ਪੜਚੋਲ ਕਰੋ

ਜ਼ਖ਼ਮੀ ਏਐਸਆਈ ਹਰਜੀਤ ਸਿੰਘ ਨੂੰ ਮਿਲੀ ਪ੍ਰਮੋਸ਼ਨ, ਬਣੇ ਸਬ ਇੰਸਪੈਕਟਰ

ਦੱਸ ਦਈਏ ਕਿ ਪੁਲਿਸ ਕਰਮਚਾਰੀਆਂ ਦੀ ਵਿਸ਼ੇਸ਼ ਮੈਰਿਟ ਦੇ ਆਧਾਰ ‘ਤੇ ਬਣਾਏ ਪੰਜਾਬ ਪੁਲਿਸ ਨਿਯਮਾਂ ਮੁਤਾਬਕ ਏਐਸਆਈ ਦੇ ਰੈਂਕ ਵਜੋਂ ਤਰੱਕੀ ਲਈ ਫਾਸਟ ਟ੍ਰੈਕ ਰੂਟ ਹੈ।

ਚੰਡੀਗੜ੍ਹ: ਬੀਤੇ ਐਤਵਾਰ ਪਟਿਆਲਾ ਸਬਜ਼ੀ ਮੰਡੀ ‘ਚ ਨਿਹੰਗਾਂ ਵੱਲੋਂ ਕੀਤੇ ਗਏ ਕਾਤਲਾਨਾ ਹਮਲੇ ‘ਚ ਹੱਥ ਕਟਵਾਉਣ ਵਾਲੇ ਏਐਸਆਈ ਹਰਜੀਤ ਸਿੰਘ ਨੂੰ ਪੁਲਿਸ ਵਿਭਾਗ ਨੇ ਸਬ ਇੰਸਪੈਕਟਰ ਵਜੋਂ ਪ੍ਰਮੋਸ਼ਨ ਕਰ ਦਿੱਤਾ ਹੈ। ਜਦੋਂ ਕਿ ਇਸ ਘਟਨਾ ‘ਚ ਸ਼ਾਮਲ ਹੋਏ ਤਿੰਨ ਹੋਰ ਪੁਲਿਸ ਮੁਲਾਜ਼ਮਾਂ ਨੂੰ ਡਾਇਰੈਕਟਰ ਜਨਰਲਸ ਕੌਮੈਂਡੇਸ਼ਨ ਡਿਸਕ ਨਾਲ ਸਨਮਾਨਤ ਕੀਤਾ ਗਿਆ ਹੈ। ਪਟਿਆਲਾ ਸਬਜ਼ੀ ਮੰਡੀ ਵਿਖੇ ਕਰਫਿਊ ਦਾ ਪਾਲਣ ਕਰਦੇ ਹੋਏ ਸਮਾਜਿਕ ਦੂਰੀ ਬਣਾਏ ਰੱਖਦੇ ਹੋਏ ਬਹਾਦੁਰੀ ਨਾਲ ਡਿਊਟੀ ਕਰਨ ਲਈ ਉਸ ਨੂੰ ਸਨਮਾਨਿਤ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਇਨ੍ਹਾਂ ਸਾਰਿਆਂ ਨੂੰ ਹੌਂਸਲੇ, ਬਹਾਦੁਰੀ, ਲਗਨ ਤੇ ਡਰ ਦੇ ਸਮੇਂ ਸਬਰ ਨਾਲ ਕੰਮ ਕਰਨ ਲਈ ਤਰੱਕੀ ਦਿੱਤੀ ਗਈ ਹੈ ਤਾਂ ਜੋ ਹੋਰ ਪੁਲਿਸ ਅਧਿਕਾਰੀਆਂ ਬਗੈਰ ਕਿਸੇ ਡਰ ਦੇ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਹੋਣ। ਗੁਪਤਾ ਨੇ ਕਿਹਾ ਕਿ ਏਐੱਸਆਈ ਹਰਜੀਤ ਸਿੰਘ ਨੂੰ ਸਬ-ਇੰਸਪੈਕਟਰ ਦਾ ਸਥਾਨਕ ਰੈਂਕ ਦੇਣ ਦੇ ਨਾਲ ਹੀ ਉਸ ਦਾ ਨਾਂ ਸੂਚੀ ਡੀ -2 ਵਿਚ ਸ਼ਾਮਲ ਕਰਨ ਲਈ ਵੀ ਪ੍ਰਵਾਨਗੀ ਦਿੱਤੀ ਗਈ ਹੈ। ਦੱਸ ਦਈਏ ਕਿ ਪੁਲਿਸ ਕਰਮਚਾਰੀਆਂ ਦੀ ਵਿਸ਼ੇਸ਼ ਮੈਰਿਟ ਦੇ ਆਧਾਰ ‘ਤੇ ਬਣਾਏ ਪੰਜਾਬ ਪੁਲਿਸ ਨਿਯਮਾਂ ਮੁਤਾਬਕ ਏਐਸਆਈ ਦੇ ਰੈਂਕ ਵਜੋਂ ਤਰੱਕੀ ਲਈ ਫਾਸਟ ਟ੍ਰੈਕ ਰੂਟ ਹੈ।

ਟਾਪ ਹੈਡਲਾਈਨ

Punjab News : ਫਾਜ਼ਿਲਕਾ ਦੇ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਕਰਵਾਇਆ ਖਾਲੀ 
Punjab News : ਫਾਜ਼ਿਲਕਾ ਦੇ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ ਨੂੰ ਕਰਵਾਇਆ ਖਾਲੀ 
ਤੁਹਾਡੇ ਬੱਚੇ ਦੀ ਸਿਹਤ ਨਾਲ ਖਿਲਵਾੜ, ਜਾਂਚ 'ਚ ਫੇਲ੍ਹ ਹੋਇਆ ਨੈਸਲੇ ਦਾ ਬੇਬੀ ਫੂਡ
ਤੁਹਾਡੇ ਬੱਚੇ ਦੀ ਸਿਹਤ ਨਾਲ ਖਿਲਵਾੜ, ਜਾਂਚ 'ਚ ਫੇਲ੍ਹ ਹੋਇਆ ਨੈਸਲੇ ਦਾ ਬੇਬੀ ਫੂਡ
Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 
Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 
UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?
UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ
ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ
ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote
ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote
ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ
ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ
18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026
Embed widget