ਪੜਚੋਲ ਕਰੋ

ਕੇਜਰੀਵਾਲ ਅੰਮ੍ਰਿਤਸਰ ਪਹੁੰਚੇ, ਕਾਲੀਆਂ ਝੰਡੀਆਂ ਨਾਲ ਹੋਇਆ ਵਿਰੋਧ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਵੀ ਹੋਇਆ। ਕੁਝ ਲੋਕਾਂ ਦੇ ਵੱਲੋਂ ਕਾਲੇ ਝੰਡੇ ਲੈ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਤੇ ਗੋ ਬੈਕ ਦੇ ਨਾਅਰੇ ਲਗਾਏ ਗਏ। ਹਾਲਾਤ ਨੂੰ ਵੇਖਦਿਆਂ ਪੰਜਾਬ ਪੁਲਿਸ ਨੇ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਹੋਏ ਹਨ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਵੀ ਹੋਇਆ। ਕੁਝ ਲੋਕਾਂ ਦੇ ਵੱਲੋਂ ਕਾਲੇ ਝੰਡੇ ਲੈ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਤੇ ਗੋ ਬੈਕ ਦੇ ਨਾਅਰੇ ਲਗਾਏ ਗਏ। ਹਾਲਾਤ ਨੂੰ ਵੇਖਦਿਆਂ ਪੰਜਾਬ ਪੁਲਿਸ ਨੇ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਹੋਏ ਹਨ।

ਉਧਰ ਇਹ ਵੀ ਜਾਣਕਾਰੀ ਮਿਲੀ ਹੈ ਕਿ ਅਰਵਿੰਦ ਕੇਜਰੀਵਾਲ ਦਾ ਅੱਜ ਸ਼ਾਮ ਨੂੰ ਅੰਮ੍ਰਿਤਸਰ ਤੋਂ ਲੁਧਿਆਣੇ ਜਾਣ ਦਾ ਪ੍ਰੋਗਰਾਮ ਰੱਦ ਹੋ ਗਿਆ ਹੈ। ਕੇਜਰੀਵਾਲ ਅੰਮ੍ਰਿਤਸਰ ਦੇ ਮਿੱਥੇ ਪ੍ਰੋਗਰਾਮਾਂ ਦਾ ਨਿਪਟਾਰਾ ਕਰਨ ਉਪਰੰਤ 7.45 ਵਜੇ ਦਿੱਲੀ ਜਾਣ ਵਾਲੀ ਇੰਡੀਗੋ ਹਵਾਈ ਸੇਵਾ ਰਾਹੀਂ ਦਿੱਲੀ ਵਾਸਤੇ ਰਵਾਨਾ ਹੋਣਗੇ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਵਾਸੀਆਂ ਲਈ ਵੱਡੀ ਖਬਰ, ਹੁਣ ਖਪਤਕਾਰਾਂ ਨੂੰ ਨਵੇਂ ਸਿਰੇ ਤੋਂ ਬਿੱਲ ਮਿਲਣਗੇ, ਹੈਲਪਲਾਈਨ ਨੰਬਰ ਵੀ ਹੋਏਗਾ ਸ਼ੁਰੂ...
Punjab News: ਪੰਜਾਬ ਵਾਸੀਆਂ ਲਈ ਵੱਡੀ ਖਬਰ, ਹੁਣ ਖਪਤਕਾਰਾਂ ਨੂੰ ਨਵੇਂ ਸਿਰੇ ਤੋਂ ਬਿੱਲ ਮਿਲਣਗੇ, ਹੈਲਪਲਾਈਨ ਨੰਬਰ ਵੀ ਹੋਏਗਾ ਸ਼ੁਰੂ...
Big News: ਵੱਡੀ ਖਬਰ, ਮਸ਼ਹੂਰ ਗਾਇਕਾ ਤੇ ਬੈਂਕ ਮੁਲਾਜ਼ਮ ਸਣੇ 7 ਲੋਕ ਗ੍ਰਿਫ਼ਤਾਰ, ਹੈਰਾਨ ਕਰ ਦਏਗਾ ਮਾਮਲਾ...
Big News: ਵੱਡੀ ਖਬਰ, ਮਸ਼ਹੂਰ ਗਾਇਕਾ ਤੇ ਬੈਂਕ ਮੁਲਾਜ਼ਮ ਸਣੇ 7 ਲੋਕ ਗ੍ਰਿਫ਼ਤਾਰ, ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਤੋਂ ਵੱਡੀ ਖ਼ਬਰ! ਆੜ੍ਹਤੀਏ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਆੜ੍ਹਤੀਏ ਦੇ ਘਰ 'ਤੇ ਸੁੱਟਿਆ ਪੈਟਰੋਲ ਬੰਬ ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚਿਆ ਹੜਕੰਪ
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Punjab News: ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Embed widget