ਪੜਚੋਲ ਕਰੋ

ਅਮਰੀਕਾ 'ਚ ਸਿੱਖ ਦੇ ਰੈਸਟੋਰੈਂਟ 'ਤੇ ਹਮਲਾ, ਤੋੜ-ਭੰਨ, ਦੀਵਾਰਾਂ 'ਤੇ ਲਿਖੇ ਨਫਰਤ ਭਰੇ ਨਾਅਰੇ

ਨਿਊ ਮੈਕਸੀਕੋ ਦੇ ਸੈਂਟਾ ਫੇ ਸਿਟੀ ਵਿਖੇ ਭਾਰਤੀ ਖਿਲਾਫ ਹੇਟ ਕਰਾਈਮ ਦਾ ਮਾਮਲਾ ਸਾਹਮਣੇ ਆਇਆ ਹੈ। ਮੰਗਲਵਾਰ ਨੂੰ ਕੁਝ ਲੋਕ ਇੰਡੀਆ ਪੈਲੇਸ ਦੇ ਰੈਸਟੋਰੈਂਟ ਵਿੱਚ ਦਾਖਲ ਹੋਏ ਤੇ ਤੋੜ-ਭੰਨ ਕੀਤੀ। ਭਗਵਾਨ ਦੀ ਮੂਰਤੀ ਵੀ ਤੋੜ ਦਿੱਤੀ। ਬਾਅਦ ‘ਚ ਕੰਧ 'ਤੇ ਨਫ਼ਰਤ ਭਰੇ ਨਾਅਰੇ ਲਿਖ ਦਿੱਤੇ।

ਵਾਸ਼ਿੰਗਟਨ: ਨਿਊ ਮੈਕਸੀਕੋ ਦੇ ਸੈਂਟਾ ਫੇ ਸਿਟੀ ਵਿਖੇ ਭਾਰਤੀ ਖਿਲਾਫ ਹੇਟ ਕਰਾਈਮ ਦਾ ਮਾਮਲਾ ਸਾਹਮਣੇ ਆਇਆ ਹੈ। ਮੰਗਲਵਾਰ ਨੂੰ ਕੁਝ ਲੋਕ ਇੰਡੀਆ ਪੈਲੇਸ ਦੇ ਰੈਸਟੋਰੈਂਟ ਵਿੱਚ ਦਾਖਲ ਹੋਏ ਤੇ ਤੋੜ-ਭੰਨ ਕੀਤੀ। ਭਗਵਾਨ ਦੀ ਮੂਰਤੀ ਵੀ ਤੋੜ ਦਿੱਤੀ। ਬਾਅਦ ‘ਚ ਕੰਧ 'ਤੇ ਨਫ਼ਰਤ ਭਰੇ ਨਾਅਰੇ ਲਿਖ ਦਿੱਤੇ। ਰੈਸਟੋਰੈਂਟ ਦੇ ਮਾਲਕ ਬਲਜੀਤ ਸਿੰਘ ਅਨੁਸਾਰ ਕਿਚਨ ਤੇ ਸਰਵਿੰਗ ਏਰੀਆ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਬਲਜੀਤ ਅਨੁਸਾਰ ਉਸ ਨੂੰ 1 ਲੱਖ ਡਾਲਰ (ਲਗਪਗ 75 ਲੱਖ ਰੁਪਏ) ਦਾ ਨੁਕਸਾਨ ਹੋਇਆ ਹੈ। ਸਥਾਨਕ ਪੁਲਿਸ ਤੇ ਫੈਡਰਲ ਇਨਵੈਸਟੀਗੇਸ਼ਨ ਬਿਊਰੋ (ਐਫਬੀਆਈ) ਇਸ ਘਟਨਾ ਦੀ ਜਾਂਚ ਕਰ ਰਹੇ ਹਨ। ਤੇਜ਼ਧਾਰ ਹਥਿਆਰ ਨਾਲ ਪਤੀ ਨੇ ਵੱਡਿਆ ਪਤਨੀ ਦਾ ਗਲ਼, ਖੁਦ ਵੀ ਖਾਧਾ ਜ਼ਹਿਰ ਅਮਰੀਕਾ ਵਿੱਚ ਸਿੱਖ ਸੰਗਠਨ, ਸਿੱਖ ਅਮੈਰੀਕਨ ਲੀਗਲ ਡਿਫੈਂਸ ਐਂਡ ਐਜੂਕੇਸ਼ਨ ਫੰਡ (ਸਾਲਡੇਫ) ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਸਾਲਡੇਫ ਦੀ ਕਾਰਜਕਾਰੀ ਨਿਰਦੇਸ਼ਕ ਕਿਰਨ ਕੌਰ ਗਿੱਲ ਨੇ ਕਿਹਾ ਅਜਿਹੀ ਨਫ਼ਰਤ ਤੇ ਹਿੰਸਾ ਚੰਗੀ ਨਹੀਂ। ਸਾਰੇ ਅਮਰੀਕੀਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸੈਂਟਾ ਫੇ ਵਿੱਚ ਰਹਿੰਦੇ ਸਿੱਖ ਲੋਕਾਂ ਅਨੁਸਾਰ ਇਹ ਇੱਕ ਸ਼ਾਂਤ ਖੇਤਰ ਹੈ। ਸਿੱਖ ਭਾਈਚਾਰੇ ਦੇ ਲੋਕ 1960 ਤੋਂ ਇੱਥੇ ਰਹਿ ਰਹੇ ਹਨ। ਇਸ ਤਰ੍ਹਾਂ ਦੀ ਘਟਨਾ ਪਹਿਲਾਂ ਕਦੇ ਨਹੀਂ ਵਾਪਰੀ। ਅਮਰੀਕਾ 'ਚ ਭਾਰਤੀ ਪਰਿਵਾਰ ਦੇ 3 