ਟਾਂਡਾ: ਜਲੰਧਰ ਤੋਂ ਬੀਜੇਪੀ ਦੀ ਮੀਟਿੰਗ ਤੋਂ ਬਾਅਦ ਵਾਪਿਸ ਪਠਾਨਕੋਟ ਜਾ ਰਹੇ ਬੀਜੇਪੀ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਗੱਡੀ 'ਤੇ ਕੁਝ ਅਣਪਛਾਤੇ ਲੋਕਾਂ ਵਲੋਂ ਹਮਲਾ ਕੀਤਾ ਗਿਆ। ਉਨ੍ਹਾਂ ਦੀ ਕਾਰ 'ਤੇ ਪਥਰ ਮਾਰ ਕੇ ਹਮਲਾਵਰ ਫਰਾਰ ਹੋ ਗਏ। ਹਮਲੇ 'ਚ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਤੋੜ ਦਿੱਤੇ ਗਏ।



ਟਾਂਡਾ ਨਜ਼ਦੀਕ ਟੋਲ ਪਲਾਜ਼ਾ ਨਜ਼ਦੀਕ ਇਹ ਘਟਨਾ ਵਾਪਰੀ। ਹਮਲੇ ਤੋਂ ਬਾਅਦ ਬੀਜੇਪੀ ਨੇ ਕੈਪਟਨ ਸਕਰਾਰ 'ਤੇ ਨਿਸ਼ਾਨਾ ਸਾਧਿਆ ਹੈ। ਬੀਜੇਪੀ ਵਲੋਂ ਇਸ ਹਮਲੇ ਲਈ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।

ਅਕਾਲੀ ਦਲ ਵਲੋਂ ਕੈਪਟਨ ਸਰਕਾਰ ਨੂੰ 7 ਦਿਨਾਂ ਦਾ ਅਲਟੀਮੇਟਮ, ਕਰਨਗੇ ਰਿਹਾਇਸ਼ ਦਾ ਘਿਰਾਓ

ਖੇਤੀ ਕਾਨੂੰਨ ਖਿਲਾਫ ਭਗਵੰਤ ਮਾਨ ਦੀ ਦਿੱਲੀ 'ਚ ਦਹਾੜ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