ਪੜਚੋਲ ਕਰੋ

ਨਿਊਜ਼ ਚੈਨਲ ਦੇ ਸੰਪਾਦਕ ਅਰਨਬ ਗੋਸਵਾਮੀ ਤੋਂ ਪੁਲਿਸ ਨੇ ਕੀਤੀ 12 ਘੰਟੇ ਪੁੱਛਗਿੱਛ

ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਤੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ‘ਤੇ ਟਿੱਪਣੀ ਦੇ ਸਬੰਧ ‘ਚ ਪੁਲਿਸ ਨੇ ਸਾਢੇ 12 ਘੰਟੇ ਪੁੱਛਗਿੱਛ ਕੀਤੀ। ਅਰਨਬ ਮੁਤਾਬਕ, ਸਵਾਲ ਤੇ ਜਵਾਬ ਸੋਮਵਾਰ ਸਵੇਰੇ 9.30 ਵਜੇ ਮੱਧ ਮੁੰਬਈ ਦੇ ਐਨਐਮ ਜੋਸ਼ੀ ਮਾਰਗ ਥਾਣੇ ਵਿੱਚ ਸ਼ੁਰੂ ਹੋਏ।

ਮੁੰਬਈ: ਰਿਪਬਲਿਕ ਟੀਵੀ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਤੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ‘ਤੇ ਟਿੱਪਣੀ ਦੇ ਸਬੰਧ ‘ਚ ਪੁਲਿਸ ਨੇ ਸਾਢੇ 12 ਘੰਟੇ ਪੁੱਛਗਿੱਛ ਕੀਤੀ। ਅਰਨਬ ਮੁਤਾਬਕ, ਸਵਾਲ ਤੇ ਜਵਾਬ ਸੋਮਵਾਰ ਸਵੇਰੇ 9.30 ਵਜੇ ਮੱਧ ਮੁੰਬਈ ਦੇ ਐਨਐਮ ਜੋਸ਼ੀ ਮਾਰਗ ਥਾਣੇ ਵਿੱਚ ਸ਼ੁਰੂ ਹੋਏ। ਇਹ ਸਿਲਸਿਲਾ ਰਾਤ ਦੇ 10 ਵਜੇ ਤੱਕ ਚੱਲਦਾ ਰਿਹਾ। ਇੱਕ ਸਥਾਨਕ ਕਾਂਗਰਸੀ ਵਰਕਰ ਨੇ ਅਰਨਬ ਖਿਲਾਫ ਕੇਸ ਦਾਇਰ ਕੀਤਾ ਹੈ। ਅਰਨਬ ‘ਤੇ ਇਲਜ਼ਾਮ ਹੈ ਕਿ ਉਸ ਨੇ ਪਾਲਘਰ ਭੀੜ ਲਿੰਚਿੰਗ ਮਾਮਲੇ ‘ਚ ਸੋਨੀਆ ਗਾਂਧੀ ਖਿਲਾਫ ਟਿੱਪਣੀ ਕਰਕੇ ਉਸ ਨੂੰ ਬਦਨਾਮ ਕੀਤਾ। ਗੋਸਵਾਮੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਸੋਨੀਆ ਗਾਂਧੀ ਖਿਲਾਫ ਕੀਤੀ ਟਿੱਪਣੀ ‘ਤੇ ਕਾਇਮ ਹੈ। ਗੋਸਵਾਮੀ ਨੇ ਕਿਹਾ ਕਿ ਉਸ ਨੇ ਪੁਲਿਸ ਸਾਹਮਣੇ ਆਪਣਾ ਪੱਖ ਪੇਸ਼ ਕੀਤਾ ਤੇ ਉਹ ਇਸ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਸੀ। ਉਸ ਨੇ ਕਿਹਾ ਕਿ ਐਤਵਾਰ ਨੂੰ ਪੁਲਿਸ ਨੇ ਉਸ ਨੂੰ ਨੋਟਿਸ ਭੇਜਿਆ ਤੇ ਉਸ ਨੂੰ ਸੋਮਵਾਰ ਸਵੇਰੇ ਪੁੱਛਗਿੱਛ ਲਈ ਬੁਲਾਇਆ ਸੀ।
" ਤੱਥ ਤੇ ਸਬੂਤ ਪੇਸ਼ ਕੀਤੇ ਗਏ ਹਨ ਤੇ ਸੱਚ ਸਾਹਮਣੇ ਆ ਜਾਵੇਗਾ।" ਡਿਪਟੀ ਕਮਿਸ਼ਨਰ (ਜ਼ੋਨ -3) ਅਵਿਨਾਸ਼ ਕੁਮਾਰ ਨੇ ਕਿਹਾ, "ਅਸੀਂ ਉਸ ਦਾ ਬਿਆਨ ਦਰਜ ਕਰ ਲਿਆ ਹੈ ਤੇ ਅਗੇ ਦੀ ਜਾਂਚ ਜਾਰੀ ਹੈ। "
-ਅਰਨਬ ਗੋਸਵਾਮੀ
ਦੱਸ ਦਈਏ ਕਿ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਗੋਸਵਾਮੀ ਨੂੰ ਤਿੰਨ ਹਫ਼ਤਿਆਂ ਲਈ ਇਸ ਕੇਸ ਵਿੱਚ ਕਿਸੇ ਵੀ ਕਾਰਵਾਈ ਤੋਂ ਬਚਾਇਆ ਸੀ। ਇਸ ਦੇ ਨਾਲ ਹੀ ਨਾਗਪੁਰ ਵਿੱਚ ਦਰਜ ਕੇਸ ਨੂੰ ਛੱਡ ਕੇ, ਇਸ ਸਬੰਧ ਵਿੱਚ ਦਰਜ ਕੇਸਾਂ ਵਿੱਚ ਕਾਰਵਾਈ ਰੋਕ ਲਾ ਦਿੱਤੀ ਸੀ।

