ਪੜਚੋਲ ਕਰੋ

ਪੰਜਾਬ 'ਚ ਪੰਚਾਂ-ਸਰਪੰਚਾਂ 'ਤੇ ਕਿਉਂ ਹੋ ਰਹੇ ਹਮਲੇ? ਆਮ ਆਦਮੀ ਪਾਰਟੀ ਨੇ ਕੈਪਟਨ ਨੂੰ ਘੇਰਿਆ

ਪੰਜਾਬ ਵਿੱਚ ਪੰਚਾਂ-ਸਰਪੰਚਾਂ 'ਤੇ ਹਮਲਿਆਂ 'ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਵਾਲ ਚੁੱਕੇ ਹਨ। ਪਾਰਟੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਅਪਰਾਧੀ ਪ੍ਰਵਿਰਤੀ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਨੂੰਨ ਦੀ ਕੋਈ ਪ੍ਰਵਾਹ ਨਹੀਂ।

ਚੰਡੀਗੜ੍ਹ: ਪੰਜਾਬ (Punjab) ਵਿੱਚ ਪੰਚਾਂ-ਸਰਪੰਚਾਂ 'ਤੇ ਹਮਲਿਆਂ 'ਤੇ ਆਮ ਆਦਮੀ ਪਾਰਟੀ (Aam Aadmi Party) ਪੰਜਾਬ ਨੇ ਸਵਾਲ ਚੁੱਕੇ ਹਨ। ਪਾਰਟੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਅਪਰਾਧੀ ਪ੍ਰਵਿਰਤੀ (criminal tendencies) ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਨੂੰਨ ਦੀ ਕੋਈ ਪ੍ਰਵਾਹ ਨਹੀਂ। ਉਹ ਦਿਨ-ਦਿਹਾੜੇ ਕਿਸੇ ਵੀ ਵਾਰਦਾਤ ਨੂੰ ਅੰਜਾਮ ਦੇਣ 'ਚ ਹਿਚਕਚਾਹਟ ਨਹੀਂ ਦਿਖਾਉਂਦੇ। ਇਸ ਕਾਰਨ ਆਮ ਲੋਕ ਹੀ ਨਹੀਂ ਪੰਚਾਇਤੀ ਰਾਜ ਪ੍ਰਣਾਲੀ (Panchayati Raj system) ਰਾਹੀਂ ਚੁਣੇ ਹੋਏ ਨੁਮਾਇੰਦੇ ਵੀ ਸੁਰੱਖਿਅਤ ਨਹੀਂ ਹਨ। ਪਾਰਟੀ ਦੀ ਮੁੱਖ ਬੁਲਾਰਾ ਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਪੰਚ ਸਰਪੰਚ ਡਰ ਤੇ ਭੈਅ ਦੇ ਛਾਏ ਥੱਲੇ ਹਨ। ਪੰਚਾਂ-ਸਰਪੰਚਾਂ ਦੇ ਵਫ਼ਦਾਂ ਨੂੰ ਮੁੱਖ ਮੰਤਰੀ ਤੋਂ ਲੈ ਕੇ ਵਿਰੋਧੀ ਧਿਰ ਦੇ ਆਗੂਆਂ ਤੱਕ ਆਪਣੀ ਸੁਰੱਖਿਆ ਬਾਰੇ ਪਹੁੰਚ ਕਰਨੀ ਪੈ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਨਾਲ ਸਬੰਧਤ ਪੰਚਾਂ-ਸਰਪੰਚਾਂ ਤੇ ਸੰਮਤੀ ਮੈਂਬਰਾਂ ਦੇ ਵਫ਼ਦ ਵੱਲੋਂ ਆਪਣੀ ਸੁਰੱਖਿਆ ਲਈ ਮੰਗ ਪੱਤਰ ਮੁੱਖ ਮੰਤਰੀ ਨੂੰ ਦੇਣ ਲਈ ਬੇਵੱਸ ਹੋਣਾ ਸਰਕਾਰ ਲਈ ਬੇਹੱਦ ਸ਼ਰਮਨਾਕ ਹੈ। ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਗਰਾਮ ਪੰਚਾਇਤ ਹੱਲੋਤਾਲੀ, ਨਰੈਣਗੜ ਛੰਨਾ, ਮਾਲੂ ਹੇੜੀ, ਸਰਾਣਾ, ਮੱਖੇਪੁਰ, ਨਲੀਨੀ, ਛਲੇੜੀ ਖੁਰਦ, ਤਾਣਾ, ਮੁਹੰਮਦੀਪਰ, ਛਲੇੜੀ ਕਲਾਂ, ਪੰਜੋਲੀ ਖੁਰਦ, ਅਮਰਗੜ, ਪੰਜੋਲੀ ਕਲਾਂ, ਨਲੀਨਾ ਖੁਰਦ, ਬਾਗੜੀਆਂ, ਗੁਣੀਆਂ ਮਾਜਰਾ, ਪਟਿਆਲਾ ਜਿਲੇ ਦੇ ਗ੍ਰਾਮ ਪੰਚਾਇਤ ਚਲੈਲਾ, ਲੱਗ, ਰੌਂਗਲਾ, ਨੰਦਪੁਰ ਕੇਸ਼ੋ ਤੇ ਐਸ.ਏ.ਐਸ ਨਗਰ ਜਿਲੇ ਦੀਆਂ ਮਛਲੀ ਕਲਾਂ, ਝੰਜੇੜੀ, ਸੁਵਾੜਾ ਕਲਾਂ, ਝੰਜੇੜੀ, ਸੁਵਾੜਾ, ਚੂਹੜ ਮਾਜਰਾ, ਪੱਤੋ ਆਦਿ ਪੰਚਾਇਤਾਂ ਨੇ ਪਟਿਆਲਾ, ਅੰਮ੍ਰਿਤਸਰ ਤੇ ਹੋਰ ਜ਼ਿਲਿਆਂ 'ਚ ਸਰਪੰਚਾਂ ਦੀਆਂ ਹੋਈਆਂ ਹੱਤਿਆਵਾਂ ਤੇ ਪੰਚਾਇਤੀ ਨੁਮਾਇੰਦਿਆਂ 'ਤੇ ਲੌਕਡਾਊਨ ਦੌਰਾਨ ਹੋਏ ਹਮਲਿਆਂ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਕੋਲ ਚੁਣੇ ਹੋਏ ਪੰਚਾਂ, ਸਰਪੰਚਾਂ ਤੇ ਸੰਮਤੀ ਮੈਂਬਰਾਂ ਦੀ ਸੁਰੱਖਿਆ ਦੀ ਗੁਹਾਰ ਲਗਾਈ ਹੈ। ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਸੂਬੇ ਦੀ ਖੋਖਲੀ ਰਾਜ ਵਿਵਸਥਾ ਦੇ ਮੱਦੇਨਜ਼ਰ ਇਨ੍ਹਾਂ ਚੁਣੇ ਹੋਏ ਨੁਮਾਇੰਦਿਆਂ ਦੀ ਚਿੰਤਾ ਜਾਇਜ਼ ਹੈ ਜਿਸ ਲਈ ਮੁੱਖ ਮੰਤਰੀ ਨੂੰ ਸੂਬੇ ਦੀ ਕਾਨੂੰਨ ਵਿਵਸਥਾ ਸੁਧਾਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ, ਕਿਉਂਕਿ ਗ੍ਰਹਿ ਮੰਤਰੀ ਦੀ ਜ਼ਿੰਮੇਵਾਰੀ ਵੀ ਮੁੱਖ ਮੰਤਰੀ ਕੋਲ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Ashwani Sharma ਦੇ ਘਰ ਬਾਹਰ ਧਮਾਕੇ ਦੀ ਆਵਾਜ਼ ਨਾਲ ਫੈਲੀ ਦਹਿਸ਼ਤ !  ਘਰਾਂ ਤੋਂ ਬਾਹਰ ਨਿਕਲੇ ਲੋਕ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget