ਪੜਚੋਲ ਕਰੋ

ਹੁਣ ਏਟੀਐਮ 'ਚੋਂ ਪੈਸੇ ਕੱਢਾਉਣਾ ਵੀ ਮਹਿੰਗਾ ਸੌਦਾ

ਬੈਂਕ ਖਪਤਕਾਰਾਂ ਨੂੰ ਏਟੀਐਮ 'ਚੋਂ ਪੈਸੇ ਕੱਢਣ 'ਤੇ ਉਨ੍ਹਾਂ ਨੂੰ ਚਾਰਜ ਦੇਣਾ ਪੈ ਸਕਦਾ ਹੈ। ਏਟੀਐਮ ਆਪਰੇਟਰ ਐਸੋਸੀਏਸ਼ਨ ਨੇ ਰਿਜ਼ਰਵ ਬੈਂਕ ਨੂੰ ਪੱਤਰ ਲਿਖਿਆ ਹੈ, ਜਿਸ 'ਚ ਨਕਦੀ ਨਿਕਾਸੀ ਲਈ ਲੱਗਣ ਵਾਲੇ ਇੰਟਰਚੇਂਜ ਫੀਸ 'ਚ ਵਾਧੇ ਦੀ ਗੁਹਾਰ ਲਾਈ ਹੈ।

ਮੁੰਬਈ: ਬੈਂਕ ਖਪਤਕਾਰਾਂ ਨੂੰ ਏਟੀਐਮ 'ਚੋਂ ਪੈਸੇ ਕੱਢਣ 'ਤੇ ਉਨ੍ਹਾਂ ਨੂੰ ਚਾਰਜ ਦੇਣਾ ਪੈ ਸਕਦਾ ਹੈ। ਏਟੀਐਮ ਆਪਰੇਟਰ ਐਸੋਸੀਏਸ਼ਨ ਨੇ ਰਿਜ਼ਰਵ ਬੈਂਕ ਨੂੰ ਪੱਤਰ ਲਿਖਿਆ ਹੈ, ਜਿਸ 'ਚ ਨਕਦੀ ਨਿਕਾਸੀ ਲਈ ਲੱਗਣ ਵਾਲੇ ਇੰਟਰਚੇਂਜ ਫੀਸ 'ਚ ਵਾਧੇ ਦੀ ਗੁਹਾਰ ਲਾਈ ਹੈ। ਮੰਨਿਆ ਜਾ ਰਿਹਾ ਹੈ ਕਿ ਆਰਬੀਆਈ ਵੱਲੋਂ ਬਣਾਈ ਕਮੇਟੀ ਦੀ ਰਿਪੋਰਟ ਨੂੰ ਅਮਲੀ ਜਾਮਾ ਪਹਿਣਾ ਦਿੱਤਾ ਜਾਵੇਗਾ। ਏਟੀਐਮ ਆਪਰੇਟਰ ਐਸੋਸੀਏਸ਼ਨ ਨੇ ਰਿਜ਼ਰਵ ਬੈਂਕ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਇੰਟਰਚੇਂਜ ਫੀਸ ਘੱਟ ਹੋਣ ਕਰਕੇ ਉਨ੍ਹਾਂ ਨੂੰ ਵੱਡਾ ਘਾਟਾ ਤੇ ਕਾਰੋਬਾਰ 'ਚ ਨੁਕਸਾਨ ਝੱਲਣਾ ਪੈ ਰਿਹਾ ਹੈ। ਹਾਲ ਹੀ 'ਚ ਰਿਜ਼ਰਵ ਬੈਂਕ ਨੇ ਸੁਰੱਖਿਆ 'ਤੇ ਜ਼ਿਆਦਾ ਧਿਆਨ ਦੇਣ ਲਈ ਏਟੀਐਮ ਆਪਰੇਟਰ ਨੂੰ ਨਿਰਦੇਸ਼ ਦਿੱਤੇ ਹਨ। ਇਸ ਕਰਕੇ ਉਨ੍ਹਾਂ ਦਾ ਖਰਚਾ ਵੀ ਵਧਿਆ ਹੈ। ਆਰਬੀਆਈ ਦੀਆਂ ਗਾਇਡਲਾਈਨਸ ਮੁਤਾਬਕ ਏਟੀਐਮ ਆਪਰੇਟਰ ਦੀ ਹਰ ਟਰਾਂਜ਼ੈਕਸ਼ਨ 'ਤੇ 15 ਰੁਪਏ ਇੰਟਰਚੇਂਜ ਫੀਸ ਦੇ ਰੂਪ 'ਚ ਮਿਲਦੇ ਹਨ। ਸੂਤਰਾਂ ਮੁਤਾਬਕ ਕਮੇਟੀ ਜਲਦ ਹੀ ਆਰਬੀਆਈ ਨੂੰ ਆਪਣੀ ਸਿਫਾਰਸ਼ ਸੌਂਪਣ ਵਾਲੀ ਹੈ। ਮੰਨਿਆ ਜਾ ਰਿਹਾ ਹੈ ਕਿ ਰਿਜ਼ਰਵ ਬੈਂਕ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਪ੍ਰਸਤਾਵਾਂ ਨੂੰ ਲਾਗੂ ਕਰ ਦਿੱਤਾ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...
ਪੰਜਾਬ 'ਚ ਵੱਡੀ ਵਾਰਦਾਤ, ਮਰੀਜ਼ ਬਣ ਕੇ ਡਾਕਟਰ ਕੋਲ ਪਹੁੰਚੇ ਲੁਟੇਰੇ, ਗੰਨ ਪੁਆਇੰਟ 'ਤੇ ਕੀਤਾ ਅਜਿਹਾ ਕਾਰਾ...
ਪੰਜਾਬ 'ਚ ਨਹੀਂ ਰੁੱਕ ਰਿਹਾ ਕਾਂਗਰਸ ਦਾ ਕਾਟੋਕਲੇਸ਼, ਹੁਣ ਨਹੀਂ ਮੰਨ ਰਹੇ ਚੰਨੀ, ਕੀ ਕਰਨਗੇ ਵੜਿੰਗ?
ਪੰਜਾਬ 'ਚ ਨਹੀਂ ਰੁੱਕ ਰਿਹਾ ਕਾਂਗਰਸ ਦਾ ਕਾਟੋਕਲੇਸ਼, ਹੁਣ ਨਹੀਂ ਮੰਨ ਰਹੇ ਚੰਨੀ, ਕੀ ਕਰਨਗੇ ਵੜਿੰਗ?
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਅੱਜ ਵੀ ਦਿੱਲੀ ਦੇ 16 ਮੈਟਰੋ ਸਟੇਸ਼ਨ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਲਿਸਟ
ਅੱਜ ਵੀ ਦਿੱਲੀ ਦੇ 16 ਮੈਟਰੋ ਸਟੇਸ਼ਨ ਰਹਿਣਗੇ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਦੇਖ ਲਓ ਲਿਸਟ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Embed widget