ਪੜਚੋਲ ਕਰੋ

ਕੇਜਰੀਵਾਲ ਦੇ ਸਹੁੰ ਚੁੱਕ ਸਮਾਰੋਹ ਲਈ ਸੁਰੱਖਿਆ ਦੇ ਪੁੱਖਤਾ ਪ੍ਰਬੰਧ, ਦਿੱਲੀ ਟ੍ਰੈਫਿਕ ਪੁਲਿਸ ਨੇ ਦਿੱਤੀ ਹਿਦਾਇਤ

ਐਤਵਾਰ ਨੂੰ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੇ ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਅਹੁਦੇ ਦੇ ਸਹੁੰ ਚੁੱਕ ਸਮਾਰੋਹ ਲਈ ਦਿੱਲੀ ਦੀ ਟ੍ਰੈਫਿਕ ਪੁਲਿਸ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।

ਨਵੀਂ ਦਿੱਲੀਐਤਵਾਰ ਨੂੰ ਰਾਮਲੀਲਾ ਮੈਦਾਨ ਵਿੱਚ ਹੋਣ ਵਾਲੇ ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਅਹੁਦੇ ਦੇ ਸਹੁੰ ਚੁੱਕ ਸਮਾਰੋਹ ਲਈ ਦਿੱਲੀ ਦੀ ਟ੍ਰੈਫਿਕ ਪੁਲਿਸ ਨੇ ਇੱਕ ਡਵਾਈਜ਼ਰੀ ਜਾਰੀ ਕੀਤੀ ਹੈ। ਡਵਾਈਜ਼ਰੀ ਮੁਤਾਬਿਕਸਿਵਿਕ ਸੈਂਟਰ ਦੇ ਅੰਦਰ ਅਤੇ ਬਾਹਰ ਕਾਰਾਂ ਲਈ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬੱਸਾਂ ਦੀ ਪਾਰਕਿੰਗ ਲਈ ਮਾਤਾ ਸੁੰਦਰੀ ਰੋਡਪਾਵਰ ਹਾਉਸ ਰੋਡਵੇਲੋਡਰੋਮ ਰੋਡਰਾਜਘਾਟ ਪਾਰਕਿੰਗਸ਼ਾਂਤੀ ਵਨ ਪਾਰਕਿੰਗਸਰਵਿਸ ਰੋਡ ਰਾਜਘਾਟ ਅਤੇ ਸਮਤਾਸਥਲ ਵਿਖੇ ਲੋੜ ਅਨੁਸਾਰ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਬਾਰੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਲਈ ਲਗਗ 3000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਪ੍ਰੋਗਰਾਮ ਵਾਲੀ ਥਾਂ ਤੇ ਅਤੇ ਇਸ ਦੇ ਬਾਹਰ ਸੀਸੀਟੀਵੀ ਕੈਮਰੇ ਵੀ ਲਗਾਏ ਜਾਣਗੇ। ਇਸ ਮੈਦਾਨ ਨੂੰ ਸਜਾਇਆ ਜਾ ਰਿਹਾ ਹੈ ਅਤੇ ਪਾਰਟੀ ਵਰਕਰ ਤਿਆਰੀ 'ਚ ਰੁੱਝੇ ਹੋਏ ਹਨ। ਇਸ ਵਿਸ਼ਾਲ ਮੈਦਾਨ 'ਚ ਸਵਾ ਲੱਖ ਲੋਕਾਂ ਦੇ ਬੈਠਣ ਦੀ ਸਮਰੱਥਾ ਹੈ। ਸੂਤਰਾਂ ਮੁਤਾਬਕ ਬੈਠਣ ਦੇ ਨਾਲ-ਨਾਲ ਲੋਕਾਂ ਦੇ ਖੜ੍ਹੇ ਹੋਣ ਦਾ ਪ੍ਰਬੰਧ ਵੀ ਹੋਵੇਗਾ। ਹਜ਼ਾਰਾਂ ਲੋਕਾਂ ਦੇ ਇਸ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਣ ਦੀ ਉਮੀਦ ਕੀਤੀ ਜਾਂਦੀ ਹੈ।

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget