਟਮ, ਹਾਈਕੋਰਟ ਨੇ ਦਿੱਤਾ ਹੁਕਮ 
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Punjab News: ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 5 ਸੀਨੀਅਰ IAS ਅਫਸਰਾਂ ਦੇ ਤਬਾਦਲੇ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ...
ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 5 ਸੀਨੀਅਰ IAS ਅਫਸਰਾਂ ਦੇ ਤਬਾਦਲੇ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ...
Punjab News: ਅਕਾਲੀ+ਭਾਜਪਾ ਗੱਠਜੋੜ 'ਚ CM ਚਿਹਰਾ 'SAD' ਦਾ ਹੋਵੇਗਾ, ਦੀਵਾਲੀ ਤੋਂ ਬਾਅਦ ਗੱਠਜੋੜ ਦਾ ਐਲਾਨ, PM ਬਠਿੰਡਾ ਆਉਣਗੇ ਬਠਿੰਡਾ; ਜਾਣੋ ਵੱਡੀ ਅਪਡੇਟ...
ਅਕਾਲੀ+ਭਾਜਪਾ ਗੱਠਜੋੜ 'ਚ CM ਚਿਹਰਾ 'SAD' ਦਾ ਹੋਵੇਗਾ, ਦੀਵਾਲੀ ਤੋਂ ਬਾਅਦ ਗੱਠਜੋੜ ਦਾ ਐਲਾਨ, PM ਬਠਿੰਡਾ ਆਉਣਗੇ ਬਠਿੰਡਾ; ਜਾਣੋ ਵੱਡੀ ਅਪਡੇਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Jalandhar News : ਹਨੀ ਸਿੰਘ ਦੇ ਭਤੀਜੇ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੜਕ ਹਾਦਸੇ 'ਚ ਹੋਈ ਸੀ ਮੌਤ
Jalandhar News : ਹਨੀ ਸਿੰਘ ਦੇ ਭਤੀਜੇ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੜਕ ਹਾਦਸੇ 'ਚ ਹੋਈ ਸੀ ਮੌਤ
Mukesh Ambani Net Worth : ਮੁਕੇਸ਼ ਅੰਬਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ, ਜਾਇਦਾਦ 'ਚ ਹੋਇਆ ਵੱਡਾ ਵਾਧਾ
Mukesh Ambani Net Worth : ਮੁਕੇਸ਼ ਅੰਬਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ, ਜਾਇਦਾਦ 'ਚ ਹੋਇਆ ਵੱਡਾ ਵਾਧਾ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
Embed widget