ਪੜਚੋਲ ਕਰੋ

ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਛੇ ਮੰਤਰੀਆਂ ਨਾਲ ਚੁੱਕਣਗੇ ਸਹੁੰ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦਾ ਨਵਾਂ ਮੁੱਖ ਮੰਤਰੀ ਨਿਯੁਕਤ ਕੀਤਾ। ਸਰਕਾਰੀ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰਪਤੀ ਨੇ ਮੁੱਖ ਮੰਤਰੀ ਦੀ ਸਲਾਹ 'ਤੇ ਛੇ ਵਿਧਾਇਕਾਂ ਨੂੰ ਮੰਤਰੀ ਨਿਯੁਕਤ ਕੀਤਾ ਹੈ।

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਰੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਦੀ ਸਹੁੰ ਲੈਣਗੇ। ਉਨ੍ਹਾਂ ਨਾਲ ਛੇ ਹੋਰ ਵਿਧਾਇਕ ਅਹੁਦੇ ਦੀ ਸਹੁੰ ਲੈਣਗੇ। ਜਿਸ 'ਚ ਮਨੀਸ਼ ਸਿਸੋਦੀਆ, ਸਤੇਂਦਰ ਜੈਨ, ਗੋਪਾਲ ਰਾਏ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਰਾਜਿੰਦਰ ਗੌਤਮ ਅਹੁਦੇ ਦੀ ਸਹੁੰ ਲੈਣਗੇ। ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਰਾਮਲੀਲਾ ਮੈਦਾਨ 'ਚ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਦੀ ਸਹੁੰ ਚੁੱਕਣਗੇ। ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਲਈ ਸੱਦਾ ਦਿੱਤਾ ਹੈ। ਇਹ ਅਜੇ ਸਾਫ਼ ਨਹੀਂ ਹੈ ਕਿ ਮੋਦੀ ਸਮਾਗਮ 'ਚ ਹਿੱਸਾ ਲੈਣਗੇ ਜਾਂ ਨਹੀਂ। ਪਰ ਖ਼ਬਰਾਂ ਹਮ ਕਿ ਪ੍ਰਧਾਨ ਮੰਤਰੀ ਮੋਦੀ ਕੇਜਰੀਵਾਲ ਦੇ ਸਹੁੰ ਚੁੱਕ ਸਮਾਰੋਹ ਵਿਚ ਸ਼ਾਮਲ ਨਹੀਂ ਹੋ ਸਕਣਗੇ। ਕਿਉਂਕਿ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਮੁਤਾਬਕ ਉਹ ਐਤਵਾਰ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਜਾ ਕੇ 30 ਤੋਂ ਵੱਧ ਪ੍ਰੋਜੈਕਟ ਲਾਂਚ ਕਰਨਗੇ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦਾ ਨਵਾਂ ਮੁੱਖ ਮੰਤਰੀ ਨਿਯੁਕਤ ਕੀਤਾ। ਅਧਿਕਾਰਤ ਨੋਟੀਫਿਕੇਸ਼ਨ ਦੇ ਅਨੁਸਾਰ ਰਾਸ਼ਟਰਪਤੀ ਨੇ ਮੁੱਖ ਮੰਤਰੀ ਦੀ ਸਲਾਹ 'ਤੇ ਛੇ ਵਿਧਾਇਕਾਂ ਮਨੀਸ਼ ਸਿਸੋਦੀਆ, ਸਤੇਂਦਰ ਜੈਨ, ਗੋਪਾਲ ਰਾਏ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਰਾਜਿੰਦਰ ਗੌਤਮ ਨੂੰ ਮੰਤਰੀ ਨਿਯੁਕਤ ਕੀਤਾ ਹੈ। ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ, “ਰਾਸ਼ਟਰਪਤੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਦਾ ਮੁੱਖ ਮੰਤਰੀ ਨਿਯੁਕਤ ਕਰਨ ਤੋਂ ਖੁਸ਼ ਹਨ। ਉਨ੍ਹਾਂ ਦੀ ਨਿਯੁਕਤੀ ਉਸ ਦਿਨ ਤੋਂ ਪ੍ਰਭਾਵੀ ਹੋਵੇਗੀ ਜਦੋਂ ਉਹ ਸਹੁੰ ਚੁੱਕ ਲੈਣਗੇ।" ਗੋਪਾਲ ਰਾਏ ਨੇ ਵੀਰਵਾਰ ਨੂੰ ਕਿਹਾ ਸੀ ਕਿ ਕੋਈ ਵੀ ਮੁੱਖ ਮੰਤਰੀ ਜਾਂ ਦੂਜੇ ਸੂਬਿਆਂ ਦਾ ਨੇਤਾ ਇਸ ਸਮਾਰੋਹ ਦਾ ਹਿੱਸਾ ਨਹੀਂ ਬਣੇਗਾ ਕਿਉਂਕਿ ਇਹ "ਵਿਸ਼ੇਸ਼ ਤੌਰ 'ਤੇ ਦਿੱਲੀ" ਦਾ ਸਮਾਗਮ ਹੈ। ਕੇਜਰੀਵਾਲ ਨੇ ਅਖ਼ਬਾਰਾਂ 'ਚ ਇਸ਼ਤਿਹਾਰਾਂ ਰਾਹੀਂ ਦਿੱਲੀ ਵਾਸੀਆਂ ਨੂੰ ਆਪਣੇ ਸਹੁੰ ਚੁੱਕ ਸਮਾਗਮ ਵਿੱਚ ਆਉਣ ਦੀ ਬੇਨਤੀ ਕੀਤੀ ਹੈ। ਕੇਜਰੀਵਾਲ ਆਪਣੀ ਕੈਬਨਿਟ ਦੇ ਨਾਲ ਐਤਵਾਰ ਸਵੇਰੇ 10 ਵਜੇ ਰਾਮਲੀਲਾ ਮੈਦਾਨ ਵਿੱਚ ਮੁੱਖ ਮੰਤਰੀ ਦੀ ਸਹੁੰ ਚੁੱਕਣਗੇ। ਰਾਮਲੀਲਾ ਮੈਦਾਨ 'ਚ ਇਸ ਦੀ ਤਿਆਰੀਆਂ ਚੱਲ ਰਹੀਆਂ ਹਨ। ਪੁਲਿਸ ਨੇ ਇਸ ਪ੍ਰੋਗਰਾਮ ਲਈ ਵਿਸਤ੍ਰਿਤ ਸੁਰੱਖਿਆ ਪ੍ਰਬੰਧ ਕੀਤੇ ਹਨ।

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget