ਪੜਚੋਲ ਕਰੋ

ਬੀਜੇਪੀ ਦਾ ਹੱਥ ਫੜਦਿਆਂ ਹੀ ਦਿਨੇਸ਼ ਤ੍ਰਿਵੇਦੀ ਦੇ ਬਦਲੇ ਸੁਰ, ਮਮਤਾ ਸਰਕਾਰ 'ਤੇ ਲਾਏ ਨਿਸ਼ਾਨੇ 

ਪੱਛਮੀ ਬੰਗਾਲ ਦੀ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਛੱਡ ਚੁੱਕੇ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ, ਦਿਨੇਸ਼ ਤ੍ਰਿਵੇਦੀ ਨਵੀਂ ਦਿੱਲੀ ਵਿੱਚ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਬੀਜੇਪੀ ਵਿੱਚ ਸ਼ਾਮਲ ਹੋਏ।

ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ, ਬੀਜੇਪੀ ਲਗਾਤਾਰ ਆਪਣੇ ਖੇਮੇ ਨੂੰ ਮਜ਼ਬੂਤ ​​ਕਰਨ ਅਤੇ ਵਿਰੋਧੀ ਕਿਲ੍ਹੇ 'ਚ ਸੇਂਧ ਲਗਾ ਕੇ ਉਨ੍ਹਾਂ ਦੇ ਵੱਡੇ-ਵੱਡੇ ਲੀਡਰਾਂ ਨੂੰ ਤੋੜਨ 'ਚ ਲੱਗੀ ਹੋਈ ਹੈ। ਐਤਵਾਰ ਨੂੰ ਭਾਜਪਾ ਨੂੰ ਇਕ ਹੋਰ ਸਫਲਤਾ ਮਿਲੀ। ਹਾਲ ਹੀ ਵਿੱਚ ਪੱਛਮੀ ਬੰਗਾਲ ਦੀ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਛੱਡ ਚੁੱਕੇ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ, ਦਿਨੇਸ਼ ਤ੍ਰਿਵੇਦੀ ਨਵੀਂ ਦਿੱਲੀ ਵਿੱਚ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਬੀਜੇਪੀ ਵਿੱਚ ਸ਼ਾਮਲ ਹੋਏ।

ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਅਤੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਅਤੇ ਧਰਮਿੰਦਰ ਪ੍ਰਧਾਨ ਮੌਜੂਦ ਸਨ। ਇਸ ਮੌਕੇ ਦਿਨੇਸ਼ ਤ੍ਰਿਵੇਦੀ ਨੇ ਕਿਹਾ ਕਿ ਭਾਜਪਾ ਵਿੱਚ ਆਉਣਾ ਸੁਨਹਿਰੀ ਪਲ ਹੈ। ਦਿਨੇਸ਼ ਤ੍ਰਿਵੇਦੀ ਨੇ ਕਿਹਾ- “ਅੱਜ ਉਹ ਸੁਨਹਿਰੀ ਪਲ ਹੈ ਜਿਸ ਦੀ ਮੈਂ ਉਡੀਕ ਕਰ ਰਿਹਾ ਸੀ। ਅੱਜ ਅਸੀਂ ਜਨਤਕ ਜੀਵਨ 'ਚ ਇਸ ਲਈ ਹਾਂ ਕਿਉਂਕਿ ਜਨਤਾ ਸਰਬੋਤਮ ਹੈ। ਇਕ ਰਾਜਨੀਤਿਕ ਪਾਰਟੀ ਉਹ ਹੁੰਦੀ ਹੈ ਜਿਸ 'ਚ ਪਰਿਵਾਰ ਸਭ ਤੋਂ ਵਧੀਆ ਹੁੰਦਾ ਹੈ। ਅੱਜ ਮੈਂ ਸੱਚਮੁੱਚ ਜਨਤਾ ਦੇ ਪਰਿਵਾਰ ਵਿੱਚ ਸ਼ਾਮਲ ਹੋ ਗਿਆ ਹਾਂ। ਇਸ ਦਾ ਉਦੇਸ਼ ਲੋਕਾਂ ਦੀ ਸੇਵਾ ਕਰਨਾ ਹੈ।"

ਉਨ੍ਹਾਂ ਕਿਹਾ ਕਿ ਜਿਸ ਪਾਰਟੀ ਵਿੱਚ ਮੈਂ ਪਹਿਲਾਂ ਸੀ, ਉਥੇ ਸਿਰਫ ਇੱਕ ਪਰਿਵਾਰ ਦੀ ਸੇਵਾ ਕੀਤੀ ਜਾਂਦੀ ਹੈ, ਜਨਤਾ ਦੀ ਨਹੀਂ। ਦਿਨੇਸ਼ ਤ੍ਰਿਵੇਦੀ ਨੇ ਕਿਹਾ ਕਿ ਬੰਗਾਲ ਵਿੱਚ ਅੱਜ ਅਜਿਹਾ ਮਾਹੌਲ ਹੈ ਕਿ ਉਥੋਂ ਦੇ ਲੋਕ ਮੈਨੂੰ ਫੋਨ ਕਰਕੇ ਕਹਿੰਦੇ ਸੀ ਕਿ ਤੁਸੀਂ ਇਸ ਪਾਰਟੀ ਵਿੱਚ ਕੀ ਕਰ ਰਹੇ ਹੋ। ਉਨ੍ਹਾਂ ਕਿਹਾ ਕਿ ਅੱਜ ਇਹ ਅਜਿਹੀ ਸਥਿਤੀ ਬਣ ਗਈ ਹੈ ਕਿ ਇਕ ਸਕੂਲ ਬਣਾਉਣ ਲਈ ਵੀ ਚੰਦਾ ਦੇਣਾ ਪੈ ਰਿਹਾ ਹੈ। ਦਿਨੇਸ਼ ਤ੍ਰਿਵੇਦੀ ਨੇ ਅੱਗੇ ਕਿਹਾ ਕਿ ਬੰਗਾਲ ਵਿੱਚ ਹਿੰਸਾ ਨਿਰੰਤਰ ਵੱਧ ਰਹੀ ਹੈ। ਉੱਥੇ ਦੀ ਹਿੰਸਾ ਅਤੇ ਭ੍ਰਿਸ਼ਟਾਚਾਰ ਤੋਂ ਜਨਤਾ ਪ੍ਰੇਸ਼ਾਨ ਹੈ। ਅਜਿਹੀ ਸਥਿਤੀ 'ਚ ਬੰਗਾਲ ਦੇ ਲੋਕ ਖੁਸ਼ ਹਨ ਕਿ ਅਸਲ ਤਬਦੀਲੀ ਉਥੇ ਹੋਣ ਵਾਲੀ ਹੈ।

ਟਾਪ ਹੈਡਲਾਈਨ

ਵੱਡੀ ਵਾਰਦਾਤ! ਗੱਲ ਨਹੀਂ ਮੰਨੀ ਤਾਂ ਪਿਓ ਨੇ ਪ੍ਰਿੰਸੀਪਲ ਪਤਨੀ ਅਤੇ ਪੁੱਤ ਨੂੰ ਮਾਰੀਆਂ 14 ਗੋਲੀਆਂ, ਧੀ ਅਤੇ ਨੂੰਹ ਨੇ ਮਸਾਂ ਬਚਾਈ ਜਾਨ; ਜਾਣੋ ਪੂਰਾ ਮਾਮਲਾ

ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ

ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਪੰਜਾਬ ਦੇ 22 ਜ਼ਿਲ੍ਹਿਆਂ 'ਚ ਕਿਸਾਨਾਂ ਦਾ ਪ੍ਰਦਰਸ਼ਨ, 74 ਥਾਵਾਂ 'ਤੇ ਹੋਵੇਗਾ ਅਰਥੀ ਫੂਕ ਪ੍ਰਦਰਸ਼ਨ; ਜਾਣੋ ਕੀ ਹਨ ਮੁੱਖ ਮੰਗਾਂ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਤੜਕਸਾਰ ਕੰਬੀ ਭੂਚਾਲ ਨਾਲ ਧਰਤੀ, ਇੱਕ ਘੰਟੇ 'ਚ ਲੱਗੇ ਤਿੰਨ ਝਟਕੇ, 7.7 ਰਹੀ ਤੀਬਰਤਾ; ਲੋਕਾਂ 'ਚ ਸਹਿਮ ਦਾ ਮਾਹੌਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਫਿਰ ਪਵੇਗੀ ਕੜਾਕੇ ਦੀ ਗਰਮੀ, ਪੰਜਾਬ ਦੇ 4 ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ, ਐਡਵਾਈਜ਼ਰੀ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਗੁੱਸਾ ਅਤੇ ਤੁਰੰਤ ਜਵਾਬ ਦੇਣ ਦੀ ਆਦਤ ਛੱਡੋ, ਸਿੱਖੋ ਆਹ 3 ਗੱਲਾਂ: ਬਦਲ ਜਾਵੇਗੀ ਤੁਹਾਡੀ ਜ਼ਿੰਦਗੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੂਨ 2026

Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  

Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ

ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?

Embed widget