ਪੜਚੋਲ ਕਰੋ

ਆਸਟ੍ਰੇਲੀਆ ਦੇ ਜੰਗਲਾਂ 'ਚ ਲੱਗੀ ਅੱਗ ਨੇ ਮਚਾਈ ਤਬਾਹੀ, ਰੱਦ ਹੋ ਸਕਦਾ ਪ੍ਰਧਾਨ ਮੰਤਰੀ ਦਾ ਭਾਰਤ ਦੌਰਾ

ਆਸਟ੍ਰੇਲੀਆ ਦੇ ਜੰਗਲਾਂ 'ਚ ਇਨ੍ਹੀਂ ਦਿਨੀਂ ਭਿਆਨਕ ਅੱਗ ਲੱਗੀ ਹੋਈ ਹੈ ਜਿਸ ਨੂੰ ਵੇਖਦੇ ਹੋਏ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮਾਰਿਸਨ ਦੀ ਭਾਰਤ ਯਾਤਰਾ ਰੱਦ ਹੋ ਸਕਦੀ ਹੈ। ਸਕੌਟ ਮਾਰਿਸਨ 14 ਤੋਂ 16 ਜਨਵਰੀ ਤਕ ਭਾਰਤ ਦੌਰੇ 'ਤੇ ਆਉਣ ਵਾਲੇ ਸੀ। ਸੂਤਰਾਂ ਮੁਤਾਬਕ ਇਹ ਦੌਰਾ ਹੁਣ ਟਲ ਸਕਦਾ ਹੈ।

ਮੈਲਬਰਨ: ਆਸਟ੍ਰੇਲੀਆ ਦੇ ਜੰਗਲਾਂ 'ਚ ਇਨ੍ਹੀਂ ਦਿਨੀਂ ਭਿਆਨਕ ਅੱਗ ਲੱਗੀ ਹੋਈ ਹੈ ਜਿਸ ਨੂੰ ਵੇਖਦੇ ਹੋਏ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮਾਰਿਸਨ ਦੀ ਭਾਰਤ ਯਾਤਰਾ ਰੱਦ ਹੋ ਸਕਦੀ ਹੈ। ਸਕੌਟ ਮਾਰਿਸਨ 14 ਤੋਂ 16 ਜਨਵਰੀ ਤਕ ਭਾਰਤ ਦੌਰੇ 'ਤੇ ਆਉਣ ਵਾਲੇ ਸੀ। ਸੂਤਰਾਂ ਮੁਤਾਬਕ ਇਹ ਦੌਰਾ ਹੁਣ ਟਲ ਸਕਦਾ ਹੈ। ਆਸਟ੍ਰੇਲਿਆਈ ਸਰਕਾਰ ਨੇ ਨਿਊ ਸਾਉਥ ਵੇਲਸ ਤੇ ਵਿਕਟੋਰੀਆ ਖੇਤਰਾਂ 'ਚ ਜੰਗਲਾਂ 'ਚ ਲੱਗੀ ਅੱਗ ਨੂੰ ਵੇਖਦੇ ਹੋਏ ਐਮਰਜੈਂਸੀ ਐਲਾਨ ਦਿੱਤੀ ਹੈ। ਅੱਗ 'ਤੇ ਪ੍ਰਧਾਨ ਮੰਤਰੀ ਸਕੌਟ ਮਾਰਿਸਨ ਨੇ ਕਿਹਾ ਕਿ ਆਸਟ੍ਰੇਲੀਆ ਦੀ ਉਤਸਰਜਨ ਘਟਾਉਣ ਦੀ ਨੀਤੀ ਤਹਿਤ ਵਾਤਾਵਰਣ ਦੀ ਰੱਖਿਆ ਲਈ ਪੁਖ਼ਤਾ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਕੈਬਨਿਟ ਦੀ ਰਾਸ਼ਟਰੀ ਸੁਰੱਖਿਆ ਸਮਿਤੀ ਜ਼ਿਆਦਾ ਗਿਣਤੀ 'ਚ ਜਹਾਜ਼ਾਂ ਤੇ ਹੈਲੀਕਾਪਟਰਾਂ ਨੂੰ ਕੰਮ 'ਚ ਲਾਉਣ ਅਤੇ ਹੋਰ ਮੁੱਦਿਆਂ 'ਤੇ ਵਿਚਾਰ ਕਰਨ ਲਈ ਸੋਮਵਾਰ ਨੂੰ ਬੈਠਕ ਕਰੇਗੀ। ਦੱਸ ਦਈਏ ਕਿ ਜੰਗਲਾਂ 'ਚ ਲੱਗੀ ਅੱਗ ਕਰਕੇ ਕਈ ਸੜਕਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ ਤੇ ਨਿਵਾਸੀਆਂ ਤੇ ਸੈਲਾਨੀਆਂ ਨੂੰ ਕਿਤੇ ਸੁਰੱਖਿਅਤ ਥਾਂਵਾਂ 'ਤੇ ਜਾਣ ਦੀ ਅਪੀਲ ਕੀਤੀ ਗਈ ਹੈ। ਇਹ ਕਦਮ ਅਜਿਹੇ ਸਮੇਂ 'ਚ ਚੁੱਕਿਆ ਗਿਆ ਹੈ ਜਦੋਂ ਸ਼ਨੀਵਾਰ ਤਕ ਅੱਗ ਫੈਲਣ ਦਾ ਖਦਸ਼ਾ ਜ਼ਾਹਿਰ ਕੀਤਾ ਗਿਆ। ਇਸ ਅੱਗ 'ਚ ਅੱਠ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਤੇ ਛੁੱਟੀਆਂ ਮਨਾਉਣ ਪਹੁੰਚੇ ਕਈ ਲੋਕ ਉੱਥੇ ਹੀ ਫਸ ਗਏ। ਨਿਊ ਸਾਉਥ ਵੇਲਸ ਸਰਕਾਰ ਨੇ ਅੱਜ ਹਫਤੇ ਲਈ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੇਂਡੂ ਅੱਗ ਬੁਝਾਊ ਸੇਵਾ ਵਿਭਾਗ ਵੀ ਹਫਤੇ ਦੇ ਆਖਰ ਤਕ ਮੁਸ਼ਕਲ ਹਾਲਾਤਾਂ ਤੋਂ ਨਜਿੱਠਣ ਦੀ ਤਿਆਰੀ 'ਚ ਲੱਗਿਆ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਪਠਾਨਕੋਟ 'ਚ ਤੇਜ਼ ਮੀਂਹ, ਜਲੰਧਰ 'ਚ ਛਾਏ ਬੱਦਲ, ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪਠਾਨਕੋਟ 'ਚ ਤੇਜ਼ ਮੀਂਹ, ਜਲੰਧਰ 'ਚ ਛਾਏ ਬੱਦਲ, ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget