ਪੜਚੋਲ ਕਰੋ

ਪਾਕਿਸਤਾਨ ਨਹੀਂ ਆ ਰਿਹਾ ਬਾਜ਼, UNHRC 'ਚ ਚੁੱਕਿਆ ਕਸ਼ਮੀਰ ਮੁੱਦਾ

ਭਾਰਤ ਨੇ ਲਗਾਤਾਰ ਕਿਹਾ ਹੈ ਕਿ ਧਾਰਾ 370 ਨੂੰ ਰੱਦ ਕਰਨਾ ਉਸ ਦਾ ਅੰਦਰੂਨੀ ਮਾਮਲਾ ਹੈ। ਪਾਕਿਸਤਾਨ ਨੇ ਕਿਹਾ ਕਿ ਕੌਮਾਂਤਰੀ ਭਾਈਚਾਰੇ ਦੀ ਚੁੱਪੀ ਨਾਲ ਭਾਰਤ ਦੇ ਹੌਂਸਲੇ ਬੁਲੰਦ ਹੋਣਗੇ।

ਜਿਨੇਵਾ: ਗਲੋਬਲ ਸਟੇਜ 'ਤੇ ਲਗਾਤਾਰ ਹਾਰਨ ਦੇ ਬਾਵਜੂਦ, ਪਾਕਿਸਤਾਨ ਹਿੰਮਤ ਨਹੀਂ ਹਾਰ ਰਿਹਾ। ਇੱਕ ਵਾਰ ਫਿਰ ਪਾਕਿਸਤਾਨ ਨੇ ਯੂਐਨਐਚਆਰਸੀ ਵਿੱਚ ਕਸ਼ਮੀਰ ਦੀ ਦੁਹਾਈ ਪਾਈ ਹੈ। ਪਾਕਿਸਤਾਨ ਨੇ ਫਿਰ ਯੂਐਨਐਚਆਰਸੀ 'ਚ ਕਸ਼ਮੀਰ ਮੁੱਦਾ ਉਠਾਇਆ ਤੇ ਕਿਹਾ ਕਿ ਅੰਤਰਰਾਸ਼ਟਰੀ ਭਾਈਚਾਰੇ ਦੀ ਚੁੱਪੀ ਭਾਰਤ ਦੇ ਹੌਂਸਲੇ ਨੂੰ ਉਤਸ਼ਾਹਤ ਕਰੇਗੀ। ਸਵਿਟਜ਼ਰਲੈਂਡ ਦੇ ਜਿਨੇਵਾ '24 ਫਰਵਰੀ ਤੋਂ 20 ਮਾਰਚ ਤੱਕ ਹੋਣ ਵਾਲੇ ਮਨੁੱਖੀ ਅਧਿਕਾਰ ਪ੍ਰੀਸ਼ਦ ਦੇ 43ਵੇਂ ਸੈਸ਼ਨ ਵਿੱਚ ਪਾਕਿਸਤਾਨ ਦੇ ਮਨੁੱਖੀ ਅਧਿਕਾਰ ਮੰਤਰੀ ਸ਼ਰੀਨ ਮਜਰੀ ਨੇ ਭਾਰਤ 'ਤੇ ਕਸ਼ਮੀਰੀ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ। ਉਸ ਨੇ ਪਿਛਲੇ ਸਾਲ 5 ਅਗਸਤ ਨੂੰ ਕਸ਼ਮੀਰ 'ਚ ਭਾਰਤ ਵੱਲੋਂ ਚੁੱਕੇ ਸਾਰੇ ਕਦਮਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਪਾਕਿਸਤਾਨ ਕਸ਼ਮੀਰ ਮੁੱਦੇ ਨੂੰ ਕੌਮਾਂਤਰੀਕਰਨ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਭਾਰਤ ਨੇ ਲਗਾਤਾਰ ਕਿਹਾ ਹੈ ਕਿ ਧਾਰਾ 370 ਨੂੰ ਰੱਦ ਕਰਨਾ ਉਸ ਦਾ ਅੰਦਰੂਨੀ ਮਾਮਲਾ ਹੈ ਜੋ ਮੰਤਰੀ ਆਪਣੇ ਸਖ਼ਤ ਭਾਰਤ ਵਿਰੋਧੀ ਰੁਖ ਲਈ ਜਾਣੇ ਜਾਂਦੇ ਹਨ, ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ 'ਚ ਅੰਤਰਰਾਸ਼ਟਰੀ ਭਾਈਚਾਰੇ ਤੇ ਕੌਂਸਲ ਦੀ ਚੁਪੀ ਨਾਲ ਭਾਰਤ ਦੀਆਂ ਭਾਵਨਾਵਾਂ ਨੂੰ ਹੁਲਾਰਾ ਮਿਲੇਗਾ। ਮਜਰੀ ਨੇ ਯੂਐਨਐਚਆਰਸੀ ਤੇ ਬਾਕੀ ਕੌਮਾਂਤਰੀ ਭਾਈਚਾਰੇ ਨੂੰ ਜੰਮੂ-ਕਸ਼ਮੀਰ ਵਿੱਚ ਕਥਿਤ ਤੌਰ ’ਤੇ ਹੋਈਆਂ ਉਲੰਘਣਾਵਾਂ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਕਦਮ ਚੁੱਕਣ ਦੀ ਅਪੀਲ ਕੀਤੀ। ਆਪਣੇ ਭਾਸ਼ਣ ’ਚ ਉਸਨੇ ਕੌਂਸਲ ਨੂੰ ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦੀ ਕਥਿਤ ਉਲੰਘਣਾ ਬਾਰੇ ਜਾਂਚ ਕਰਨ ਤੇ ਰਿਪੋਰਟ ਦੇਣ ਲਈ ਜਾਂਚ ਦਾ ਇੱਕ ਸੁਤੰਤਰ ਕਮਿਸ਼ਨ ਕਾਇਮ ਕਰਨ ਦੀ ਅਪੀਲ ਕੀਤੀ, ਜਿਵੇਂ ਸੰਯੁਕਤ ਰਾਸ਼ਟਰ ਦੀ ਇੱਕ ਰਿਪੋਰਟ ’ਚ ਪ੍ਰਸਤਾਵ ਦਿੱਤਾ ਗਿਆ ਸੀ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget