ਪੜਚੋਲ ਕਰੋ

ਗੁਰਦਾਸਪੁਰ ਵਿਖੇ ਖੇਤਾਂ 'ਚ ਡਿੱਗਿਆ ਏਆਰਪੀਏ ਡਰੋਨ, ਜਵਾਨਾਂ ਨੇ ਕਬਜ਼ੇ 'ਚ ਲਿਆ

ਅੱਜ ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਮਾਲੋਗਿੱਲ ਦੇ ਖੇਤਾਂ 'ਚ ਇੱਕ ਡਰੋਨ ਡਿੱਗ ਗਿਆ। ਡਰੋਨ ਕੰਟਰੋਲ ਟੁੱਟਣ ਕਾਰਨ ਖੇਤਾਂ 'ਚ ਡਿੱਗਿਆ।

ਗੁਰਦਾਸਪੁਰ: ਅੱਜ ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਮਾਲੋਗਿੱਲ ਦੇ ਖੇਤਾਂ 'ਚ ਇੱਕ ਡਰੋਨ ਡਿੱਗ ਗਿਆ। ਡਰੋਨ ਕੰਟਰੋਲ ਟੁੱਟਣ ਕਾਰਨ ਖੇਤਾਂ 'ਚ ਡਿੱਗਿਆ। ਏਆਰਪੀਏ ਡਰੋਨ ਨੂੰ ਏਅਰ ਫੋਰਸ ਦੇ ਜਵਾਨਾਂ ਨੇ ਕਬਜ਼ੇ 'ਚ ਲੈ ਲਿਆ। ਕਰੀਬ ਤਿੰਨ ਵਜੇ ਦੇ ਕਰੀਬ ਪਿੰਡ ਮਾਲੋ ਗਿੱਲ ਮੁਸਤਫਾਪੁਰ ਖਾਨੋਵਾਲ ਖੇਤਰ 'ਚ ਲਗਾਤਾਰ ਸਵਾ ਘੰਟਾ ਇਕ ਹੈਲੀਕਾਪਟਰ ਅਸਮਾਨ 'ਚ ਲਗਾਤਾਰ ਉੱਠਦਾ ਵੇਖਿਆ। 

ਪੁਲਿਸ ਕਰਮਚਾਰੀ ਪਿੰਡ ਮਾਲੋ ਗਿੱਲ ਦੇ ਖੇਤਾਂ 'ਚ ਪਹੁੰਚੇ ਜਿੱਥੇ ਉਨ੍ਹਾਂ ਇਕ ਏਆਰਪੀਏ ਡਰੋਨ ਝੋਨੇ ਦੇ ਖੇਤਾਂ 'ਚ ਡਿੱਗਾ ਬਰਾਮਦ ਕੀਤਾ। ਇਸ ਘਟਨਾ ਤੋਂ ਬਾਅਦ ਏਅਰ ਫੋਰਸ, ਅਧਿਕਾਰੀ ਤੇ ਜਵਾਨ ਇਸ ਏਆਰਪੀਏ ਡਰੋਨ ਨੂੰ ਚੁੱਕਣ ਲਈ ਪੁੱਜੇ। ਡਰੋਨ ਏਅਰ ਫੋਰਸ ਵੱਲੋਂ ਆਪਣੇ ਕਬਜ਼ੇ 'ਚ ਲੈਣ ਤੋਂ ਬਾਅਦ ਲੋਕਾਂ ਨੇ ਰਾਹਤ ਮਹਿਸੂਸ ਕੀਤੀ। 

ਇਸ ਸੰਬੰਧੀ ਡੀਐੱਸਪੀ ਭਾਰਤ ਭੂਸ਼ਨ ਨੇ ਕਿਹਾ ਕਿ ਏਅਰ ਫੋਰਸ ਵੱਲੋਂ ਖੇਤਾਂ 'ਚ ਡਿੱਗੇ ਈਆਰਪੀ ਡਰੋਨ ਨੂੰ ਆਪਣੇ ਕਬਜ਼ੇ ਚ ਲੈ ਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਮਨਦੀਪ ਸਿੰਘ ਪੰਨੂੰ ਵਾਈਸ ਚੇਅਰਮੈਨ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਹਰਦੇਵ ਸਿੰਘ, ਜੋਗਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਮੰਗਲਵਾਰ ਨੂੰ ਕਰੀਬ ਤਿੰਨ ਵਜੇ ਤੋਂ ਕੁਝ ਮਿੰਟ ਪਹਿਲਾਂ ਉਨ੍ਹਾਂ ਨੇ ਪਿੰਡ ਮਾਲੋ ਗਿੱਲ ਮੁਸਤਫਾਪੁਰ ਖਾਨੋਵਾਲ ਖੇਤਰ 'ਚ ਲਗਾਤਾਰ ਸਵਾ ਘੰਟਾ ਇਕ ਹੈਲੀਕਾਪਟਰ ਅਸਮਾਨ 'ਚ ਲਗਾਤਾਰ ਉੱਠਦਾ ਵੇਖਿਆ।

ਉਨ੍ਹਾਂ ਦੱਸਿਆ ਕਿ ਹੈਲੀਕਾਪਟਰ ਦੀ ਭਾਲ ਕਰਨ ਲਈ ਸਖ਼ਤ ਮਿਹਨਤ ਤੋਂ ਬਾਅਦ ਪੁਲਿਸ ਕਰਮਚਾਰੀ ਪਿੰਡ ਮਾਲੋ ਗਿੱਲ ਦੇ ਖੇਤਾਂ 'ਚ ਪਹੁੰਚੇ ਜਿੱਥੇ ਉਨ੍ਹਾਂ ਇਕ ਏਆਰਪੀਏ ਡਰੋਨ ਝੋਨੇ ਦੇ ਖੇਤਾਂ 'ਚ ਡਿੱਗਾ ਬਰਾਮਦ ਕੀਤਾ। ਇਸ ਘਟਨਾ ਤੋਂ ਬਾਅਦ ਏਅਰ ਫੋਰਸ ਤੇ ਅਧਿਕਾਰੀ ਤੇ ਜਵਾਨ ਇਸ ਏਆਰਪੀਏ ਡਰੋਨ ਨੂੰ ਚੁੱਕਣ ਲਈ ਪੁੱਜੇ। ਇੱਥੇ ਦੱਸਣਯੋਗ ਹੈ ਕਿ ਅਸਮਾਨ 'ਚ ਡੇਢ ਘੰਟੇ ਦੇ ਕਰੀਬ ਉੱਡਦੇ ਰਹੇ ਹੈਲੀਕਾਪਟਰ ਕਾਰਨ ਸਰਹੱਦੀ ਖੇਤਰ ਦੇ ਪਿੰਡਾਂ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ ਤੇ ਈਆਰਪੀਏ ਡਰੋਨ ਏਅਰ ਫੋਰਸ ਵੱਲੋਂ ਆਪਣੇ ਕਬਜ਼ੇ 'ਚ ਲੈਣ ਤੋਂ ਬਾਅਦ ਲੋਕਾਂ ਨੇ ਰਾਹਤ ਮਹਿਸੂਸ ਕੀਤੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Rahul Gandhi: ਤੂੰ ਬਾਜ ਆ ਜਾ ਰਾਹੁਲ ਗਾਂਧੀ...ਨਹੀਂ ਤਾਂ ਤੇਰਾ ਵੀ ਦਾਦੀ ਵਾਲਾ ਹੀ ਹਾਲ ਹੋਏਗਾ...ਬੀਜੇਪੀ ਲੀਡਰ ਦੀ ਸ਼ਰੇਆਮ ਧਮਕੀ

Sanjauli Mosque: ਆਖਰ ਕੀ ਹੈ ਸੰਜੌਲੀ ਮਸਜਿਦ ਦਾ ਵਿਵਾਦ? ਜਾਣੋ ਕੌਣ ਫੈਲਾ ਰਿਹਾ ਨਫਰਤ ਦਾ ਜਹਿਰ

AAP Candidates List: ਹਰਿਆਣਾ ਚੋਣਾਂ ਲਈ AAP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਛੇਵੀਂ ਲਿਸਟ, ਕਿਸ ਨੂੰ ਕਿੱਥੋਂ ਮਿਲੀ ਟਿਕਟ?

Rahul Gandhi: ਰਾਹੁਲ ਗਾਂਧੀ ਦੀ ਖਾਲਿਸਤਾਨੀਆਂ ਨੂੰ ਹਮਾਇਤ? ਰਵਨੀਤ ਬਿੱਟੂ ਦਾ ਚੈਲੰਜ
Rahul Gandhi: ਰਾਹੁਲ ਗਾਂਧੀ ਦੀ ਖਾਲਿਸਤਾਨੀਆਂ ਨੂੰ ਹਮਾਇਤ? ਰਵਨੀਤ ਬਿੱਟੂ ਦਾ ਚੈਲੰਜ
Advertisement
ABP Premium

ਵੀਡੀਓਜ਼

ਕੁੜੀ ਦੀ Fake ID ਬਣਾ ਕੇ ਮੁੰਡੇ ਨੂੰ ਸੱਦਿਆ ਤੇ ਵੱਢਿਆਸਿੱਖਾਂ ਨੂੰ ਲੈ ਕੇ ਰਾਹੁਲ ਗਾਂਧੀ ਦਾ ਬਿਆਨ - ਖ਼ੁਸ਼ ਹੋਇਆ ਅੱਤਵਾਦੀ Pannun ?ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਦਿੱਤਾ ਸਪੱਸ਼ਟੀਕਰਨਅਮਰੀਕਾ 'ਚ ਪੰਜਾਬੀ ਵਪਾਰੀ ਦਾ ਕਤਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rahul Gandhi: ਤੂੰ ਬਾਜ ਆ ਜਾ ਰਾਹੁਲ ਗਾਂਧੀ...ਨਹੀਂ ਤਾਂ ਤੇਰਾ ਵੀ ਦਾਦੀ ਵਾਲਾ ਹੀ ਹਾਲ ਹੋਏਗਾ...ਬੀਜੇਪੀ ਲੀਡਰ ਦੀ ਸ਼ਰੇਆਮ ਧਮਕੀ
Rahul Gandhi: ਤੂੰ ਬਾਜ ਆ ਜਾ ਰਾਹੁਲ ਗਾਂਧੀ...ਨਹੀਂ ਤਾਂ ਤੇਰਾ ਵੀ ਦਾਦੀ ਵਾਲਾ ਹੀ ਹਾਲ ਹੋਏਗਾ...ਬੀਜੇਪੀ ਲੀਡਰ ਦੀ ਸ਼ਰੇਆਮ ਧਮਕੀ
Sanjauli Mosque: ਆਖਰ ਕੀ ਹੈ ਸੰਜੌਲੀ ਮਸਜਿਦ ਦਾ ਵਿਵਾਦ? ਜਾਣੋ ਕੌਣ ਫੈਲਾ ਰਿਹਾ ਨਫਰਤ ਦਾ ਜਹਿਰ
Sanjauli Mosque: ਆਖਰ ਕੀ ਹੈ ਸੰਜੌਲੀ ਮਸਜਿਦ ਦਾ ਵਿਵਾਦ? ਜਾਣੋ ਕੌਣ ਫੈਲਾ ਰਿਹਾ ਨਫਰਤ ਦਾ ਜਹਿਰ
AAP Candidates List: ਹਰਿਆਣਾ ਚੋਣਾਂ ਲਈ AAP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਛੇਵੀਂ ਲਿਸਟ, ਕਿਸ ਨੂੰ ਕਿੱਥੋਂ ਮਿਲੀ ਟਿਕਟ?
AAP Candidates List: ਹਰਿਆਣਾ ਚੋਣਾਂ ਲਈ AAP ਨੇ ਜਾਰੀ ਕੀਤੀ ਉਮੀਦਵਾਰਾਂ ਦੀ ਛੇਵੀਂ ਲਿਸਟ, ਕਿਸ ਨੂੰ ਕਿੱਥੋਂ ਮਿਲੀ ਟਿਕਟ?
Rahul Gandhi: ਰਾਹੁਲ ਗਾਂਧੀ ਦੀ ਖਾਲਿਸਤਾਨੀਆਂ ਨੂੰ ਹਮਾਇਤ? ਰਵਨੀਤ ਬਿੱਟੂ ਦਾ ਚੈਲੰਜ
Rahul Gandhi: ਰਾਹੁਲ ਗਾਂਧੀ ਦੀ ਖਾਲਿਸਤਾਨੀਆਂ ਨੂੰ ਹਮਾਇਤ? ਰਵਨੀਤ ਬਿੱਟੂ ਦਾ ਚੈਲੰਜ
Bank Holidays: ਲਗਾਤਾਰ ਛੇ ਦਿਨ ਬੰਦ ਰਹਿਣਗੇ ਬੈਂਕ, ਚੈੱਕ ਕਰੋ ਛੁੱਟੀਆਂ ਦੀ ਲਿਸਟ

Punjab News: ED ਨੂੰ ਕੇਸ ਸੌਂਪੇ ਜਾਣ ਤੋਂ ਬਾਅਦ ਮਜੀਠੀਆ ਦਾ CM 'ਤੇ ਵਾਰ, ਖੋਲ੍ਹ ਦਿੱਤੇ ਪੋਤੜੇ ਕਿਹਾ 'ਭਗਵੰਤ ਮਾਨ ਜੀ ਮੈਂ ਧਮਕੀਆਂ ਤੋਂ ਡਰਨ ਵਾਲਾ ਨਹੀਂ'

Punjab Breaking News Live 12 September 2024 :ਬਿਕਰਮ ਮਜੀਠੀਆ ਦੇ ਡਰੱਗ ਕੇਸ 'ਚ ED ਦੀ ਐਂਟਰੀ, ਚੰਡੀਗੜ੍ਹ 'ਚ ਗ੍ਰਨੇਡ ਅਟੈਕ ਮਗਰ ਕਿੱਸ ਦਾ ਹੱਥ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ

ਬਜ਼ੁਰਗਾਂ ਲਈ ਖੁਸ਼ਖਬਰੀ! 70 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਲਈ ਹੁਣ 5 ਲੱਖ ਰੁਪਏ ਤੱਕ ਦਾ ਇਲਾਜ ਮੁਫਤ

Embed widget