ਪੜਚੋਲ ਕਰੋ

ਬੀਐਸਐਫ ਦੀ ਟੁਕੜੀ ‘ਤੇ ਅੱਤਵਾਦੀ ਹਮਲਾ, ਦੋ ਜਵਾਨ ਸ਼ਹੀਦ

ਜੰਮੂ ਕਸ਼ਮੀਰ ਦੇ ਸ੍ਰੀਨਗਰ ਸ਼ਹਿਰ ਦੇ ਸੌਰਾ ਵਿਖੇ ਬੀਐਸਐਫ ਦੀ ਇੱਕ ਟੁਕੜੀ ‘ਤੇ ਅੱਤਵਾਦੀ ਹਮਲੇ ਦੀ ਖ਼ਬਰ ਹੈ।

ਜੰਮੂ ਕਸ਼ਮੀਰ: ਸ੍ਰੀਨਗਰ ਸ਼ਹਿਰ ਦੇ ਸੌਰਾ ਵਿਖੇ ਬੀਐਸਐਫ ਦੀ ਇੱਕ ਟੁਕੜੀ ‘ਤੇ ਅੱਤਵਾਦੀ ਹਮਲਾ ਹੋਣ ਦੀ ਖ਼ਬਰ ਹੈ। ਇਸ ਹਮਲੇ ਵਿੱਚ ਬੀਐਸਐਫ ਦੇ ਦੋ ਜਵਾਨ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਬਾਈਕ ਸਵਾਰ ਅੱਤਵਾਦੀਆਂ ਨੇ ਸ੍ਰੀਨਗਰ ਸ਼ਹਿਰ ਦੇ ਬਾਹਰੀ ਪਾਂਡਜ਼ ਚੌਕ ਵਿਖੇ ਨਾਕਾ ਡਿਊਟੀ 'ਤੇ ਤਾਇਨਾਤ ਬੀਐਸਐਫ ਦੇ ਜਵਾਨਾਂ 'ਤੇ ਫਾਇਰਿੰਗ ਕੀਤੀ, ਜਿਸ 'ਚ ਇੱਕ ਸੈਨਿਕ ਮਾਰਿਆ ਗਿਆ। ਦੂਜੇ ਜ਼ਖ਼ਮੀ ਸਿਪਾਹੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਵੀ ਮੌਤ ਹੋ ਗਈ। ਅੱਤਵਾਦੀਆਂ ਨੇ ਬੀਐਸਐਫ ਦੇ ਦੋਵੇਂ ਜਵਾਨਾਂ ਦੇ ਹਥਿਆਰ ਵੀ ਖੋਹ ਲਏ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ 'ਚ ਕਾਨੂੰਗੋਆਂ ਤੇ ਪਟਵਾਰੀਆਂ ਦੇ ਤਬਾਦਲੇ, ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ

ਪੰਜਾਬ ਦੇ 7 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

Punjab 'ਚ ਹਿਮਾਚਲ ਦੇ ਟੈਕਸੀ ਡਰਾਈਵਰ ਦੀ ਲੱਗੀ 3 ਕਰੋੜ ਰੁਪਏ ਦੀ ਲਾਟਰੀ, ਬਠਿੰਡਾ ਆਇਆ ਸੀ ਸਵਾਰੀ ਛੱਡਣ  

Moga 'ਚ ਗੋਲੀ ਮਾਰ ਕੇ ਨੌਜਵਾਨ ਦਾ ਕੀਤਾ ਕਤਲ, ਕਾਰ ਦੇਣ ਤੋਂ ਮਨ੍ਹਾਂ ਕਰਨ 'ਤੇ ਹੋਇਆ ਝਗੜਾ, ਪਤੀ-ਪਤਨੀ ਸਮੇਤ 4 ਖ਼ਿਲਾਫ਼ FIR

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਤੋਹਫ਼ਾ !

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੂਨ 2026
ਪੰਜਾਬ ਦੇ 7 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 7 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
Rahul Gandhi ਨੇ ਮਨਾਇਆ 56ਵਾਂ ਜਨਮਦਿਨ, PM ਮੋਦੀ ਨੇ ਦਿੱਤੀ ਵਧਾਈ; ਕਿਹਾ- ‘ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ’

Business Ideas : ਨੌਕਰੀ ਛੱਡਣ ਦਾ ਹੈ ਸੁਪਨਾ? 5 ਤੋਂ 10 ਲੱਖ ਦੇ ਬਜਟ 'ਚ ਸ਼ੁਰੂ ਹੋਣ ਵਾਲੇ ਇਹ ਕਾਰੋਬਾਰ ਬਦਲ ਸਕਦੇ ਹਨ ਤੁਹਾਡੀ ਕਿਸਮਤ

Consumer Rights : ਕੈਰੀ ਬੈਗ ਲਈ ਮੰਗੇ 10 ਰੁਪਏ, ਜੁੱਤਾ ਕੰਪਨੀ ‘ਤੇ ਲੱਗਿਆ ਭਾਰੀ ਜੁਰਮਾਨਾ, ਤੁਸੀਂ ਵੀ ਜਾਣੋ ਆਪਣੇ ਹੱਕ

Punjab Weather Update : ਕਈ ਥਾਵਾਂ 'ਤੇ ਮੀਂਹ ਪੈਣ ਨਾਲ ਬਦਲਿਆ ਮੌਸਮ, ਮੀਂਹ-ਹਨੇਰੀ ਨੂੰ ਲੈ ਕੇ 8 ਜ਼ਿਲ੍ਹਿਆਂ 'ਚ ਅਲਰਟ ਜਾਰੀ 

UAE Social Media : 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਬੈਨ, ਜਾਣੋ ਕਿਉਂ ਲਿਆ ਫ਼ੈਸਲਾ 

Embed widget