ਪੜਚੋਲ ਕਰੋ

ਕੋਰੋਨਾਵਾਇਰਸ ਤੋਂ ਕਿਵੇਂ ਜਿੱਤੇਗਾ ਭਾਰਤ? ਸਰਕਾਰ ਮਾਰ ਰਹੀ ਫੜ੍ਹਾਂ, ਸੱਚ ਜਾਣ ਹੋ ਜਾਓਗੇ ਹੈਰਾਨ

ਦੁਨੀਆ ਭਰ ‘ਚ ਪੈਰ ਪਸਾਰ ਰਹੇ ਕੋਰੋਨਾਵਾਇਰਸ ਨੇ 189 ਦੇਸ਼ਾਂ ਨੂੰ ਆਪਣੀ ਚਪੇਟ ‘ਚ ਲੈ ਲਿਆ ਹੈ। ਭਾਰਤ ‘ਚ 418 ਲੋਕ ਇਸ ਤੋਂ ਪੀੜਤ ਹਨ। ਅਜਿਹੇ ‘ਚ ਸਵਾਲ ਖੜ੍ਹਾ ਹੁੰਦਾ ਹੈ ਕਿ ਕੀ ਦੇਸ਼ ‘ਚ ਇਸ ਬਿਮਾਰੀ ਨਾਲ ਲੜਨ ਲਈ ਪੂਰੀਆਂ ਸੁਵਿਧਾਵਾਂ ਉਪਲੱਬਧ ਹਨ? ਕੋਰੋਨਾ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਾਹ ਲੈਣ ‘ਚ ਪ੍ਰੇਸ਼ਾਨੀ ਹੁੰਦੀ ਹੈ।

ਨਵੀਂ ਦਿੱਲੀ: ਦੁਨੀਆ ਭਰ ‘ਚ ਪੈਰ ਪਸਾਰ ਰਹੇ ਕੋਰੋਨਾਵਾਇਰਸ ਨੇ 189 ਦੇਸ਼ਾਂ ਨੂੰ ਆਪਣੀ ਚਪੇਟ ‘ਚ ਲੈ ਲਿਆ ਹੈ। ਭਾਰਤ ‘ਚ 418 ਲੋਕ ਇਸ ਤੋਂ ਪੀੜਤ ਹਨ। ਅਜਿਹੇ ‘ਚ ਸਵਾਲ ਖੜ੍ਹਾ ਹੁੰਦਾ ਹੈ ਕਿ ਕੀ ਦੇਸ਼ ‘ਚ ਇਸ ਬਿਮਾਰੀ ਨਾਲ ਲੜਨ ਲਈ ਪੂਰੀਆਂ ਸੁਵਿਧਾਵਾਂ ਉਪਲੱਬਧ ਹਨ? ਕੋਰੋਨਾ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਾਹ ਲੈਣ ‘ਚ ਪ੍ਰੇਸ਼ਾਨੀ ਹੁੰਦੀ ਹੈ। ਅਜਿਹੇ ‘ਚ ਵੈਂਟੀਲੇਟਰ ਦੀ ਸਖਤ ਜ਼ਰੂਰਤ ਹੈ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਸਾਡੇ ਦੇਸ਼ ਦੀ ਆਬਾਦੀ ਦੇ ਮੁਕਾਬਲੇ ਵੈਂਟੀਲੇਟਰ ਦੀ ਗਿਣਤੀ ਬਹੁਤ ਘੱਟ ਹੈ। ਇੱਕ ਰਿਪੋਰਟ ਮੁਤਾਬਕ ਦੇਸ਼ ‘ਚ ਇਸ ਸਮੇਂ ਸਿਰਫ 40,000 ਵੈਂਟੀਲੇਟਰ ਹੀ ਹਨ। ਦੇਸ਼ ‘ਚ ਜੇਕਰ ਹਾਲਾਤ ਹੋਰ ਵੀ ਬੁਰੇ ਹੁੰਦੇ ਹਨ ਤਾਂ ਸਿਰਫ ਪੰਜ ਫੀਸਦ ਹੀ ਲੋਕ ਵੈਂਟੀਲੇਟਰ ਦੀ ਸੁਵਿਧਾ ਲੈ ਸਕਦੇ ਹਨ। ਹੁਣ ਇੰਨੇ ਘੱਟ ਸਮੇਂ ‘ਚ ਵੈਂਟੀਲੇਟਰ ਦੀ ਪ੍ਰੋਡਕਸ਼ਨ ਆਸਾਨ ਨਹੀਂ। ਵੈਂਟੀਲੇਟਰ ਦੇ ਕੁਝ ਪਾਰਟਸ ਚੀਨ ਤੋਂ ਆਉਂਦੇ ਹਨ। ਇਸ ਸਮੇਂ ਚੀਨ ਤੋਂ ਕੁਝ ਵੀ ਆਯਾਤ ਕਰਨ ਸੰਭਵ ਨਹੀਂ। ਦੱਸ ਦਈਏ ਕਿ ਵੈਂਟੀਲੇਟਰ ਨੂੰ ਬਣਾਉਣ ‘ਚ ਅੱਠ ਤੋਂ ਦਸ ਲੱਖ ਰੁਪਏ ਦੀ ਲਾਗਤ ਆਉਂਦੀ ਹੈ। ਇਹ ਵੀ ਪੜ੍ਹੋ : Coronavirus: ਦੇਸ਼ 'ਚ ਵਧਿਆ ਕੋਰੋਨਾ ਦਾ ਕਹਿਰ, 418 ਲੋਕ ਪੀੜਤ, ਮਹਾਰਾਸ਼ਟਰ ਦਾ ਬੁਰਾ ਹਾਲ ਕੋਰੋਨਾ ਦੀ ਕਹਿਰ ਨਾਲ ਸ਼ੇਅਰ ਬਾਜ਼ਾਰ ਢਹਿ-ਢੇਰੀ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Balochistan History: ਹਿੰਦੂਆਂ ਨੇ ਕਦੇ ਬਲੋਚਿਸਤਾਨ 'ਤੇ ਰਾਜ ਕੀਤਾ ਸੀ, ਜਾਣੋ ਇੱਥੇ ਮੁਸਲਿਮ ਰਾਜ ਕਿਵੇਂ ਸਥਾਪਿਤ ਹੋਇਆ?
Balochistan History: ਹਿੰਦੂਆਂ ਨੇ ਕਦੇ ਬਲੋਚਿਸਤਾਨ 'ਤੇ ਰਾਜ ਕੀਤਾ ਸੀ, ਜਾਣੋ ਇੱਥੇ ਮੁਸਲਿਮ ਰਾਜ ਕਿਵੇਂ ਸਥਾਪਿਤ ਹੋਇਆ?
Khanna 'ਚ ਕੈਬਨਿਟ ਮੰਤਰੀ ਸੌਂਧ ਦੇ ਘਰ ਬਾਹਰ ਪ੍ਰਦਰਸ਼ਨ ਕਰ ਰਹੇ ਮਨਰੇਗਾ ਮਜ਼ਦੂਰਾਂ 'ਤੇ ਲਾਠੀਚਾਰਜ , ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ  
Khanna 'ਚ ਕੈਬਨਿਟ ਮੰਤਰੀ ਸੌਂਧ ਦੇ ਘਰ ਬਾਹਰ ਪ੍ਰਦਰਸ਼ਨ ਕਰ ਰਹੇ ਮਨਰੇਗਾ ਮਜ਼ਦੂਰਾਂ 'ਤੇ ਲਾਠੀਚਾਰਜ , ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ  
Punjab 'ਚ ਬੱਚਾ ਗੋਦ ਲੈਣਾ ਹੋਇਆ ਆਸਾਨ, ਸਰਕਾਰ ਨੇ ਜ਼ਿਲ੍ਹਾ ਪੱਧਰ 'ਤੇ 26 ਏਜੰਸੀਆਂ ਕੀਤੀਆਂ ਤਾਇਨਾਤ, 21 ਬੱਚਿਆਂ ਨੂੰ ਵਿਦੇਸ਼ੀ ਜੋੜਿਆਂ ਨੇ ਲਿਆ ਗੋਦ
Punjab 'ਚ ਬੱਚਾ ਗੋਦ ਲੈਣਾ ਹੋਇਆ ਆਸਾਨ, ਸਰਕਾਰ ਨੇ ਜ਼ਿਲ੍ਹਾ ਪੱਧਰ 'ਤੇ 26 ਏਜੰਸੀਆਂ ਕੀਤੀਆਂ ਤਾਇਨਾਤ, 21 ਬੱਚਿਆਂ ਨੂੰ ਵਿਦੇਸ਼ੀ ਜੋੜਿਆਂ ਨੇ ਲਿਆ ਗੋਦ
12 BLO Suspend: ਵੱਡੀ ਖਬਰ, SIR ਦੇ ਕੰਮ 'ਚ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ ਪ੍ਰਸ਼ਾਸਨ ਸਖ਼ਤ; DC ਨੇ 12 BLO ਕੀਤੇ ਸਸਪੈਂਡ!
ਵੱਡੀ ਖਬਰ, SIR ਦੇ ਕੰਮ 'ਚ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ ਪ੍ਰਸ਼ਾਸਨ ਸਖ਼ਤ; DC ਨੇ 12 BLO ਕੀਤੇ ਸਸਪੈਂਡ!

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Embed widget