ਮੈਂਬਰਾਂ ਦੀ ਸਵਿਮਿੰਗ ਪੂਲ ‘ਚ ਡੁੱਬ ਕੇ ਮੌਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Holiday News : ਪੰਜਾਬ 'ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab Holiday News : ਪੰਜਾਬ 'ਚ 31 ਮਾਰਚ ਨੂੰ ਹੋਵੇਗੀ ਸਰਕਾਰੀ ਛੁੱਟੀ , ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
Milk price hike in Punjab : ਪੰਜਾਬ ਦੇ ਇਸ ਜ਼ਿਲ੍ਹੇ 'ਚ 5 ਰੁਪਏ ਮਹਿੰਗਾ ਹੋਇਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਰੇਟ 
Milk price hike in Punjab : ਪੰਜਾਬ ਦੇ ਇਸ ਜ਼ਿਲ੍ਹੇ 'ਚ 5 ਰੁਪਏ ਮਹਿੰਗਾ ਹੋਇਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਰੇਟ 
Fazilka 'ਚ 10 ਬੱਚਿਆਂ ਦੀ ਅਚਾਨਕ ਵਿਗੜੀ ਤਬੀਅਤ , ਇਸ ਪੌਦੇ ਦਾ ਖਾ ਲਿਆ ਫਲ , ਇੱਕ ਬੱਚੇ ਨੂੰ ਫਰੀਦਕੋਟ ਕੀਤਾ ਰੈਫਰ 
Fazilka 'ਚ 10 ਬੱਚਿਆਂ ਦੀ ਅਚਾਨਕ ਵਿਗੜੀ ਤਬੀਅਤ , ਇਸ ਪੌਦੇ ਦਾ ਖਾ ਲਿਆ ਫਲ , ਇੱਕ ਬੱਚੇ ਨੂੰ ਫਰੀਦਕੋਟ ਕੀਤਾ ਰੈਫਰ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Milk price hike in Punjab : ਪੰਜਾਬ ਦੇ ਇਸ ਜ਼ਿਲ੍ਹੇ 'ਚ 5 ਰੁਪਏ ਮਹਿੰਗਾ ਹੋਇਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਰੇਟ 
Milk price hike in Punjab : ਪੰਜਾਬ ਦੇ ਇਸ ਜ਼ਿਲ੍ਹੇ 'ਚ 5 ਰੁਪਏ ਮਹਿੰਗਾ ਹੋਇਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਰੇਟ 
Barnala ਦੇ ਪਿੰਡ ਫਰਵਾਹੀ ਵਿਖੇ ਮਕਾਨ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ , ਪਰਿਵਾਰਾਂ ਨੇ ਮੁਆਵਜ਼ੇ ਦੀ ਕੀਤੀ ਮੰਗ 
Barnala ਦੇ ਪਿੰਡ ਫਰਵਾਹੀ ਵਿਖੇ ਮਕਾਨ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ , ਪਰਿਵਾਰਾਂ ਨੇ ਮੁਆਵਜ਼ੇ ਦੀ ਕੀਤੀ ਮੰਗ 
Abohar 'ਚ 2 ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ , ਬ੍ਰੈਡ ਸਪਲਾਈ ਕਰਨ ਵਾਲੀ ਗੱਡੀ ਨੇ ਮਾਰੀ ਟੱਕਰ
Abohar 'ਚ 2 ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ , ਬ੍ਰੈਡ ਸਪਲਾਈ ਕਰਨ ਵਾਲੀ ਗੱਡੀ ਨੇ ਮਾਰੀ ਟੱਕਰ
Amritsar 'ਚ ਫ਼ੂਡ ਡਿਲੀਵਰੀ ਬੁਆਏ ਦੀ ਹੱਤਿਆ , ਬੇਸਮੈਂਟ 'ਚੋਂ ਮਿਲੀ ਲਾਸ਼, 2 ਦਿਨਾਂ ਤੋਂ ਸੀ ਲਾਪਤਾ
Amritsar 'ਚ ਫ਼ੂਡ ਡਿਲੀਵਰੀ ਬੁਆਏ ਦੀ ਹੱਤਿਆ , ਬੇਸਮੈਂਟ 'ਚੋਂ ਮਿਲੀ ਲਾਸ਼, 2 ਦਿਨਾਂ ਤੋਂ ਸੀ ਲਾਪਤਾ
Shiromani Akali Dal ਨੂੰ ਵੱਡਾ ਝਟਕਾ , SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ ,ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ 
Shiromani Akali Dal ਨੂੰ ਵੱਡਾ ਝਟਕਾ , SGPC ਮੈਂਬਰ ਚਰਨਜੀਤ ਸਿੰਘ ਕਾਲੇਵਾਲ ,ਰਮਨਦੀਪ ਸਿੰਘ ਭਰੋਵਾਲ ਅਤੇ ਅਵਤਾਰ ਸਿੰਘ ਕਾਮੇਵਾਲ ਆਪਣੇ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਿਲ 
Congress Candidates List: ਕਾਂਗਰਸ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ, ਲਿਸਟ 'ਚ ਦਿੱਗਜ ਆਗੂਆਂ ਦੇ ਨਾਮ ਸ਼ਾਮਲ; ਜਾਣੋ ਕੌਣ...
ਕਾਂਗਰਸ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ, ਲਿਸਟ 'ਚ ਦਿੱਗਜ ਆਗੂਆਂ ਦੇ ਨਾਮ ਸ਼ਾਮਲ; ਜਾਣੋ ਕੌਣ...
Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਆਮ ਆਦਮੀ ਪਾਰਟੀ ਨੇ 3 ਆਗੂਆਂ ਨੂੰ ਪਾਰਟੀ ਤੋਂ ਕੱਢਿਆ ਬਾਹਰ; ਜਾਣੋ ਵਜ੍ਹਾ...
ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਆਮ ਆਦਮੀ ਪਾਰਟੀ ਨੇ 3 ਆਗੂਆਂ ਨੂੰ ਪਾਰਟੀ ਤੋਂ ਕੱਢਿਆ ਬਾਹਰ; ਜਾਣੋ ਵਜ੍ਹਾ...
LPG Crisis in Punjab : ਲੁਧਿਆਣਾ ਅਤੇ ਜਲੰਧਰ 'ਚ ਵਿਛਾਈ ਜਾਵੇਗੀ ਪਾਈਪਲਾਈਨ ,39 ਲੱਖ ਕੁਨੈਕਸ਼ਨ ਮਿਲਣਗੇ 
LPG Crisis in Punjab : ਲੁਧਿਆਣਾ ਅਤੇ ਜਲੰਧਰ 'ਚ ਵਿਛਾਈ ਜਾਵੇਗੀ ਪਾਈਪਲਾਈਨ ,39 ਲੱਖ ਕੁਨੈਕਸ਼ਨ ਮਿਲਣਗੇ 
Embed widget