ਟਾਪ ਹੈਡਲਾਈਨ

MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
Panipat News : ਨਵਵਿਆਹੀ ਦੁਲਹਣ ਦਾ ਵੱਡਾ ਕਾਰਨਾਮਾ! ਪਤੀ ਨੂੰ ਬੇਹੋਸ਼ ਕਰ ਘਰੋਂ ਭੱਜੀ , CCTV ਵੀਡੀਓ ਆਈ ਸਾਹਮਣੇ
Panipat News : ਨਵਵਿਆਹੀ ਦੁਲਹਣ ਦਾ ਵੱਡਾ ਕਾਰਨਾਮਾ! ਪਤੀ ਨੂੰ ਬੇਹੋਸ਼ ਕਰ ਘਰੋਂ ਭੱਜੀ , CCTV ਵੀਡੀਓ ਆਈ ਸਾਹਮਣੇ
CJP ਦਾ ਪ੍ਰਦਰਸ਼ਨ ਹੋਇਆ ਹਿੰਸਕ, ABP ਨਿਊਜ਼ ਦੀ ਟੀਮ 'ਤੇ ਹਮਲਾ, ਪੁਲਿਸ ਦੀਆਂ ਗੱਡੀਆਂ ਨੂੰ ਵੀ ਬਣਾਇਆ ਨਿਸ਼ਾਨਾ
CJP ਦਾ ਪ੍ਰਦਰਸ਼ਨ ਹੋਇਆ ਹਿੰਸਕ, ABP ਨਿਊਜ਼ ਦੀ ਟੀਮ 'ਤੇ ਹਮਲਾ, ਪੁਲਿਸ ਦੀਆਂ ਗੱਡੀਆਂ ਨੂੰ ਵੀ ਬਣਾਇਆ ਨਿਸ਼ਾਨਾ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget