ਪੜਚੋਲ ਕਰੋ

ਕਸ਼ਮੀਰ ਨੂੰ ਦੋ ਹਿੱਸਿਆਂ 'ਚ ਵੰਡਿਆ, ਸੂਬੇ ਦਾ ਰੁਤਬਾ ਵੀ ਖੁੱਸਿਆ

ਮੋਦੀ ਸਰਕਾਰ ਦੇ ਫੈਸਲੇ ਤੋਂ ਬਾਅਦ ਜੰਮੂ-ਕਸ਼ਮੀਰ ਹੁਣ ਸੂਬਾ ਨਹੀਂ ਸਗੋਂ ਕੇਂਦਰ ਸ਼ਾਸਿਤ ਸੂਬਾ ਬਣ ਗਿਆ ਹੈ। ਇਸ ਦੇ ਨਾਲ ਹੀ ਸੂਬੇ ਨੂੰ ਦੋ ਹਿੱਸਿਆਂ ਵਿੱਚ ਵੰਡ ਦਿੱਤਾ ਗਿਆ ਹੈ। ਸਰਕਾਰ ਨੇ ਲੱਦਾਖ ਨੂੰ ਵੀ ਵੱਖਰੇ ਕੇਂਦਰ ਪ੍ਰਸ਼ਾਸਿਤ ਪ੍ਰਦੇਸ ਬਣਾ ਦਿੱਤਾ ਹੈ, ਪਰ ਉੱਥੇ ਵਿਧਾਨ ਸਭਾ ਨਹੀਂ ਹੋਵੇਗੀ।

ਨਵੀਂ ਦਿੱਲੀ: ਮੋਦੀ ਸਰਕਾਰ ਦੇ ਫੈਸਲੇ ਤੋਂ ਬਾਅਦ ਜੰਮੂ-ਕਸ਼ਮੀਰ ਹੁਣ ਸੂਬਾ ਨਹੀਂ ਸਗੋਂ ਕੇਂਦਰ ਸ਼ਾਸਿਤ ਸੂਬਾ ਬਣ ਗਿਆ ਹੈ। ਇਸ ਦੇ ਨਾਲ ਹੀ ਸੂਬੇ ਨੂੰ ਦੋ ਹਿੱਸਿਆਂ ਵਿੱਚ ਵੰਡ ਦਿੱਤਾ ਗਿਆ ਹੈ। ਸਰਕਾਰ ਨੇ ਲੱਦਾਖ ਨੂੰ ਵੀ ਵੱਖਰੇ ਕੇਂਦਰ ਪ੍ਰਸ਼ਾਸਿਤ ਪ੍ਰਦੇਸ ਬਣਾ ਦਿੱਤਾ ਹੈ, ਪਰ ਉੱਥੇ ਵਿਧਾਨ ਸਭਾ ਨਹੀਂ ਹੋਵੇਗੀ। ਅਮਿਤ ਸ਼ਾਹ ਨੇ ਰਾਜ ਸਭਾ ‘ਚ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦਾ ਐਲਾਨ ਕੀਤਾ ਜਿਸ ਦੀ ਰਾਸ਼ਟਰਪਤੀ ਨੇ ਸਹਿਮਤੀ ਦੇ ਦਿੱਤੀ ਹੈ। ਜੰਮੂ-ਕਸ਼ਮੀਰ ਨੂੰ ਲੈ ਕੇ ਮੋਦੀ ਸਰਕਾਰ ਨੇ ਕਾਫੀ ਵੱਡਾ ਕਦਮ ਚੁੱਕਿਆ ਹੈ। ਸਰਕਾਰ ਨੇ ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਉਣ ਦਾ ਪ੍ਰਸਤਾਵ ਰਾਜ ਸਭਾ ‘ਚ ਪੇਸ਼ ਕੀਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ ‘ਚ ਕਿਹਾ ਕਿ ਰਾਸ਼ਟਰਪਤੀ ਦੀ ਸਹਿਮਤੀ ਤੋਂ ਬਾਅਦ ਧਾਰਾ 370 ਦੇ ਸਾਰੇ ਖੰਡ ਲਾਗੂ ਨਹੀਂ ਹੋਣਗੇ। ਯਾਨੀ ਰਾਜ ਸਭਾ ‘ਚ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾਉਣ ਦੀ ਸਿਫਾਰਸ਼ ਕੀਤੀ ਗਈ ਹੈ। ਇਸ ਦੇ ਨਾਲ ਜੰਮੂ-ਕਸ਼ਮੀਰ ਸੂਬੇ ਦੇ ਪੁਨਰਗਠਨ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਦੇ ਨਾਲ ਜੰਮੂ-ਕਸ਼ਮੀਰ ਨੂੰ ਦੋ ਹਿੱਸਿਆਂ ‘ਚ ਵੰਡ ਦਿੱਤਾ ਗਿਆ। ਨਵੇਂ ਫੈਸਲੇ ਮੁਤਾਬਕ ਹੁਣ ਜੰਮੂ-ਕਸ਼ਮੀਰ ਸੂਬਾ ਨਹੀ ਰਿਹਾ। ਯੂ.ਟੀ ਯਾਨੀ ਕੇਂਦਰ ਪ੍ਰਸ਼ਾਸਿਤ ਸੂਬਾ ਹੋਣ ਕਰਕੇ ਇੱਥੇ ਗਵਰਨਰ ਹੋਣਗੇ, ਵਿਧਾਨਸਭਾ ਵੀ ਹੋਵੇਗੀ। ਕੈਬਿਨਟ ਦੇ ਫੈਸਲੇ ਤੋਂ ਬਾਅਦ ਸੂਬਾਂ ਦੋ ਸੂਬਿਆਂ ਜੰਮੂ ਕਸਮੀਰ ਅਤੇ ਲੱਦਾਖ ‘ਚ ਵੰਡ ਗਿਆ ਹੈ। ਜਿਦ ਨਾਲ ਸੂਬਿਆਂ ਦੀ ਗਿਣਤੀ ਘੱਟਕੇ 29 ਤੋਂ 28 ਹੋ ਗਈ ਹੈ।

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget