ਪੜਚੋਲ ਕਰੋ

ਕੇਜਰੀਵਾਲ ਦੇ ਐਲਾਨ ਮਗਰੋਂ ਬੀਜੇਪੀ ਚਾਰੇ ਖਾਨੇ ਚਿੱਤ

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ 'ਅੱਤਵਾਦੀ' ਵਾਲੇ ਬਿਆਨ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੂੰ ਕਰਾਰਾ ਜਵਾਬ ਦਿੱਤਾ ਹੈ।

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ ਦੇ ਬਿਆਨ 'ਤੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਮੈਂ ਅੱਤਵਾਦੀ ਹਾਂ ਤਾਂ ਵੋਟ ਕਮਲ ਨੂੰ ਦੇ ਦੇਣਾ। 'ਏਬੀਪੀ ਨਿਊਜ਼' 'ਤੇ ਖਾਸ ਗੱਲਬਾਤ ਦੌਰਾਨ ਕੇਜਰੀਵਾਲ ਨੇ ਆਪਣੇ ਵਿਕਾਸ ਕੰਮਾਂ ਬਾਰੇ ਜਾਣਕਾਰੀ ਦਿੱਤੀ। ਉਪ ਰਾਜਪਾਲ 'ਤੇ ਇਲਜ਼ਾਮ ਲਾਉਂਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਉੱਥੇ ਫਾਈਲਾਂ ਰੋਕੀਆਂ ਜਾਂਦੀਆਂ ਸੀ, ਇਸ ਲਈ ਕੰਮ ਰੁਕਦਾ ਸੀ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਸਾਡੀ ਤਾਕਤ ਵਧੀ ਹੈ। 'ਏਬੀਪੀ ਨਿਊਜ਼' 'ਤੇ ਗੱਲ ਕਰਦਿਆਂ ਉਨ੍ਹਾਂ ਅੱਗੇ ਕਿਹਾ, "ਜੇਕਰ ਮੈਂ ਅੱਤਵਾਦੀ ਹਾਂ ਤਾਂ ਆਪਣਾ ਵੋਟ ਕਮਲ ਨੂੰ ਦੇ ਦੇਣਾ"। ਕੇਜਰੀਵਾਲ ਨੇ ਬੀਜੇਪੀ ਦੇ ਉਸ ਬਿਆਨ ਦਾ ਜਵਾਬ ਦਿੱਤਾ ਹੈ ਜਿਸ 'ਚ ਉਨ੍ਹਾਂ ਨੂੰ ਅੱਤਵਾਦੀ ਕਿਹਾ ਗਿਆ ਸੀ। ਸਿੱਖਿਆ ਦੇ ਮੁੱਦੇ 'ਤੇ ਗੱਲ ਕਰਦਿਆਂ ਉਨ੍ਹਾਂ ਕਿਹਾ, "ਸਾਡਾ ਮਕਸਦ ਹੈ ਹਰ ਬੱਚੇ ਨੂੰ ਗ੍ਰੈਜੂਏਸ਼ਨ ਤਕ ਚੰਗੀ ਸਿੱਖਿਆ ਦੇਣਾ। ਸਾਡੀ ਕੋਸ਼ਿਸ਼ ਹੈ ਕਿ ਝੁੱਗੀ ਵਾਲਿਆਂ ਨੂੰ ਜਲਦੀ ਹੀ ਚੰਗੇ ਮਕਾਨ ਬਣਾ ਕੇ ਦਿੱਤੇ ਜਾਣ। ਪੀਐਮ ਨੂੰ ਚੋਣਾਂ ਤੋਂ ਪਹਿਲਾਂ ਕੱਚੀਆਂ ਕਲੋਨੀਆਂ ਦੀ ਯਾਦ ਨਹੀਂ ਆਈ" ਇਸ ਦੌਰਾਨ ਕੇਜਰੀਵਾਲ ਨੇ ਕਿਹਾ, "ਅਗਲੇ ਪੰਜ ਸਾਲ 'ਚ ਅਸੀਂ ਯਮੁਨਾ ਨੂੰ ਸਾਫ ਕਰਾਂਗੇ। 200 ਯੂਨੀਟ ਬਿਜਲੀ ਅੱਗੇ ਵੀ ਮਾਫ ਰਹੇਗੀ। ਹਰ ਨਾਗਰਿਕ ਨੂੰ ਚੰਗਾ ਤੇ ਮੁਫਤ ਇਲਾਜ ਦਵਾਂਗੇ। ਅਗਲੇ ਪੰਜ ਸਾਲਾਂ 'ਚ ਦਿੱਲੀ ਨੂੰ ਚਮਕਾ ਦਿਆਂਗੇ"

ਟਾਪ ਹੈਡਲਾਈਨ

ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ

ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ

ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ

ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026

2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

Embed widget