ਖੰਨਾ: ਸ਼ਿਵ ਸੈਨਾ ਪੰਜਾਬ ਦੇ ਰਾਸ਼ਟਰੀ ਪ੍ਰਚਾਰਕ ਮਹੰਤ ਕਸ਼ਮੀਰ ਗਿਰੀ 'ਤੇ ਜਾਨਲੇਵਾ ਹਮਲਾ ਹੋਇਆ ਹੈ। ਅੱਜ ਸੋਮਵਾਰ ਸਵੇਰੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕਸ਼ਮੀਰ ਗਿਰੀ 'ਤੇ ਫਾਇਰਿੰਗ ਕੀਤੀ। ਫਾਇਰਿੰਗ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਸ਼ਿਵ ਸੈਨਾ ਆਗੂ ਦਾ ਕਿਸੇ ਵੀ ਤਰ੍ਹਾਂ ਦੇ ਜਾਨੀ ਮੁਕਸਾਨ ਤੋਂ ਬਚਾਅ ਰਿਹਾ। ਇਹ ਵਾਰਦਾਤ ਸਵੇਰੇ 5 ਵਜੇ ਦੇ ਕਰੀਬ ਦੀ ਦੱਸੀ ਜਾ ਰਹੀ ਹੈ, ਜਿਸ ਵੇਲੇ ਕਸ਼ਮੀਰ ਗਿਰੀ ਮੰਦਰ ਜਾਣ ਲਈ ਘਰੋਂ ਨਿਕਲੇ ਸੀ।
ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ। ਮੌਕੇ 'ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਹੀ ਹੈ। ਫਿਲਹਾਲ ਦੋਹਾਂ ਹਮਲਾਵਰਾਂ 'ਚੋਂ ਕਿਸੇ ਦੀ ਵੀ ਪਛਾਣ ਨਹੀਂ ਹੋ ਸਕੀ। ਇੱਕ ਦਾ ਮੂੰਹ ਹੈਲਮੈਂਟ ਤੇ ਦੂਸਰੇ ਦਾ ਕੱਪੜੇ ਨਾਲ ਢੱਕਿਆ ਹੋਇਆ ਸੀ।
ਇਹ ਵੀ ਪੜ੍ਹੋ:
ਖੰਨਾ 'ਚ ਸ਼ਿਵ ਸੈਨਾ ਦੇ ਰਾਸ਼ਟਰੀ ਪ੍ਰਚਾਰਕ 'ਤੇ ਫਾਇਰਿੰਗ
ਏਬੀਪੀ ਸਾਂਝਾ
Updated at:
09 Mar 2020 12:05 PM (IST)
ਸ਼ਿਵ ਸੈਨਾ ਪੰਜਾਬ ਦੇ ਰਾਸ਼ਟਰੀ ਪ੍ਰਚਾਰਕ ਮਹੰਤ ਕਸ਼ਮੀਰ ਗਿਰੀ 'ਤੇ ਜਾਨਲੇਵਾ ਹਮਲਾ ਹੋਇਆ ਹੈ। ਅੱਜ ਸੋਮਵਾਰ ਸਵੇਰੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕਸ਼ਮੀਰ ਗਿਰੀ 'ਤੇ ਫਾਇਰਿੰਗ ਕੀਤੀ। ਫਾਇਰਿੰਗ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
- - - - - - - - - Advertisement - - - - - - - - -