ਪੜਚੋਲ ਕਰੋ

ਆਨਲਾਈਨ ਕਲਾਉਡ ਤੋਂ ਗਾਇਬ ਹੋਇਆ ਅਸਾਮ ਦਾ ਐਨਆਰਸੀ ਡਾਟਾ, ਗ੍ਰਹਿ ਮੰਤਰਾਲੇ ਨੇ ਕਿਹਾ- ਐਨਆਰਸੀ ਡਾਟਾ ਸੁਰੱਖਿਅਤ

ਅਜਿਹੀਆਂ ਖ਼ਬਰਾਂ ਸੀ ਕਿ ਅਸਾਮ ਐਨਆਰਸੀ ਦਾ ਡਾਟਾ ਅਚਾਨਕ ਡਿਲੀਟ ਹੋ ਗਿਆ ਹੈ ਪਰ ਹੁਣ ਗ੍ਰਹਿ ਮੰਤਰਾਲੇ ਨੇ ਸਥਿਤੀ ਸਾਫ ਕਰਦੇ ਹੋਏ ਕਿਹਾ ਕਿ ਜਲਦੀ ਹੀ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ। ਡਾਟਾ ਬਿਲਕੁਲ ਸੁਰੱਖਿਅਤ ਹੈ।

ਨਵੀਂ ਦਿੱਲੀ: ਕਾਂਗਰਸ ਨੇ ਅਸਾਮ ਐਨਆਰਸੀ ਦੇ ਡਾਟਾ ਅਚਾਨਕ ਡਿਲੀਟ ਹੋ ਜਾਣ 'ਤੇ ਸਵਾਲ ਖੜੇ ਕੀਤੇ ਸੀ। ਇਹ ਦੱਸਿਆ ਗਿਆ ਸੀ ਕਿ ਪਿਛਲੇ 15 ਦਸੰਬਰ ਤੋਂ ਆਸਾਮ ਐਨਆਰਸੀ ਡਾਟਾ ਆਨਲਾਈਨ ਕਲਾਉਡ ਤੇ ਉਪਲਬਧ ਨਹੀਂ ਹੈ। ਹੁਣ ਇਸ ਮੁੱਦੇ 'ਤੇ ਗ੍ਰਹਿ ਮੰਤਰਾਲੇ ਵ੍ਹਲੋਂ ਸਫਾਈ ਪੇਸ਼ ਕੀਤੀ ਗਈ ਹੈ ਕਿ ਤਕਨੀਕੀ ਖ਼ਰਾਬੀ ਕਰਕੇ ਐਨਆਰਸੀ ਦਾ ਅੰਕੜਾ ਨਜ਼ਰ ਨਹੀਂ ਆ ਰਿਹਾ। ਇਸ ਗੜਬੜ ਨੂੰ ਜਲਦੀ ਠੀਕ ਕਰ ਦਿੱਤਾ ਜਾਵੇਗਾ। ਅਸਾਮ ਵਿਚ ਐਨਆਰਸੀ ਦੇ ਡੇਟਾ ਨੂੰ ਮਿਟਾਉਣ ਦੇ ਮੁੱਦੇ 'ਤੇ ਗ੍ਰਹਿ ਮੰਤਰਾਲੇ ਦੇ ਸੂਤਰ ਕਹਿੰਦੇ ਹਨ, "ਐਨਆਰਸੀ ਦਾ ਅੰਕੜਾ ਸੁਰੱਖਿਅਤ ਹੈ। ਕੁਝ ਤਕਨੀਕੀ ਗਲਤੀ ਕਾਰਨ ਇਸ ਡੇਟਾ ਦੀ ਵਿਜ਼ੀਬਿਲਟੀ ਕਲਾਉਡ 'ਤੇ ਉਪਲਬਧ ਨਹੀਂ ਹੋ ਰਹੀ, ਤਕਨੀਕੀ ਪਹਿਲੂ ਦੀ ਪਛਾਣ ਕੀਤੀ ਗਈ ਹੈ ਅਤੇ ਇਸ ਦਾ ਜਲਦ ਹੀ ਹੱਲ ਹੋ ਜਾਵੇਗਾ।” ਅਸਾਮ 'ਚ ਕਾਂਗਰਸ ਦੇ ਨੇਤਾ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਦੇਵਵ੍ਰਤ ਸਾਇਕੀਆ ਨੇ ਰਜਿਸਟਰਾਰ ਜਨਰਲ ਅਤੇ ਐਨਆਰਸੀ ਕੋਆਰਡੀਨੇਟਰ ਨੂੰ ਪੱਤਰ ਲਿੱਖ ਇਸ ਬਾਰੇ ਕਿਹਾ ਸੀ ਕਿ ਇਹ ਇੱਕ ਰਹੱਸ ਹੈ ਕਿ ਐਨਆਰਸੀ ਦਾ ਨਲਾਈਨ ਡਾਟਾ ਅਚਾਨਕ ਕਿਵੇਂ ਗਾਇਬ ਹੋ ਗਿਆ। ਕਾਂਗਰਸੀ ਨੇਤਾ ਦੇਵਵਰਤ ਨੇ ਦੱਸਿਆ ਕਿ ਸਫਾਈ ਗ੍ਰਹਿ ਮੰਤਰਾਲੇ ਤੋਂ ਆਈ ਹੈ। ਐਨਆਰਸੀ ਦਾ ਡਾਟਾ ਪੂਰੀ ਤਰ੍ਹਾਂ ਸੁਰੱਖਿਅਤ ਹੈ। ਤਕਨੀਕੀ ਖਰਾਬੀ ਕਾਰਨ ਇਹ ਨਜ਼ਰ ਨਹੀਂਂ ਆ ਰਿਹਾ। ਜਲਦੀ ਹੀ ਇਸ ਤਕਨੀਕੀ ਖ਼ਰਾਬੀ ਨੂੰ ਦੂਰ ਕੀਤਾ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਚੋਣਾਂ 2027 ਲਈ 'ਭਾਜਪਾ' ਦੀ ਵੱਡੀ ਪਲਾਨਿੰਗ, ਜਾਣੋ ਸੂਬਾ ਇੰਚਾਰਜ ਦੀ ਕੌਣ ਸੰਭਾਲੇਗਾ ਕਮਾਨ? ਦੌੜ ਵਿੱਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਚੋਣਾਂ 2027 ਲਈ 'ਭਾਜਪਾ' ਦੀ ਵੱਡੀ ਪਲਾਨਿੰਗ, ਜਾਣੋ ਸੂਬਾ ਇੰਚਾਰਜ ਦੀ ਕੌਣ ਸੰਭਾਲੇਗਾ ਕਮਾਨ? ਦੌੜ ਵਿੱਚ ਇਹ ਨਾਮ ਸ਼ਾਮਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ABP Sanjha Top 10, 12 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 12 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 11 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 11 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget