ਪੜਚੋਲ ਕਰੋ

ਕੇਜਰੀਵਾਲ ਨੇ ਪੰਜਾਬੀਆਂ ਲਈ ਕੀਤੇ ਵੱਡੇ ਐਲਾਨ

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬੀਆਂ ਲਈ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਣਨ 'ਤੇ ਹਰੇਕ ਵਿਅਕਤੀ ਨੂੰ ਮੁਫ਼ਤ ਤੇ ਵਧੀਆ ਇਲਾਜ ਦਿੱਤਾ ਜਾਵੇਗਾ।

ਲੁਧਿਆਣਾ: ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬੀਆਂ ਲਈ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਹਰੇਕ ਵਿਅਕਤੀ ਨੂੰ ਮੁਫ਼ਤ ਤੇ ਵਧੀਆ ਇਲਾਜ ਦਿੱਤਾ ਜਾਵੇਗਾ। ਸਾਰੀਆਂ ਦਵਾਈਆਂ, ਸਾਰੇ ਟੈਸਟ, ਅਪਰੇਸ਼ਨ ਮੁਫ਼ਤ ਹੋਣਗੇ।

ਕੇਜਰੀਵਾਲ ਨੇ ਲੁਧਿਆਣਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰੀਕੇ ਨਾਲ ਦਿੱਲੀ ਦੇ ਲੋਕਾਂ ਨੂੰ ਮੁਫ਼ਤ ਤੇ ਵਧੀਆ ਇਲਾਜ ਦਿੱਤਾ ਜਾ ਰਿਹਾ ਹੈ, ਉਸੇ ਤਰੀਕੇ ਨਾਲ ਜੇਕਰ ਪੰਜਾਬ ਵਿੱਚ ਆਪ ਦੀ ਸਰਕਾਰ ਬਣਦੀ ਹੈ ਤਾਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਤੇ ਵਧੀਆ ਇਲਾਜ ਮੁੱਹਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ 'ਚ ਇਲਾਜ ਦੇ ਨਾਂ ਉੱਤੇ ਲੁੱਟ ਹੁੰਦੀ ਹੈ, ਉਹ ਰੁਕੇਗੀ। 10-20 ਲੱਖ ਦਾ ਆਪ੍ਰੇਸ਼ਨ ਵੀ ਮੁਫਤ ਕਰਵਾਇਆ ਜਾਵੇਗਾ। 

ਇਸ ਮੌਕੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਦੇਸ਼ ਦੀ ਰਾਜਨੀਤੀ ਦੀ ਦਸ਼ਾ ਬਦਲਣ ਵਾਲੇ ਹਨ। ਉਨ੍ਹਾਂ ਕਿਹਾ ਕਿ ਵਾਅਦੇ ਤੋਂ ਮੁਕਰਿਆ ਜਾ ਸਕਦਾ ਹੈ ਪਰ ਗਾਰੰਟੀ ਤੋਂ ਨਹੀਂ। ਉਨ੍ਹਾਂ ਕਿਹਾ ਕਿ ਹੁਣ ਤੱਕ ਲੀਡਰ ਲਾਰੇ ਲਾ ਕੇ ਪੰਜਾਬ ਨੂੰ ਲੌਲੀਪੋਪ ਦਿੰਦੇ ਰਹੇ। ਪੰਜਾਬ ਵਿੱਚ ਸਰਕਾਰ ਨਾਮ ਦਾ ਕੁਝ ਨਹੀਂ ਵਿਖਾਈ ਦੇ ਰਿਹਾ।

ਇਸ ਮੌਕੇ ਕੇਜਰੀਵਾਲ ਦਾ ਇਲਾਜ ਸਬੰਧੀ 6 ਗਾਰੰਟੀਆਂ ਦਾ ਐਲਾਨ ਕੀਤਾ।
ਪਹਿਲੀ- ਪੰਜਾਬ 'ਚ ਹਰ ਕਿਸੇ ਨੂੰ ਮੁਫਤ ਇਲਾਜ ਮਿਲੇਗਾ।
ਦੂਜੀ- ਦਵਾਈਆਂ, ਟੈਸਟ, ਇਲਾਜ ਸਭ ਕੁਝ ਮੁਫਤ ਹੋਵੇਗਾ।
ਤੀਜੀ- ਪੰਜਾਬ 'ਚ ਹਰ ਇੱਕ ਦਾ ਹੈੱਲਥ ਕਾਰਡ ਜਾਰੀ ਹੋਵੇਗਾ।
ਚੌਥੀ- ਪੰਜਾਬ ਵਿੱਚ 16 ਹਜ਼ਾਰ ਪਿੰਡ ਕਲੀਨਕ ਖੋਲ੍ਹੇ ਜਾਣਗੇ।
ਪੰਜਵੀਂ- ਸਰਕਾਰੀ ਹਸਪਤਾਲਾਂ ਨੂੰ ਠੀਕ ਕੀਤਾ ਜਾਵੇਗਾ। ਵੱਡੇ ਪੱਧਰ ਉੱਤੇ ਨਵੇਂ ਸਰਕਾਰੀ ਹਸਪਤਾਲ ਖੋਲੇ ਜਾਣਗੇ।
ਛੇਵੀਂ- ਐਕਸੀਡੇਂਟ ਦੇ ਪੀੜਤ ਦਾ ਇਲਾਜ ਸਰਕਾਰ ਕਰਵਾਏਗੀ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget